ਪੜਚੋਲ ਕਰੋ

Punjab Weather: ਪੰਜਾਬ ਦੀ ਗਰਮੀ ਕੱਢ ਰਹੀ ਹੈ ਵੱਟ ! ਦੁਪਿਹਰ ਤੋਂ ਬਾਅਦ ਪੈ ਸਕਦਾ ਮੀਂਹ

16 ਤੋਂ 18 ਮਈ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਕੁਝ ਥਾਵਾਂ 'ਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। 18 ਮਈ ਨੂੰ ਸੂਬੇ ਦੇ ਕਈ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ।

Punjab Weather Update: ਪੰਜਾਬ-ਹਰਿਆਣਾ 'ਚ ਮੁੜ ਤੋਂ ਪਾਰਾ ਚੜ੍ਹਨਾ ਸ਼ੁਰੂ ਹੋ ਗਿਆ ਹੈ। ਪੰਜਾਬ ਵਿੱਚ 24 ਘੰਟਿਆਂ ਦੌਰਾਨ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਵਿੱਚ ਦਰਜ ਕੀਤਾ ਗਿਆ, ਜਿੱਥੇ ਪਾਰਾ 43.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਹਰਿਆਣਾ ਦੇ ਹਿਸਾਰ ਵਿੱਚ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਿਰਸਾ ਵਿੱਚ ਪਾਰਾ 43.4 ਡਿਗਰੀ ਰਿਹਾ। 

ਇਸ ਦੇ ਨਾਲ ਹੀ ਹਿਮਾਚਲ 'ਚ ਖਰਾਬ ਮੌਸਮ ਨੂੰ ਲੈ ਕੇ ਜਾਰੀ ਯੈਲੋ ਅਲਰਟ ਦੇ ਵਿਚਕਾਰ ਹਰ ਪਾਸੇ ਮੌਸਮ ਸਾਫ ਰਿਹਾ। ਇਸ ਕਾਰਨ ਤਾਪਮਾਨ 'ਚ ਅੰਸ਼ਿਕ ਉਛਾਲ ਵੀ ਦਰਜ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 16 ਮਈ ਨੂੰ ਦੁਪਹਿਰ ਤੋਂ ਬਾਅਦ ਮੌਸਮ 'ਚ ਬਦਲਾਅ ਹੋਵੇਗਾ।

18 ਤਾਰੀਕ ਤੱਕ ਮੀਂਹ ਪੈਣ ਦਾ ਸੰਭਾਵਨਾ

16 ਤੋਂ 18 ਮਈ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਕੁਝ ਥਾਵਾਂ 'ਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। 18 ਮਈ ਨੂੰ ਸੂਬੇ ਦੇ ਕਈ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। 19 ਮਈ ਤੋਂ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਦਿਨ ਦਾ ਤਾਪਮਾਨ ਵਧੇਗਾ। ਵਿਭਾਗ ਨੇ ਕਿਹਾ ਹੈ ਕਿ ਪੱਛਮੀ ਗੜਬੜੀ ਹਿਮਾਚਲ ਵਿੱਚ ਸਰਗਰਮ ਹੈ ਅਤੇ ਇਹ 19 ਮਈ ਤੱਕ ਆਪਣਾ ਪ੍ਰਭਾਵ ਦਿਖਾਏਗੀ। ਉਨ੍ਹਾਂ ਨੇ ਰਾਜ ਦੇ ਮੱਧਮ ਤੋਂ ਉੱਚਾਈ ਵਾਲੇ ਖੇਤਰਾਂ ਵਿੱਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ।

ਪੰਜਾਬ ਵਿੱਚ ਆਮ ਨਾਲੋਂ 2.5  ਡਿਗਰੀ ਪਾਰਾ ਵੱਧ

ਸੋਮਵਾਰ ਨੂੰ ਪੰਜਾਬ ਦੇ ਪਾਰੇ ਵਿੱਚ 0.5 ਡਿਗਰੀ ਦਾ ਵਾਧਾ ਦੇਖਿਆ ਗਿਆ, ਜੋ ਕਿ ਆਮ ਨਾਲੋਂ 2.5 ਡਿਗਰੀ ਵੱਧ ਸੀ। ਹਰਿਆਣਾ ਵਿੱਚ ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਇੱਕ ਡਿਗਰੀ ਵੱਧ ਗਿਆ ਹੈ। ਹੁਣ ਇਹ ਆਮ ਨਾਲੋਂ 1.8 ਡਿਗਰੀ ਵੱਧ ਗਿਆ ਹੈ।

ਹਿਮਾਚਲ ਵਿੱਚ ਮੌਸਮ ਦੇ ਵੱਖਰੇ ਹੀ ਰੰਗ

 ਹਿਮਾਚਲ ਦੇ ਮੌਸਮ ਨੇ ਐਤਵਾਰ ਨੂੰ ਕਈ ਰੰਗ ਦਿਖਾਏ। ਪੰਗੀ ਵਿੱਚ ਤਾਜ਼ਾ ਬਰਫ਼ਬਾਰੀ ਹੋਈ ਅਤੇ ਸ਼ਿਮਲਾ ਵਿੱਚ ਝੱਖੜ ਆਇਆ। ਸੋਮਵਾਰ ਨੂੰ ਊਨਾ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਐਤਵਾਰ ਨੂੰ, ਇਸ ਸੀਜ਼ਨ ਦੌਰਾਨ ਪਹਿਲੀ ਵਾਰ, ਰਾਜ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget