ਪੜਚੋਲ ਕਰੋ

Weather News: ਪੰਜਾਬ ਅਤੇ ਚੰਡੀਗੜ੍ਹ 'ਚ ਪਵੇਗਾ ਜ਼ੋਰਦਾਰ ਮੀਂਹ, ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਸੋਮਵਾਰ ਤੋਂ ਇੱਕ ਵਾਰ ਫਿਰ ਐਕਟਿਵ ਹੋ ਰਿਹਾ ਹੈ। ਸੋਮਵਾਰ ਤੋਂ ਬੁੱਧਵਾਰ ਤੱਕ ਰਾਜ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਸੋਮਵਾਰ ਤੋਂ ਇੱਕ ਵਾਰ ਫਿਰ ਐਕਟਿਵ ਹੋ ਰਿਹਾ ਹੈ। ਸੋਮਵਾਰ ਤੋਂ ਬੁੱਧਵਾਰ ਤੱਕ ਰਾਜ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਹਰਿਆਣਾ ਸਰਹੱਦ ਦੇ ਨੇੜੇ ਉੱਤਰ ਪ੍ਰਦੇਸ਼ ਵਿੱਚ ਬਣੇ ਦਬਾਅ ਵਾਲੇ ਖੇਤਰ ਨੇ ਮਾਨਸੂਨ ਦੇ ਪ੍ਰਭਾਵ ਨੂੰ ਥੋੜ੍ਹਾ ਘੱਟ ਕਰ ਦਿੱਤਾ ਹੈ। ਇਹੀ ਕਾਰਨ ਹੈ ਕਿ ਮੌਸਮ ਵਿਭਾਗ ਵੱਲੋਂ ਹਾਲ ਹੀ ਵਿੱਚ ਜਾਰੀ ਕੀਤਾ ਗਿਆ ਯੈਲੋ ਅਲਰਟ ਹੁਣ ਨਹੀਂ ਰਿਹਾ ਹੈ।

ਪੰਜਾਬ ਦੇ ਜ਼ਿਲ੍ਹਿਆਂ ਵਿੱਚ ਤਾਪਮਾਨ 37 ਡਿਗਰੀ ਦੇ ਨੇੜੇ ਪਹੁੰਚਿਆ

ਪਿਛਲੇ ਕੁਝ ਦਿਨਾਂ ਤੋਂ ਨਿਕਲ ਰਹੀ ਧੁੱਪ ਕਰਕੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਤਾਪਮਾਨ 37 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਦਾ ਤਾਪਮਾਨ 37.4 ਡਿਗਰੀ ਦਰਜ ਕੀਤਾ ਗਿਆ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 34-35 ਡਿਗਰੀ ਦੇ ਆਸ-ਪਾਸ ਰਿਹਾ ਹੈ।

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਜਿਵੇਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਐਸ.ਏ.ਐਸ.ਨਗਰ ਵਿੱਚ ਮੀਂਹ ਪੈਣ ਦੀ ਪ੍ਰਬਲ ਸੰਭਾਵਨਾ ਹੈ। ਜਦਕਿ ਪਟਿਆਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਉੱਥੇ ਹੀ 3 ਸਤੰਬਰ ਮੰਗਲਵਾਰ ਨੂੰ ਜ਼ਿਆਦਾਤਰ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਅਤੇ ਚੰਡੀਗੜ੍ਹ ਵਿੱਚ 7 ​​ਸਤੰਬਰ ਤੱਕ ਕੋਈ ਅਲਰਟ ਨਹੀਂ ਜਾਰੀ

ਮੌਸਮ ਕੇਂਦਰ ਦੇ ਮਾਹਿਰਾਂ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਵਿੱਚ 7 ​​ਸਤੰਬਰ ਤੱਕ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਕੁਝ ਜ਼ਿਲ੍ਹਿਆਂ ਵਿੱਚ 5 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਜ਼ਿਆਦਾਤਰ ਜ਼ਿਲ੍ਹੇ ਸੁੱਕੇ ਰਹਿਣ ਵਾਲੇ ਹਨ। ਜਿਸ ਕਾਰਨ ਤਾਪਮਾਨ 'ਚ ਮਾਮੂਲੀ ਬਦਲਾਅ ਦੇਖਣ ਨੂੰ ਮਿਲੇਗਾ।

ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਦੇ ਨੇੜੇ-ਤੇੜੇ ਰਹਿਣ ਦੀ ਸੰਭਾਵਨਾ

ਮੌਸਮ ਵਿਭਾਗ ਅਨੁਸਾਰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਵੇਗਾ। ਪਰ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget