ਪੜਚੋਲ ਕਰੋ

Punjab Weather Update: ਪੰਜਾਬ 'ਚ ਅਗਲੇ ਦਿਨੀਂ ਪਏਗੀ ਕੜਾਕੇ ਦੀ ਠੰਢ, ਜਾਣੋ ਮੌਸਮ ਦੀ ਹਾਲ

ਐਤਵਾਰ ਨੂੰ ਪਟਿਆਲਾ, ਫਤਹਿਗੜ੍ਹ ਸਾਹਿਬ, ਸੰਗਰੂਰ ਤੇ ਮੁਹਾਲੀ ਵਿੱਚ 1 ਐਮਐਮ ਮੀਂਹ ਦਰਜ ਕੀਤਾ ਗਿਆ ਹੈ। ਮੀਂਹ ਪੈਣ ਨਾਲ ਇਨ੍ਹਾਂ ਇਲਾਕਿਆਂ ਵਿੱਚ ਤਾਪਮਾਨ ਆਮ ਨਾਲੋਂ 3 ਡਿਗਰੀ ਹੇਠਾਂ ਦਰਜ ਕੀਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਵਿੱਚ ਅਗਲੇ ਦਿਨੀਂ ਕੜਾਕੇ ਦੀ ਠੰਢ ਪਏਗੀ। ਮੌਸਮ ਵਿਭਾਗ ਮੁਤਾਬਕ ਅਗਲੇ 4-5 ਦਿਨ ਸਵੇਰ ਤੇ ਸ਼ਾਮ ਨੂੰ ਠੰਢ ਵਧ ਸਕਦੀ ਹੈ। ਉਸ ਤੋਂ ਬਾਅਦ ਧੁੰਦ ਪੈਣ ਦੀ ਸੰਭਾਵਨਾ ਹੈ। ਉਂਝ ਦਿਨ ਵੇਲੇ ਧੁੱਪ ਖਿੜੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਤੇ ਐਤਵਾਰ ਪੰਜਾਬ ਵਿੱਚ ਅੱਜ ਵੱਖ-ਵੱਖ ਥਾਵਾਂ ’ਤੇ ਕਿਣਮਿਣ ਹੋਈ ਹੈ ਜਿਸ ਕਾਰਨ ਤਾਪਮਾਨ ਆਮ ਨਾਲੋਂ 2 ਤੋਂ 3 ਡਿਗਰੀ ਹੇਠਾਂ ਚਲਾ ਗਿਆ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਐਤਵਾਰ ਨੂੰ ਦਸੰਬਰ ਮਹੀਨੇ ਦੀ ਸ਼ੁਰੂਆਤ ਦੇ ਨਾਲ ਸਰਦੀਆਂ ਦੇ ਮੌਸਮ ਦਾ ਪਹਿਲਾ ਮੀਂਹ ਦਰਜ ਕੀਤਾ ਗਿਆ ਹੈ। ਮਾਲਵਾ ਖੇਤਰ ’ਚ ਜ਼ਿਆਦਾ ਮੀਂਹ ਪੈਣ ਦੀਆਂ ਰਿਪੋਰਟਾਂ ਹਨ ਜਦਕਿ ਕਈ ਇਲਾਕਿਆਂ ਵਿੱਚ ਕਿਣ-ਮਿਣ ਹੀ ਹੋਈ ਹੈ।

ਐਤਵਾਰ ਨੂੰ ਪਟਿਆਲਾ, ਫਤਹਿਗੜ੍ਹ ਸਾਹਿਬ, ਸੰਗਰੂਰ ਤੇ ਮੁਹਾਲੀ ਵਿੱਚ 1 ਐਮਐਮ ਮੀਂਹ ਦਰਜ ਕੀਤਾ ਗਿਆ ਹੈ। ਮੀਂਹ ਪੈਣ ਨਾਲ ਇਨ੍ਹਾਂ ਇਲਾਕਿਆਂ ਵਿੱਚ ਤਾਪਮਾਨ ਆਮ ਨਾਲੋਂ 3 ਡਿਗਰੀ ਹੇਠਾਂ ਦਰਜ ਕੀਤਾ ਗਿਆ ਹੈ। ਹੋਰਨਾਂ ਸ਼ਹਿਰਾਂ ’ਚ ਤਾਪਮਾਨ ਆਮ ਨਾਲੋਂ ਡੇਢ ਤੋਂ ਦੋ ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ।

ਹਾਸਲ ਜਾਣਕਾਰੀ ਅਨੁਸਾਰ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 24.3 ਡਿਗਰੀ, ਸੰਗਰੂਰ ਵਿੱਚ 24.4, ਫਤਹਿਗੜ੍ਹ ਸਾਹਿਬ ਵਿੱਚ 25.2, ਗੁਰਦਾਸਪੁਰ ’ਚ 22.5, ਲੁਧਿਆਣਾ ’ਚ 23.1, ਬਰਨਾਲਾ, ਜਲੰਧਰ, ਮੋਗਾ ’ਚ 24 ਡਿਗਰੀ ਤੇ ਅੰਮ੍ਰਿਤਸਰ, ਫਿਰੋਜ਼ਪੁਰ, ਹੁਸ਼ਿਆਰਪੁਰ ਤੇ ਮੁਕਤਸਰ ’ਚ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

10 ਦਸੰਬਰ ਤੋਂ ਆਵੇਗੀ ਤਾਪਮਾਨ ਵਿੱਚ ਗਿਰਾਵਟ
ਸਕਾਈਮੇਟ ਮੌਸਮ ਦੇ ਮੁੱਖ ਮੌਸਮ ਵਿਗਿਆਨੀ ਮਹਲੇ ਪਲਾਵਤ ਮੁਤਾਬਕ 8 ਤੇ 9 ਦਸੰਬਰ ਨੂੰ ਮੁੜ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ ਪਰ 10 ਦਸੰਬਰ ਤੋਂ ਦਿੱਲੀ-ਐਨਸੀਆਰ 'ਚ ਮੌਸਮ 'ਚ ਪੂਰੀ ਤਰ੍ਹਾਂ ਬਦਲਾਅ ਦੇਖਣ ਨੂੰ ਮਿਲੇਗਾ। ਉੱਤਰੀ ਦਿਸ਼ਾ ਤੋਂ ਆ ਰਹੀ ਠੰਢ ਨਾਲ ਦਿੱਲੀ 'ਚ ਸਰਦੀ ਵਧੇਗੀ, ਜਿਸ ਤੋਂ ਬਾਅਦ ਤਾਪਮਾਨ 'ਚ ਲਗਾਤਾਰ ਗਿਰਾਵਟ ਆਵੇਗੀ।

ਇਹ ਵੀ ਪੜ੍ਹੋ: ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਬਾਦਲ ਪਰਿਵਾਰ ਦੀਆਂ ਬੱਸਾਂ ਦੇ ਪਰਮਿਟ ਬਹਾਲ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...

ਵੀਡੀਓਜ਼

Khanna Car Fire on Road | ਖੰਨਾ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ,
Punjab Weather Today | ਪੰਜਾਬ 'ਚ ਮੀਂਹ ਦਾ ਦੌਰ ਜਾਰੀ, ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget