ਪੜਚੋਲ ਕਰੋ

Punjab Weather Update: ਹਲਕੀ ਬਾਰਿਸ਼ ਕਰਕੇ ਤਾਪਮਾਨ 'ਚ ਆਈ ਗਿਰਾਵਟ, ਕਦੋਂ ਤੋਂ ਪਵੇਗਾ ਜ਼ੋਰਦਾਰ ਮੀਂਹ, ਜਾਣੋ ਮੌਸਮ ਦਾ ਹਾਲ

Weather Update: ਪੰਜਾਬ 'ਚ ਵੀਰਵਾਰ-ਸ਼ੁੱਕਰਵਾਰ ਦੀ ਅੱਧੀ ਰਾਤ ਤੋਂ ਮੀਂਹ ਪੈ ਰਿਹਾ ਹੈ। ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੀਰਵਾਰ ਨੂੰ ਇਕ ਵਾਰ ਫਿਰ ਮਾਮੂਲੀ ਵਾਧਾ ਦੇਖਿਆ ਗਿਆ ਸੀ।

Weather Update: ਪੰਜਾਬ 'ਚ ਵੀਰਵਾਰ-ਸ਼ੁੱਕਰਵਾਰ ਦੀ ਅੱਧੀ ਰਾਤ ਤੋਂ ਮੀਂਹ ਪੈ ਰਿਹਾ ਹੈ। ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੀਰਵਾਰ ਨੂੰ ਇਕ ਵਾਰ ਫਿਰ ਮਾਮੂਲੀ ਵਾਧਾ ਦੇਖਿਆ ਗਿਆ ਸੀ। ਸੰਭਾਵਨਾਵਾਂ ਦੇ ਬਾਵਜੂਦ ਪੰਜਾਬ ਵਿੱਚ ਬਾਰਿਸ਼ ਅਸਾਧਾਰਨ ਹੈ, ਜਿਸ ਕਾਰਨ ਤਾਪਮਾਨ ਵੱਧ ਰਿਹਾ ਹੈ। ਉੱਥੇ ਹੀ ਵੀਰਵਾਰ ਨੂੰ ਪੰਜਾਬ ਦੇ ਫਰੀਦਕੋਟ ਦਾ ਤਾਪਮਾਨ 36.9 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜਦਕਿ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਰ ਭਲਕੇ ਸ਼ਨੀਵਾਰ ਨੂੰ ਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅਨੁਮਾਨ ਹੈ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਤੋਂ ਇਲਾਵਾ ਹੋਰ ਇਲਾਕਿਆਂ 'ਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।

1 ਜੂਨ ਤੋਂ ਸ਼ੁਰੂ ਹੋਈ ਬਰਸਾਤ ਦੇ ਸੀਜ਼ਨ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਦਾ ਸਭ ਤੋਂ ਬੁਰਾ ਹਾਲ ਹੈ। ਚੰਡੀਗੜ੍ਹ ਵਿੱਚ ਆਮ ਨਾਲੋਂ 53 ਫੀਸਦੀ ਘੱਟ ਮੀਂਹ ਪਿਆ ਹੈ। ਆਮ ਤੌਰ 'ਤੇ ਇੱਥੇ 506.5 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਜਦੋਂ ਕਿ ਹੁਣ ਤੱਕ ਸਿਰਫ਼ 239.4 ਮਿਲੀਮੀਟਰ ਹੀ ਬਾਰਿਸ਼ ਹੋਈ ਹੈ। ਪੰਜਾਬ ਦੀ ਗੱਲ ਕਰੀਏ ਤਾਂ ਹੁਣ ਤੱਕ 42 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ।

ਆਮ ਤੌਰ 'ਤੇ ਇੱਥੇ 266.9 ਫ਼ੀਸਦੀ ਮੀਂਹ ਪੈਂਦਾ ਹੈ ਪਰ ਇਸ ਸਾਲ ਇੱਥੇ ਸਿਰਫ਼ 154.8 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਫਤਿਹਗੜ੍ਹ ਸਾਹਿਬ ਦੀ ਹਾਲਤ ਸਭ ਤੋਂ ਮਾੜੀ ਹੈ। ਇੱਥੇ 74 ਫੀਸਦੀ ਘੱਟ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ ਤਰਨਤਾਰਨ 'ਤੇ ਵੀ ਇਸ ਸਾਲ ਬਾਰਿਸ਼ ਮਿਹਰਬਾਨ ਹੋਈ ਹੈ। ਇੱਥੇ ਆਮ ਨਾਲੋਂ 10 ਫੀਸਦੀ ਜ਼ਿਆਦਾ ਮੀਂਹ ਦਰਜ ਕੀਤਾ ਗਿਆ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold and Silver: ਕਸਟਮ ਡਿਊਟੀ ਘਟਾਉਣ ਤੋਂ ਬਾਅਦ ਸਸਤਾ ਹੋਇਆ ਸੋਨਾ, ਖਰੀਦਣ ਵਾਲਿਆਂ ਦੀ ਲੱਗੀ ਭੀੜ
Gold and Silver: ਕਸਟਮ ਡਿਊਟੀ ਘਟਾਉਣ ਤੋਂ ਬਾਅਦ ਸਸਤਾ ਹੋਇਆ ਸੋਨਾ, ਖਰੀਦਣ ਵਾਲਿਆਂ ਦੀ ਲੱਗੀ ਭੀੜ
Weather Update: ਪੰਜਾਬ ਦੇ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Weather Update: ਪੰਜਾਬ ਦੇ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
iPhone 16 ਦਾ ਵੱਡਾ ਧਮਾਕਾ! ਘੱਟ ਕੀਮਤ 'ਚ ਹੈਰਾਨ ਕਰਨ ਵਾਲੇ ਫੀਚਰ, ਬੁਕਿੰਗ ਸ਼ੁਰੂ
iPhone 16 ਦਾ ਵੱਡਾ ਧਮਾਕਾ! ਘੱਟ ਕੀਮਤ 'ਚ ਹੈਰਾਨ ਕਰਨ ਵਾਲੇ ਫੀਚਰ, ਬੁਕਿੰਗ ਸ਼ੁਰੂ
Biscuits: ਚਾਹ ਨਾਲ ਆਹ ਬਿਸਕੁਟ ਖਾਣ ਵਾਲਿਆ ਲਈ ਜਾਰੀ ਹੋ ਗਈ ਚਿਤਾਵਨੀ! ਜ਼ਰਾ ਦਿਓ ਧਿਆਨ
Biscuits: ਚਾਹ ਨਾਲ ਆਹ ਬਿਸਕੁਟ ਖਾਣ ਵਾਲਿਆ ਲਈ ਜਾਰੀ ਹੋ ਗਈ ਚਿਤਾਵਨੀ! ਜ਼ਰਾ ਦਿਓ ਧਿਆਨ
Advertisement
ABP Premium

