ਪੜਚੋਲ ਕਰੋ

Punjab Weather Update: 'ਆਈ ਬਸੰਤ ਪਾਲਾ ਉਡੰਤ' ! 27 ਜਨਵਰੀ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

ਇਸ ਵਾਰ 26 ਜਨਵਰੀ ਨੂੰ ਬਸੰਤ ਹੈ ਤੇ 27 ਜਨਵਰੀ ਤੋਂ ਮੌਸਫ ਸਾਫ ਹੋ ਰਿਹਾ ਹੈ। ਮੌਸਮ ਵਿਭਾਗ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 27 ਜਨਵਰੀ ਨੂੰ ਮੌਸਮ ਸਾਫ ਹੋਏਗਾ। ਇਸ ਮਗਰੋਂ ਪਾਲਾ ਘਟੇਗਾ। 

Punjab Weather Update: 'ਆਈ ਬਸੰਤ ਪਾਲਾ ਉਡੰਤ'! ਇਸ ਵਾਰ ਵੀ ਇਹ ਗੱਲ ਸਹੀ ਸਾਬਤ ਹੋ ਰਹੀ ਹੈ। ਇਸ ਵਾਰ 26 ਜਨਵਰੀ ਨੂੰ ਬਸੰਤ ਹੈ ਤੇ 27 ਜਨਵਰੀ ਤੋਂ ਮੌਸਫ ਸਾਫ ਹੋ ਰਿਹਾ ਹੈ। ਮੌਸਮ ਵਿਭਾਗ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 27 ਜਨਵਰੀ ਨੂੰ ਮੌਸਮ ਸਾਫ ਹੋਏਗਾ। ਇਸ ਮਗਰੋਂ ਪਾਲਾ ਘਟੇਗਾ। 

ਦੱਸ ਦੀਏ ਕਿ ਮੰਗਲਵਾਰ ਨੂੰ ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ 'ਚ ਹਲਕੀ ਬਾਰਸ਼ ਹੋਈ, ਜਿਸ ਕਾਰਨ ਦੋਵਾਂ ਸੂਬਿਆਂ 'ਚ ਕਈ ਥਾਵਾਂ 'ਤੇ ਠੰਢ ਵਧੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਮੀਂਹ ਪਵੇਗਾ। ਇਸ ਤੋਂ ਬਾਅਦ 27 ਜਨਵਰੀ ਨੂੰ ਮੌਸਮ ਖੁੱਲ੍ਹੇਗਾ। ਹਾਲਾਂਕਿ 28 ਜਨਵਰੀ ਨੂੰ ਫਿਰ ਤੋਂ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਉਂਝ ਪਾਰਾ ਹੁਣ ਉੱਪਰ ਹੀ ਜਾਏਗਾ।

ਮੌਸਮ ਵਿਭਾਗ ਮੁਤਾਬਕ ਪੰਜਾਬ ਤੇ ਹਰਿਆਣਾ ਵਿੱਚ ਮੀਂਹ ਨੇ ਲੋਕਾਂ ਨੂੰ ਖੁਸ਼ਕ ਠੰਢ ਤੋਂ ਰਾਹਤ ਦਿੱਤੀ ਹੈ। ਇਸੇ ਦੌਰਾਨ ਦੋਹਾਂ ਸੂਬਿਆਂ ਵਿੱਚ ਪਾਰਾ ਆਮ ਨਾਲੋਂ ਹੇਠਾਂ ਡਿੱਗਿਆ ਹੈ ਪਰ 27 ਜਨਵਰੀ ਤੋਂ ਮੌਸਮ ਸਾਫ ਹੋ ਜਾਏਗਾ। ਪੰਜਾਬ ਵਿੱਚ ਦੇਰ ਰਾਤ ਸ਼ੁਰੂ ਹੋਇਆ ਮੀਂਹ ਮੰਗਲਵਾਰ ਵੀ ਜਾਰੀ ਰਿਹਾ। 

ਮੌਸਮ ਵਿਭਾਗ ਅਨੁਸਾਰ ਰਾਜਧਾਨੀ ਚੰਡੀਗੜ੍ਹ ਵਿੱਚ ਸਭ ਤੋਂ ਵੱਧ ਮੀਂਹ ਪਿਆ ਜਿਥੇ ਮੰਗਲਵਾਰ ਸ਼ਾਮ ਤੱਕ 13.4 ਐਮਐਮ ਮੀਂਹ ਦਰਜ ਕੀਤਾ ਗਿਆ। ਪੰਜਾਬ ਵਿੱਚ ਬਠਿੰਡਾ ਤੇ ਹਰਿਆਣਾ ਵਿੱਚ ਸਿਰਸਾ ਸ਼ਹਿਰ ਸਭ ਤੋਂ ਠੰਢੇ ਰਹੇ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਤੇ ਸਿਰਸਾ ਵਿੱਚ ਘੱਟੋ-ਘੱਟ ਤਾਪਮਾਨ 5.6 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ 2 ਤੋਂ 3 ਡਿਗਰੀ ਸੈਲਸੀਅਸ ਘੱਟ ਸੀ। 

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 25 ਜਨਵਰੀ ਨੂੰ ਵੀ ਮੀਂਹ ਪੈਣ ਦੇ ਆਸਾਰ ਹਨ ਜਦੋਂਕਿ 26 ਜਨਵਰੀ ਨੂੰ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਇਸੇ ਤਰ੍ਹਾਂ 28 ਜਨਵਰੀ ਨੂੰ ਵੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਮੁੜ ਮੀਂਹ ਪੈ ਸਕਦਾ ਹੈ। ਹਰਿਆਣਾ ਦੇ ਕਰਨਾਲ ਸ਼ਹਿਰ ਵਿੱਚ 10.8 ਐਮਐਮ ਤੇ ਹਿਸਾਰ ’ਚ 2 ਐਮਐਮ ਮੀਂਹ ਪਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ 

Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਕਾਂਗਰਸ 'ਚ ਵਧਿਆ ਕਾਟੋਕਲੇਸ਼, RSS ਦੀ ਨਿੱਕਰ 'ਚ ਚੰਨੀ ਦੇ ਲੱਗੇ ਵਿਵਾਦਿਤ ਪੋਸਟਰ! ਸ਼ੁਰੂ ਹੋਈ ਪੋਸਟਰ ਵਾਰ
ਪੰਜਾਬ ਕਾਂਗਰਸ 'ਚ ਵਧਿਆ ਕਾਟੋਕਲੇਸ਼, RSS ਦੀ ਨਿੱਕਰ 'ਚ ਚੰਨੀ ਦੇ ਲੱਗੇ ਵਿਵਾਦਿਤ ਪੋਸਟਰ! ਸ਼ੁਰੂ ਹੋਈ ਪੋਸਟਰ ਵਾਰ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਦੇ ਇਸ ਵਿਭਾਗ 'ਚ ਅਚਾਨਕ ਫੇਰਬਦਲ! ਤੁਰੰਤ ਪ੍ਰਭਾਵ ਨਾਲ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਦੇ ਇਸ ਵਿਭਾਗ 'ਚ ਅਚਾਨਕ ਫੇਰਬਦਲ! ਤੁਰੰਤ ਪ੍ਰਭਾਵ ਨਾਲ...
ਮੁਹਾਲੀ 'ਚ ਸਬ ਇੰਸਪੈਕਟਰ ਨੂੰ ਕੀਤਾ ਲਾਈਨਹਾਜ਼ਰ, ਹੋਟਲ ਮਾਲਕਨ ਨਾਲ ਕੀਤੀ ਕੁੱਟਮਾਰ, ਵਰਦੀ ਪਾ ਕੇ ਵੜਿਆ; ਮੰਥਲੀ ਮੰਗ ਰਿਹਾ...
ਮੁਹਾਲੀ 'ਚ ਸਬ ਇੰਸਪੈਕਟਰ ਨੂੰ ਕੀਤਾ ਲਾਈਨਹਾਜ਼ਰ, ਹੋਟਲ ਮਾਲਕਨ ਨਾਲ ਕੀਤੀ ਕੁੱਟਮਾਰ, ਵਰਦੀ ਪਾ ਕੇ ਵੜਿਆ; ਮੰਥਲੀ ਮੰਗ ਰਿਹਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
Embed widget