ਪੜਚੋਲ ਕਰੋ

Punjab Weather Today: ਪੰਜਾਬ ‘ਚ ਪਾਰਾ ਲਗਾਤਾਰ ਡਿੱਗ ਰਿਹਾ; ਜ਼ਿਆਦਾਤਰ ਸ਼ਹਿਰ 10 ਡਿਗਰੀ ਤੋਂ ਹੇਠਾਂ, ਨਵੰਬਰ ‘ਚ ਪਰਾਲੀ ਸਾੜਨ ਦੇ 3020 ਮਾਮਲੇ; ਸਭ ਤੋਂ ਵੱਧ ਸੰਗਰੂਰ ‘ਚ

ਜਿੱਥੇ ਇੱਕ ਪਾਸੇ ਤਾਪਮਾਨ ਦੇ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਉੱਧਰ ਹੀ ਦੂਜੇ ਪਾਸੇ ਪਰਾਲੀ ਸਾੜਨ ਵਾਲੇ ਮਾਮਲੇ ਵੱਧ ਰਹੇ ਹਨ। ਜਿਸ ਕਰਕੇ ਲੋਕਾਂ ਨੂੰ ਸਾਹ ਲੈਣ ਦੇ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰਾਲੀ ਸੜਨ ਦੇ ਹੈਰਾਨ..

ਪੰਜਾਬ ‘ਚ ਨਿਊਨਤਮ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਵੀਰਵਾਰ ਨੂੰ ਵੀ ਅਧਿਕਤਮ ਤੇ ਨਿਊਨਤਮ ਤਾਪਮਾਨ ‘ਚ 0.3 ਡਿਗਰੀ ਦੀ ਕਮੀ ਦਰਜ ਕੀਤੀ ਗਈ। ਰਾਜ ਦੇ ਬਹੁਤ ਸਾਰੇ ਸ਼ਹਿਰਾਂ ਦਾ ਨਿਊਨਤਮ ਤਾਪਮਾਨ 10°C ਦੇ ਨੇੜੇ ਰਿਹਾ। ਮੌਸਮ ਬਦਲਣ ਦੇ ਨਾਲ ਪਰਾਲੀ ਸਾੜਨ ਦੇ ਮਾਮਲੇ ਵੱਧ ਰਹੇ ਹਨ ਅਤੇ ਪ੍ਰਦੂਸ਼ਣ ਕਰਕੇ ਲੋਕਾਂ ਦੇ ਦਮ ਘੁੱਟ ਰਹੇ ਹਨ। ਸਖ਼ਤੀ ਦੇ ਬਾਵਜੂਦ ਵੀ ਸੀਐਮ ਮਾਨ ਦੇ ਘਰੇਲੂ ਜ਼ਿਲ੍ਹੇ ‘ਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

ਮੌਸਮ ਵਿਗਿਆਨ ਕੇਂਦਰ ਮੁਤਾਬਕ ਰਾਜ ਦਾ ਤਾਪਮਾਨ 0.3 ਡਿਗਰੀ ਘਟਿਆ ਹੈ। ਵੀਰਵਾਰ ਨੂੰ ਲੱਗਭਗ ਸਾਰੇ ਸ਼ਹਿਰਾਂ ਦਾ ਅਧਿਕਤਮ ਤਾਪਮਾਨ 30 ਡਿਗਰੀ ਦੇ ਨੇੜੇ ਰਿਹਾ।

ਅੰਮ੍ਰਿਤਸਰ: 25.7°C

ਲੁਧਿਆਣਾ: 26.5°C

ਪਟਿਆਲਾ: 27°C

ਪਠਾਨਕੋਟ: 26.5°C

ਬਠਿੰਡਾ: 29.4°C

ਪੰਜਾਬ ਦਾ ਨਿਊਨਤਮ ਤਾਪਮਾਨ ਸਭ ਤੋਂ ਘੱਟ 7.2°C ਫਰੀਦਕੋਟ ਵਿੱਚ ਦਰਜ ਕੀਤਾ ਗਿਆ।

ਪੰਜਾਬ ‘ਚ ਪਰਾਲੀ ਸਾੜਨ ਦੇ 4662 ਮਾਮਲੇ ਦਰਜ

15 ਸਤੰਬਰ ਤੋਂ 12 ਨਵੰਬਰ ਤੱਕ ਇਸ ਸੀਜ਼ਨ ਦੇ ਦੌਰਾਨ ਪੰਜਾਬ ਵਿੱਚ ਪਰਾਲੀ ਸਾੜਨ ਦੇ ਕੁੱਲ 4662 ਮਾਮਲੇ ਸਾਹਮਣੇ ਆਏ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ ‘ਚੋਂ 3020 ਮਾਮਲੇ ਸਿਰਫ਼ ਨਵੰਬਰ ਮਹੀਨੇ ‘ਚ ਹੀ ਦਰਜ ਕੀਤੇ ਗਏ ਹਨ।
ਇਨ੍ਹਾਂ ਵਿੱਚ ਸਭ ਤੋਂ ਵੱਧ ਮਾਮਲੇ ਸੰਗਰੂਰ (402) ਤੋਂ ਸਾਹਮਣੇ ਆਏ ਹਨ, ਜੋ ਸੀਐਮ ਭਗਵੰਤ ਮਾਨ ਦਾ ਘਰਲਾ ਜ਼ਿਲ੍ਹਾ ਹੈ। ਇਸ ਤੋਂ ਇਲਾਵਾ—

ਫਿਰੋਜ਼ਪੁਰ – 327

ਤਰਨਤਾਰਨ – 288

ਮੋਗਾ – 280

ਮੁਕਤਸਰ – 278

ਮਾਨਸਾ – 294

ਫਾਜ਼ਿਲਕਾ – 178

ਇਹ ਅੰਕੜੇ ਦਰਸਾਉਂਦੇ ਹਨ ਕਿ ਸਖ਼ਤੀ ਦੇ ਬਾਵਜੂਦ ਵੀ ਪ੍ਰਦੂਸ਼ਣ ਵਧਾਉਣ ਵਾਲੀ ਇਹ ਪ੍ਰਕਿਰਿਆ ਰੁਕਣ ਦਾ ਨਾਮ ਨਹੀਂ ਲੈ ਰਹੀ।

ਪੰਜਾਬ ਦੇ ਮੁੱਖ ਸ਼ਹਿਰਾਂ ‘ਚ ਅੱਜ ਮੌਸਮ ਸਾਫ਼ ਰਹੇਗਾ ਅਤੇ ਕਈ ਥਾਵਾਂ ‘ਤੇ ਧੁੱਪ ਖਿੜੇਗੀ। ਅੰਮ੍ਰਿਤਸਰ ਅਤੇ ਜਲੰਧਰ ਦਾ ਅਧਿਕਤਮ ਤਾਪਮਾਨ 26°C ਅਤੇ ਨਿਊਨਤਮ 9°C ਰਹੇਗਾ, ਦੋਵੇਂ ਸ਼ਹਿਰਾਂ ‘ਚ ਮੌਸਮ ਸਾਫ਼ ਰਹੇਗਾ। ਲੁਧਿਆਣਾ ‘ਚ ਅੱਜ 27°C ਤਾਪਮਾਨ ਦੇ ਨਾਲ 8°C ਨਿਊਨਤਮ ਪਾਰਾ ਦਰਜ ਹੋਵੇਗਾ ਅਤੇ ਧੁੱਪ ਰਹੇਗੀ। ਪਟਿਆਲਾ ‘ਚ ਅਧਿਕਤਮ 28°C ਅਤੇ ਨਿਊਨਤਮ 9°C ਤਾਪਮਾਨ ਦੇ ਨਾਲ ਮੌਸਮ ਬਿਲਕੁਲ ਸਾਫ਼ ਰਹੇਗਾ, ਜਦਕਿ ਮੋਹਾਲੀ ‘ਚ ਅਧਿਕਤਮ 27°C ਤੇ ਨਿਊਨਤਮ 10°C ਪਾਰਾ ਰਹੇਗਾ ਅਤੇ ਮੌਸਮ ਸਾਫ਼ ਰਹੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਗਾਇਕ ਦਿਲਪ੍ਰੀਤ ਢਿੱਲੋਂ ਤੋਂ ਬਾਅਦ ਇੱਕ ਹੋਰ ਪੰਜਾਬੀ ਗਾਇਕ ਦੇ ਘਰ ਆਈ ਖੁਸ਼ੀ, ਸਿੰਗਰ ਜੌਰਡਨ ਸੰਧੂ ਬਣੇ ਪਿਤਾ, ਨੂਰ ਜ਼ੋਰਾ ਨੇ ਬੋਲੀਆਂ ਪਾ ਦਿੱਤੀ ਵਧਾਈ, ਦੇਖੋ ਵੀਡੀਓ

Punjab News: ਪੰਜਾਬ ਦੇ ਕਿਸਾਨ ਫਸਲਾਂ ਨੂੰ ਪਾਈ ਜਾ ਰਹੇ ਨਕਲੀ ਖਾਦਾਂ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

US Deported Indians: ਅਮਰੀਕਾ ਦਾ ਭਾਰਤੀਆਂ ਨੂੰ ਵੱਡਾ ਝਟਕਾ! 3155 ਨਾਗਰਿਕ ਡਿਪੋਰਟ

ਪੰਜਾਬ ‘ਚ ਮਿਲਾਵਟਖੋਰੀ ਦੀ ਗੰਦੀ ਖੇਡ; ਕਿਸਾਨਾਂ ਨੂੰ ਵੇਚੀ ਘਟੀਆ ਤੇ ਮਿਲਾਵਟੀ ਖਾਦ, 192 ਕੇਸ ਦਰਜ, 65 ਲਾਇਸੈਂਸ ਮੁਅੱਤਲ, ਫ਼ਸਲਾਂ 'ਤੇ ਮੰਡਰਾ ਰਿਹਾ ਖਤਰਾ!

ਵੀਡੀਓਜ਼

Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਾਇਕ ਦਿਲਪ੍ਰੀਤ ਢਿੱਲੋਂ ਤੋਂ ਬਾਅਦ ਇੱਕ ਹੋਰ ਪੰਜਾਬੀ ਗਾਇਕ ਦੇ ਘਰ ਆਈ ਖੁਸ਼ੀ, ਸਿੰਗਰ ਜੌਰਡਨ ਸੰਧੂ ਬਣੇ ਪਿਤਾ, ਨੂਰ ਜ਼ੋਰਾ ਨੇ ਬੋਲੀਆਂ ਪਾ ਦਿੱਤੀ ਵਧਾਈ, ਦੇਖੋ ਵੀਡੀਓ
ਗਾਇਕ ਦਿਲਪ੍ਰੀਤ ਢਿੱਲੋਂ ਤੋਂ ਬਾਅਦ ਇੱਕ ਹੋਰ ਪੰਜਾਬੀ ਗਾਇਕ ਦੇ ਘਰ ਆਈ ਖੁਸ਼ੀ, ਸਿੰਗਰ ਜੌਰਡਨ ਸੰਧੂ ਬਣੇ ਪਿਤਾ, ਨੂਰ ਜ਼ੋਰਾ ਨੇ ਬੋਲੀਆਂ ਪਾ ਦਿੱਤੀ ਵਧਾਈ, ਦੇਖੋ ਵੀਡੀਓ
Punjab News: ਪੰਜਾਬ ਦੇ ਕਿਸਾਨ ਫਸਲਾਂ ਨੂੰ ਪਾਈ ਜਾ ਰਹੇ ਨਕਲੀ ਖਾਦਾਂ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
Punjab News: ਪੰਜਾਬ ਦੇ ਕਿਸਾਨ ਫਸਲਾਂ ਨੂੰ ਪਾਈ ਜਾ ਰਹੇ ਨਕਲੀ ਖਾਦਾਂ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
US Deported Indians: ਅਮਰੀਕਾ ਦਾ ਭਾਰਤੀਆਂ ਨੂੰ ਵੱਡਾ ਝਟਕਾ! 3155 ਨਾਗਰਿਕ ਡਿਪੋਰਟ
US Deported Indians: ਅਮਰੀਕਾ ਦਾ ਭਾਰਤੀਆਂ ਨੂੰ ਵੱਡਾ ਝਟਕਾ! 3155 ਨਾਗਰਿਕ ਡਿਪੋਰਟ
ਪੰਜਾਬ ‘ਚ ਮਿਲਾਵਟਖੋਰੀ ਦੀ ਗੰਦੀ ਖੇਡ; ਕਿਸਾਨਾਂ ਨੂੰ ਵੇਚੀ ਘਟੀਆ ਤੇ ਮਿਲਾਵਟੀ ਖਾਦ, 192 ਕੇਸ ਦਰਜ, 65 ਲਾਇਸੈਂਸ ਮੁਅੱਤਲ, ਫ਼ਸਲਾਂ 'ਤੇ ਮੰਡਰਾ ਰਿਹਾ ਖਤਰਾ!
ਪੰਜਾਬ ‘ਚ ਮਿਲਾਵਟਖੋਰੀ ਦੀ ਗੰਦੀ ਖੇਡ; ਕਿਸਾਨਾਂ ਨੂੰ ਵੇਚੀ ਘਟੀਆ ਤੇ ਮਿਲਾਵਟੀ ਖਾਦ, 192 ਕੇਸ ਦਰਜ, 65 ਲਾਇਸੈਂਸ ਮੁਅੱਤਲ, ਫ਼ਸਲਾਂ 'ਤੇ ਮੰਡਰਾ ਰਿਹਾ ਖਤਰਾ!
ਪੰਜਾਬ ਪੁਲਿਸ ਦੀ ਕਾਨਫਰੰਸ ਕਾਲ ਦੀ FIR ਆਈ ਸਾਹਮਣੇ; AI ਨਾਲ ਬਣਾਉਣ ਦਾ ਆਰੋਪ; SIT ਨੇ ਸੁਖਬੀਰ ਸਿੰਘ ਬਾਦਲ ਸਮੇਤ 6 ਨੂੰ ਕੀਤਾ ਤਲਬ

ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ ‘ਤੇ ਫਾਇਰਿੰਗ; ਚੇਅਰਮੈਨ ਦੱਸ ਕੇ VIP ਲਾਈਨ 'ਚ ਵੜੇ ਬਦਮਾਸ਼, ID ਕਾਰਡ ਮੰਗਣ ‘ਤੇ ਚਲਾਈਆਂ ਗੋਲੀਆਂ, ਮੱਚਿਆ ਹੜਕੰਪ

ਗੋਆ ‘ਚ ਨਾਈਟ ਕਲੱਬ 'ਚ ਸਿਲੰਡਰ ਧਮਾਕਾ, 25 ਲੋਕਾਂ ਦੀ ਦਰਦਨਾਕ ਮੌਤ… CM ਨੇ ਦਿੱਤੇ ਜਾਂਚ ਦੇ ਹੁਕਮ, ਦੇਖੋ ਹਾਦਸੇ ਦਾ ਖੌਫਨਾਕ ਵੀਡੀਓ

Punjab Weather Today: ਪੰਜਾਬ ‘ਚ ਬਰਫ਼ੀਲੀ ਹਵਾਵਾਂ ਦਾ ਕਹਿਰ, ਇਕਦਮ ਵਧੀ ਠੰਡ, 2 ਦਿਨ ਲਈ ਸ਼ੀਤ ਲਹਿਰ ਦਾ ਯੈਲੋ ਅਲਰਟ, ਆਦਮਪੁਰ ਸਭ ਤੋਂ ਠੰਡਾ; ਆਉਣ ਵਾਲੇ ਦਿਨ ਮੁਸ਼ਕਿਲ ਭਰੇ

Embed widget