ਵੀਡੀਓਜ਼

Punjab Weather alert | ਪੰਜਾਬ ਦੇ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮRam Rahim in Trouble | ਮਰਡਰ ਕੇਸ 'ਚੋਂ ਬਰੀ ਰਾਮ ਰਹੀਮ ਦੀਆਂ ਵੱਧੀਆਂ ਮੁਸ਼ਕਲਾਂ,ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸਪੰਜਾਬ 'ਚ ਹੁਣ ਕਦੋਂ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀਬਜਰੰਗ ਪੂਨੀਆ ਨੂੰ ਧਮਕੀ ਮਿਲਣ 'ਤੇ CM ਨਾਇਬ ਸਿੰਘ ਸੈਣੀ ਨੇ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold and Silver: ਕਸਟਮ ਡਿਊਟੀ ਘਟਾਉਣ ਤੋਂ ਬਾਅਦ ਸਸਤਾ ਹੋਇਆ ਸੋਨਾ, ਖਰੀਦਣ ਵਾਲਿਆਂ ਦੀ ਲੱਗੀ ਭੀੜ
Gold and Silver: ਕਸਟਮ ਡਿਊਟੀ ਘਟਾਉਣ ਤੋਂ ਬਾਅਦ ਸਸਤਾ ਹੋਇਆ ਸੋਨਾ, ਖਰੀਦਣ ਵਾਲਿਆਂ ਦੀ ਲੱਗੀ ਭੀੜ
Weather Update: ਪੰਜਾਬ ਦੇ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Weather Update: ਪੰਜਾਬ ਦੇ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
iPhone 16 ਦਾ ਵੱਡਾ ਧਮਾਕਾ! ਘੱਟ ਕੀਮਤ 'ਚ ਹੈਰਾਨ ਕਰਨ ਵਾਲੇ ਫੀਚਰ, ਬੁਕਿੰਗ ਸ਼ੁਰੂ
iPhone 16 ਦਾ ਵੱਡਾ ਧਮਾਕਾ! ਘੱਟ ਕੀਮਤ 'ਚ ਹੈਰਾਨ ਕਰਨ ਵਾਲੇ ਫੀਚਰ, ਬੁਕਿੰਗ ਸ਼ੁਰੂ
Biscuits: ਚਾਹ ਨਾਲ ਆਹ ਬਿਸਕੁਟ ਖਾਣ ਵਾਲਿਆ ਲਈ ਜਾਰੀ ਹੋ ਗਈ ਚਿਤਾਵਨੀ! ਜ਼ਰਾ ਦਿਓ ਧਿਆਨ
Biscuits: ਚਾਹ ਨਾਲ ਆਹ ਬਿਸਕੁਟ ਖਾਣ ਵਾਲਿਆ ਲਈ ਜਾਰੀ ਹੋ ਗਈ ਚਿਤਾਵਨੀ! ਜ਼ਰਾ ਦਿਓ ਧਿਆਨ
Stock Market Opening: ਸ਼ੇਅਰ ਬਾਜ਼ਾਰ ਦੀ ਚੰਗੀ ਸ਼ੁਰੂਆਤ, ਨਿਫਟੀ ਦੇ ਸਾਰੇ ਸੈਕਟੋਰਲ ਇੰਡੈਕਸ ਹਰਿਆਲੀ 'ਚ ਖੁੱਲ੍ਹੇ
Stock Market Opening: ਸ਼ੇਅਰ ਬਾਜ਼ਾਰ ਦੀ ਚੰਗੀ ਸ਼ੁਰੂਆਤ, ਨਿਫਟੀ ਦੇ ਸਾਰੇ ਸੈਕਟੋਰਲ ਇੰਡੈਕਸ ਹਰਿਆਲੀ 'ਚ ਖੁੱਲ੍ਹੇ
Petrol and Diesel Price: ਮੰਗਲਵਾਰ ਨੂੰ ਅਪਡੇਟ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ
Petrol and Diesel Price: ਮੰਗਲਵਾਰ ਨੂੰ ਅਪਡੇਟ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ
ਜੇਕਰ ਤੁਸੀਂ ਵੀ ਲਗਾਉਂਦੇ ਹੋ ਨੇਲਪੇਂਟ ਤਾਂ ਹੋ ਜਾਵੋ ਸਾਵਧਾਨ!, ਹੋ ਸਕਦੀ ਹੈ ਇਹ ਬੀਮਾਰੀ
ਜੇਕਰ ਤੁਸੀਂ ਵੀ ਲਗਾਉਂਦੇ ਹੋ ਨੇਲਪੇਂਟ ਤਾਂ ਹੋ ਜਾਵੋ ਸਾਵਧਾਨ!, ਹੋ ਸਕਦੀ ਹੈ ਇਹ ਬੀਮਾਰੀ
Punjab Debt: 'ਕਰਜ਼ੇ ਨੂੰ ਖ਼ਤਮ ਕਰ ਕੇ ਕਮਾਊ ਸੂਬਾ ਬਣਾਉਣ ਦੇ ਵਾਅਦੇ ਨੂੰ ਭੁੱਲੀ ਮਾਨ ਸਰਕਾਰ'
Punjab Debt: 'ਕਰਜ਼ੇ ਨੂੰ ਖ਼ਤਮ ਕਰ ਕੇ ਕਮਾਊ ਸੂਬਾ ਬਣਾਉਣ ਦੇ ਵਾਅਦੇ ਨੂੰ ਭੁੱਲੀ ਮਾਨ ਸਰਕਾਰ'
Embed widget