ਪੜਚੋਲ ਕਰੋ

Weather Update: 17 ਤੋਂ 19 ਜੁਲਾਈ ਤੱਕ ਮੀਂਹ ਦੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਵਿਚ ਠੰਢਾ ਹੋਇਆ ਮੌਸਮ

ਪੰਜਾਬ ਦੇ ਜ਼ਿਆਦਾਤਰ ਜਿਲ੍ਹਿਆਂ ਵਿਚ ਇਕਦਮ ਬਦਲੇ ਮੌਸਮ ਨੇ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ। ਸੂਬੇ ਵਿਚ 17 ਤੋਂ 19 ਜੁਲਾਈ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

Weather Update: ਪੰਜਾਬ ਦੇ ਜ਼ਿਆਦਾਤਰ ਜਿਲ੍ਹਿਆਂ ਵਿਚ ਇਕਦਮ ਬਦਲੇ ਮੌਸਮ ਨੇ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ। ਸੂਬੇ ਵਿਚ 17 ਤੋਂ 19 ਜੁਲਾਈ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਚੰਡੀਗੜ੍ਹ, ਜ਼ੀਰਕਪੁਰ, ਮੁਹਾਲੀ, ਪਟਿਆਲਾ, ਰਾਜਪੁਰਾ ਸਣੇ ਸੂਬੇ ਦੇ ਕਈ ਹਿੱਸਾਂ ਵਿਚ ਬਾਰਸ਼ ਹੋ ਰਹੀ ਹੈ।

ਕੱਲ੍ਹ ਸ਼ਾਮ ਨੂੰ ਵੀ ਚੰਡੀਗੜ੍ਹ, ਮੁਹਾਲੀ, ਰੋਪੜ, ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ ਦੇ ਕੁਝ ਇਲਾਕਿਆਂ ਵਿਚ ਮੀਂਹ ਪਿਆ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜਧਾਨੀ ਚੰਡੀਗੜ੍ਹ ਵਿੱਚ ਡੇਢ ਘੰਟੇ ਵਿੱਚ 41 ਐਮ.ਐਮ. ਮੀਂਹ ਪਿਆ। ਇਸੇ ਤਰ੍ਹਾਂ ਮੁਹਾਲੀ ਵਿੱਚ 7 ਐਮ.ਐਮ, ਰੂਪਨਗਰ ਵਿੱਚ 8.5 ਅਤੇ ਪਟਿਆਲਾ ਵਿੱਚ 32.5 ਐਮ.ਐਮ ਮੀਂਹ ਪਿਆ। ਭਾਰਤੀ ਮੌਸਮ ਵਿਭਾਗ (IMD) ਨੇ ਬੁੱਧਵਾਰ ਨੂੰ ਮਾਨਸੂਨ ਦੀ ਬਾਰਸ਼ ਲਈ ਇੱਕ ਅਪਡੇਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਦਿੱਲੀ-ਐਨਸੀਆਰ ਸਮੇਤ ਬਿਹਾਰ ਅਤੇ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਈਐਮਡੀ ਨੇ ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ, ਮਰਾਠਵਾੜਾ, ਕੇਰਲ ਅਤੇ ਮਹੇ, ਲਕਸ਼ਦੀਪ, ਕਰਨਾਟਕ, ਗੁਜਰਾਤ ਰਾਜ, ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਤੱਟੀ ਆਂਧਰਾ ਪ੍ਰਦੇਸ਼ ਅਤੇ ਯਨਮ ਵਿਚ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਦੀ ਰਿਪੋਰਟ ਦੇ ਅਨੁਸਾਰ ਦੱਖਣ-ਪੂਰਬੀ ਮੱਧ ਪ੍ਰਦੇਸ਼ ਅਤੇ ਇਸ ਦੇ ਆਸਪਾਸ ਇੱਕ ਘੱਟ ਦਬਾਅ ਦਾ ਖੇਤਰ ਹੈ। 

ਇਨ੍ਹਾਂ ਸੂਬਿਆਂ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ
ਮੌਨਸੂਨ ਦੱਖਣ-ਪੱਛਮ ਵੱਲ ਝੁਕਿਆ ਹੋਇਆ ਹੈ, ਜਿਸ ਕਾਰਨ ਗੁਜਰਾਤ, ਮਹਾਰਾਸ਼ਟਰ, ਕਰਨਾਟਕ, ਗੋਆ ਅਤੇ ਕੇਰਲ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦਿੱਲੀ-ਐਨਸੀਆਰ ਵਿਚ ਇਹ ਹਫ਼ਤਾ ਬਹੁਤ ਨਮੀ ਵਾਲਾ ਰਿਹਾ, ਪਰ ਮੌਸਮ ਵਿਭਾਗ ਨੇ ਚੰਗੀ ਖ਼ਬਰ ਦਿੱਤੀ ਹੈ। ਬੁੱਧਵਾਰ ਅਤੇ ਵੀਰਵਾਰ ਨੂੰ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਆਈਐਮਡੀ ਨੇ ਯੈਲੋ ਅਲਰਟ ਜਾਰੀ ਕੀਤਾ ਹੈ।

17 ਤੋਂ 20 ਜੁਲਾਈ ਤੱਕ ਮੀਂਹ ਦੀ ਭਵਿੱਖਬਾਣੀ
ਮੌਸਮ ਵਿਭਾਗ ਨੇ ਕਿਹਾ ਕਿ 19 ਜੁਲਾਈ ਦੇ ਆਸ-ਪਾਸ ਪੱਛਮੀ-ਕੇਂਦਰੀ ਅਤੇ ਨਾਲ ਲੱਗਦੇ ਉੱਤਰ-ਪੱਛਮੀ ਬੰਗਾਲ ਦੀ ਖਾੜੀ ਵਿਚ ਇੱਕ ਨਵਾਂ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਸੰਭਾਵਨਾ ਹੈ। ਇਸ ਕਾਰਨ 17-20 ਜੁਲਾਈ ਦੌਰਾਨ ਤੇਲੰਗਾਨਾ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਨਮ, ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ ਵਿਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਮਿਲਨਾਡੂ ਵਿਚ 16-18 ਜੁਲਾਈ ਅਤੇ ਉੱਤਰੀ ਅੰਦਰੂਨੀ ਕਰਨਾਟਕ ਵਿੱਚ 16, 19 ਅਤੇ 20 ਜੁਲਾਈ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget