ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Punjab Weather Update: ਪੰਜਾਬ ਦੇ 16 ਜ਼ਿਲ੍ਹਿਆਂ 'ਚ ਰੈੱਡ ਅਲਰਟ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਅੱਜ ਮੌਸਮ ਵਿਭਾਗ ਵੱਲੋਂ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਤੇ 7 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਦੇ ਮੁਕਾਬਲੇ ਤਾਪਮਾਨ ਵਿੱਚ ਵੀ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।

Punjab Weather Update: ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਲੋਕਾਂ ਨੂੰ ਇਸ ਹਫਤੇ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਕੱਲ੍ਹ ਭਾਵ ਮੰਗਲਵਾਰ ਤੋਂ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਨਾਲ ਲੂ ਦਾ ਪ੍ਰਕੋਪ ਚੱਲੇਗਾ। ਇਸ ਲਈ ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਤੇ 7 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਦੇ ਮੁਕਾਬਲੇ ਤਾਪਮਾਨ ਵਿੱਚ ਵੀ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਇਨ੍ਹੀਂ ਦਿਨਾਂ ਸੂਬੇ 'ਚ ਤਾਪਮਾਨ ਆਮ ਦਿਨਾਂ ਨਾਲੋਂ 7.2 ਡਿਗਰੀ ਵੱਧ ਹੈ। ਐਤਵਾਰ ਨੂੰ ਸਮਰਾਲਾ ਸਭ ਤੋਂ ਗਰਮ ਰਿਹਾ। ਉੱਥੇ ਤਾਪਮਾਨ 47.2 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਜੂਨ 'ਚ ਆਮ ਨਾਲੋਂ 87 ਫੀਸਦੀ ਘੱਟ ਬਾਰਸ਼ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਇਸ ਵਾਰ 1 ਜੂਨ ਤੋਂ 16 ਜੂਨ ਤੱਕ ਸਿਰਫ 2.3 ਮਿਲੀਮੀਟਰ ਬਾਰਸ਼ ਹੋਈ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ

ਸੂਬੇ ਦੇ ਜਿਨ੍ਹਾਂ 16 ਜ਼ਿਲ੍ਹਿਆਂ ਵਿੱਚ ਅੱਜ ਗਰਮੀ ਤੇ ਲੂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਮੋਹਾਲੀ ਤੇ ਮਲੇਰਕੋਟਲਾ ਸ਼ਾਮਲ ਹਨ। ਜਦਕਿ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ ਤੇ ਫਤਿਹਗੜ੍ਹ ਸਾਹਿਬ ਲਈ ਯੈਲੋ ਅਲਰਟ ਰਹੇਗਾ। ਮੌਸਮ ਵਿਭਾਗ ਨੇ ਅੰਮ੍ਰਿਤਸਰ, ਪਟਿਆਲਾ ਤੇ ਲੁਧਿਆਣਾ ਵਿੱਚ ਸਖ਼ਤ ਗਰਮੀ ਪੈਣ ਦੀ ਸੂਚਨਾ ਦਿੱਤੀ ਹੈ।

ਤਾਪਮਾਨ 45 ਡਿਗਰੀ ਤੋਂ ਪਾਰ

ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਤਾਪਮਾਨ 45 ਡਿਗਰੀ ਤੋਂ ਉਪਰ ਹੈ। ਇਸ ਦੌਰਾਨ ਐਤਵਾਰ ਨੂੰ ਅੰਮ੍ਰਿਤਸਰ ਵਿੱਚ 45.8 ਡਿਗਰੀ, ਲੁਧਿਆਣਾ ਵਿੱਚ 44.6 ਡਿਗਰੀ, ਪਟਿਆਲਾ ਵਿੱਚ 45.5 ਡਿਗਰੀ, ਪਠਾਨਕੋਟ ਵਿੱਚ 47.1 ਡਿਗਰੀ, ਗੁਰਦਾਸਪੁਰ ਵਿੱਚ 46.0 ਡਿਗਰੀ, ਬਠਿੰਡਾ ਵਿੱਚ 46.3 ਡਿਗਰੀ, ਫ਼ਤਿਹਗੜ੍ਹ ਸਾਹਿਬ ਵਿੱਚ 44.9 ਡਿਗਰੀ, ਫ਼ਿਰੋਜ਼ਪੁਰ ਵਿੱਚ 44.3 ਡਿਗਰੀ, ਜਲੰਧਰ ਵਿੱਚ 43.3 ਡਿਗਰੀ, ਸਮਰਾਲਾ ਵਿੱਚ 47.2  ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ 

ਸਿਹਤ ਵਿਭਾਗ ਨੇ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਅਨੁਸਾਰ ਗਰਮੀ ਤੋਂ ਬਚਣ ਲਈ ਵੱਧ ਤੋਂ ਵੱਧ ਪਾਣੀ ਪੀਣਾ ਚਾਹੀਦਾ ਹੈ। ਜੇਕਰ ਤੁਸੀਂ ਦਿਲ, ਗੁਰਦੇ ਜਾਂ ਜਿਗਰ ਦੀਆਂ ਬਿਮਾਰੀਆਂ ਤੋਂ ਪੀੜਤ ਹੋ ਤੇ ਪਾਣੀ ਘੱਟ ਪੀਓ। ਅਜਿਹੇ ਲੋਕਾਂ ਨੂੰ ਡਾਕਟਰ ਦੀ ਸਲਾਹ ਤੋਂ ਬਾਅਦ ਤਰਲ ਪਦਾਰਥ ਵਧਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ।

ਇਸੇ ਤਰ੍ਹਾਂ ਘਰ ਵਿੱਚ ਤਿਆਰ ਕੀਤੇ ਗਏ ਤਰਲ ਪਦਾਰਥ ਜਿਵੇਂ ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਆਦਿ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਬਾਹਰ ਜਾਣ ਸਮੇਂ ਹਮੇਸ਼ਾ ਹਲਕੇ ਰੰਗ ਦੇ ਕੱਪੜੇ ਪਹਿਨੋ। ਘਰ ਤੋਂ ਬਾਹਰ ਨਿਕਲਦੇ ਸਮੇਂ ਸਿਰ ਤੇ ਹੱਥਾਂ ਨੂੰ ਚੰਗੀ ਤਰ੍ਹਾਂ ਢੱਕਣਾ ਚਾਹੀਦਾ ਹੈ। ਟੋਪੀ ਤੇ ਛੱਤਰੀ ਦੀ ਵਰਤੋਂ ਕਰਨੀ ਚਾਹੀਦੀ ਹੈ। ਅੱਖਾਂ ਦੀ ਸੁਰੱਖਿਆ ਲਈ ਐਨਕਾਂ ਤੇ ਚਮੜੀ ਦੀ ਸੁਰੱਖਿਆ ਲਈ ਸਨਸਕ੍ਰੀਨ ਦੀ ਵਰਤੋਂ ਕਰੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
Advertisement
ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ ਵੋਟਾਂ !
Embed widget