ਪੜਚੋਲ ਕਰੋ

Weather Update: ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦਾ ਅਲਰਟ ਕੀਤਾ ਜਾਰੀ, ਇੱਥੇ ਰਹੇਗਾ ਮਾਨਸੂਨ ਸੁਸਤ

Weather Update: ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸ.ਏ.ਐਸ.ਨਗਰ ਸਮੇਤ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ, ਹਨੇਰੀ ਅਤੇ ਗਰਜ ਨਾਲ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

Punjab Weather Update: ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਦੇ ਸੁਸਤ ਰਹਿਣ ਤੋਂ ਬਾਅਦ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਮੌਸਮ ਫਿਰ ਗਰਮ ਅਤੇ ਨਮੀ ਵਾਲਾ ਰਿਹਾ। ਪਿਛਲੇ ਦੋ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਵੀਰਵਾਰ ਨੂੰ ਤਾਪਮਾਨ 1.2 ਡਿਗਰੀ ਵੱਧ ਦਰਜ ਕੀਤਾ ਗਿਆ। ਪਰ ਅੱਜ ਤੋਂ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਸਵੇਰੇ 8 ਵਜੇ ਤੱਕ ਮੀਂਹ ਪੈਣ ਦੀ ਸੰਭਾਵਨਾ

ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਸਵੇਰੇ 7 ਵਜੇ ਤੋਂ ਹੀ ਮੀਂਹ ਸ਼ੁਰੂ ਹੋ ਗਿਆ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। IMD ਦੇ ਅਨੁਸਾਰ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਸਵੇਰੇ 8 ਵਜੇ ਤੱਕ ਦਰਮਿਆਨੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸ.ਏ.ਐਸ.ਨਗਰ ਸਮੇਤ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ, ਹਨੇਰੀ ਅਤੇ ਗਰਜ ਨਾਲ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੰਨਾ ਹੀ ਨਹੀਂ ਇਨ੍ਹਾਂ ਇਲਾਕਿਆਂ 'ਚ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।

ਮੌਸਮ ਵਿਭਾਗ ਅਨੁਸਾਰ ਜੁਲਾਈ ਮਹੀਨੇ ਵਿੱਚ ਹੁਣ ਤੱਕ ਮਾਨਸੂਨ ਆਮ ਵਾਂਗ ਹੈ। ਇਹ ਆਮ ਨਾਲੋਂ ਸਿਰਫ਼ 5 ਡਿਗਰੀ ਘੱਟ ਹੈ। ਜੇਕਰ 1 ਤੋਂ 11 ਜੁਲਾਈ ਦੀ ਗੱਲ ਕਰੀਏ ਤਾਂ ਆਮ ਤੌਰ 'ਤੇ 49.6 ਮਿਲੀਮੀਟਰ ਬਾਰਿਸ਼ ਹੋਈ ਹੈ, ਜਦੋਂ ਕਿ ਹੁਣ ਤੱਕ ਸਿਰਫ 47.3 ਮਿਲੀਮੀਟਰ ਬਾਰਿਸ਼ ਹੀ ਹੋਈ ਹੈ।

ਇੱਥੇ ਆਮ ਨਾਲੋਂ ਘੱਟ ਮੀਂਹ ਦਰਜ ਕੀਤਾ ਗਿਆ

ਪੰਜਾਬ ਦੇ 10 ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਨਾਲੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਹੁਸ਼ਿਆਰਪੁਰ ਵਿੱਚ 53%, ਕਪੂਰਥਲਾ ਵਿੱਚ 42%, ਰੂਪਨਗਰ ਵਿੱਚ 43%, ਐਸਏਐਸ ਨਗਰ ਵਿੱਚ 22%, ਫਤਿਹਗੜ੍ਹ ਸਾਹਿਬ ਵਿੱਚ 51%, ਪਟਿਆਲਾ ਵਿੱਚ 43%, ਬਠਿੰਡਾ ਵਿੱਚ 33%, ਫਿਰੋਜ਼ਪੁਰ ਵਿੱਚ 70%, ਮੋਗਾ ਅਤੇ ਐਸਬੀਐਸ ਨਗਰ ਵਿੱਚ 63% ਘੱਟ ਬਾਰਿਸ਼ ਦਰਜ ਕੀਤੀ ਗਈ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget