ਪੜਚੋਲ ਕਰੋ

Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ

Punjab Weather: ਪੰਜਾਬ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ ਅਤੇ ਠੰਡ ਵਧਣ ਲੱਗੀ ਹੈ। ਫਿਲਹਾਲ ਕਈ ਥਾਵਾਂ ਉੱਪਰ ਇਸਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਜਿਵੇਂ ਕਿ ਹੁਣ ਸਵੇਰੇ ਅਤੇ ਸ਼ਾਮ ਨੂੰ ਠੰਡ ਦਾ ਅਸਰ ਵੱਧਣਾ ਸ਼ੁਰੂ ਹੋ ਗਿਆ ਹੈ।

Punjab Weather: ਪੰਜਾਬ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ ਅਤੇ ਠੰਡ ਵਧਣ ਲੱਗੀ ਹੈ। ਫਿਲਹਾਲ ਕਈ ਥਾਵਾਂ ਉੱਪਰ ਇਸਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਜਿਵੇਂ ਕਿ ਹੁਣ ਸਵੇਰੇ ਅਤੇ ਸ਼ਾਮ ਨੂੰ ਠੰਡ ਦਾ ਅਸਰ ਵੱਧਣਾ ਸ਼ੁਰੂ ਹੋ ਗਿਆ ਹੈ। ਲੋਕਾਂ ਨੇ ਸਵੇਰ-ਸ਼ਾਮ ਸਰਦੀਆਂ ਦੇ ਕੱਪੜੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਦਿਨ ਵੇਲੇ ਸੂਰਜ ਚਮਕਦਾ ਹੈ ਪਰ ਬੱਦਲਾਂ ਅਤੇ ਧੂੰਏਂ ਕਾਰਨ ਹਲਕੀ ਧੁੰਦ ਵਰਗਾ ਮਾਹੌਲ ਮਹਿਸੂਸ ਹੁੰਦਾ ਹੈ। ਮੌਸਮ ਵਿਭਾਗ ਮੁਤਾਬਕ 12 ਨਵੰਬਰ ਤੋਂ ਬਾਅਦ ਹਲਕੀ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਠੰਡ ਵਧੇਗੀ।

ਜਾਣਕਾਰੀ ਲਈ ਦੱਸ ਦੇਈਏ ਕਿ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਕਾਰਨ ਹਵਾ ਦੀ ਗੁਣਵੱਤਾ ਵਿਗੜ ਗਈ ਹੈ। ਇਸਦੇ ਨਾਲ ਹੀ ਜਲੰਧਰ ਵਿੱਚ ਏ.ਕਿਊ.ਆਈ 174 ਹੈ। 3 ਤੋਂ 5 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਕਿਹਾ ਜਾ ਰਿਹਾ ਹੈ ਕਿ ਨਵੰਬਰ ਦੇ ਆਖਰੀ ਹਫਤੇ ਤੋਂ ਠੰਡ ਸਭ ਤੋਂ ਵੱਧ ਪ੍ਰਭਾਵਿਤ ਕਰੇਗੀ। ਇਸ ਸਮੇਂ ਦਿਨ ਦਾ ਤਾਪਮਾਨ 29 ਡਿਗਰੀ ਅਤੇ ਰਾਤ ਦਾ ਤਾਪਮਾਨ 15.5 ਡਿਗਰੀ ਦੇ ਆਸ-ਪਾਸ ਹੈ।

ਚੰਡੀਗੜ੍ਹ ਅਤੇ ਹੋਰ ਖੇਤਰਾਂ 'ਤੇ ਅਸਰ 

ਪੰਜਾਬ ਅਤੇ ਹਰਿਆਣਾ ਤੋਂ ਉੱਠਦਾ ਪਰਾਲੀ ਦਾ ਧੂੰਆਂ ਚੰਡੀਗੜ੍ਹ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਵਿੱਚ ਹਵਾ ਪ੍ਰਦੂਸ਼ਣ ਦਾ ਮੁੱਖ ਸਰੋਤ ਬਣ ਗਿਆ ਹੈ। ਇਸ ਕਾਰਨ ਚੰਡੀਗੜ੍ਹ ਦਾ ਹਵਾ ਗੁਣਵੱਤਾ ਸੂਚਕ ਅੰਕ ਵੀ ਗੰਭੀਰ ਸ਼੍ਰੇਣੀ ਵਿੱਚ ਪਹੁੰਚ ਗਿਆ ਹੈ। ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਅਜਿਹੇ ਪ੍ਰਦੂਸ਼ਣ ਕਾਰਨ ਸਾਹ ਦੀਆਂ ਸਮੱਸਿਆਵਾਂ ਅਤੇ ਫੇਫੜਿਆਂ ਦੀਆਂ ਬੀਮਾਰੀਆਂ ਖਾਸ ਕਰਕੇ ਬੱਚਿਆਂ, ਬਜ਼ੁਰਗਾਂ ਅਤੇ ਦਿਲ ਦੀਆਂ ਸਮੱਸਿਆਵਾਂ ਵਾਲੇ ਲੋਕਾਂ ਵਿੱਚ ਵਧ ਸਕਦੀਆਂ ਹਨ।

ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ

ਚੰਡੀਗੜ੍ਹ— ਸ਼ਨੀਵਾਰ ਨੂੰ ਤਾਪਮਾਨ 28.1 ਡਿਗਰੀ ਰਿਹਾ। ਅੱਜ ਤਾਪਮਾਨ 18 ਤੋਂ 29 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਸਵੇਰੇ ਹਲਕੀ ਧੁੰਦ ਛਾਈ ਰਹੇਗੀ, ਇਸ ਤੋਂ ਇਲਾਵਾ ਬਾਕੀ ਸਮੇਂ 'ਚ ਅਸਮਾਨ ਸਾਫ਼ ਰਹੇਗਾ।

ਅੰਮ੍ਰਿਤਸਰ— ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 26.5 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 17 ਤੋਂ 27 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ।

ਜਲੰਧਰ— ਬੀਤੀ ਸ਼ਾਮ ਤਾਪਮਾਨ 27.7 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 17 ਤੋਂ 27 ਡਿਗਰੀ ਦੇ ਵਿਚਕਾਰ ਰਹੇਗਾ। ਹਲਕੀ ਧੁੰਦ ਰਹੇਗੀ।

ਲੁਧਿਆਣਾ- ਸ਼ਨੀਵਾਰ ਸ਼ਾਮ ਨੂੰ ਤਾਪਮਾਨ 28.4 ਡਿਗਰੀ ਰਿਹਾ। ਅੱਜ ਤਾਪਮਾਨ 17 ਤੋਂ 28 ਡਿਗਰੀ ਦੇ ਵਿਚਕਾਰ ਰਹੇਗਾ। ਸਵੇਰੇ ਹਲਕੀ ਧੁੰਦ ਛਾਈ ਰਹੇਗੀ, ਬਾਕੀ ਸਮੇਂ 'ਚ ਅਸਮਾਨ ਸਾਫ਼ ਰਹੇਗਾ।

ਪਟਿਆਲਾ— ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਰਿਹਾ। ਅੱਜ ਤਾਪਮਾਨ 19 ਤੋਂ 29 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਸਵੇਰੇ ਹਲਕੀ ਧੁੰਦ ਛਾਈ ਰਹੇਗੀ, ਹੋਰ ਸਮੇਂ 'ਤੇ ਅਸਮਾਨ ਸਾਫ਼ ਰਹੇਗਾ।

ਮੋਹਾਲੀ— ਸ਼ਨੀਵਾਰ ਨੂੰ ਤਾਪਮਾਨ 27.6 ਡਿਗਰੀ ਰਿਹਾ। ਅੱਜ ਤਾਪਮਾਨ 18 ਤੋਂ 29 ਡਿਗਰੀ ਦੇ ਵਿਚਕਾਰ ਰਹੇਗਾ। ਸਵੇਰੇ ਹਲਕੀ ਧੁੰਦ ਛਾਈ ਰਹੇਗੀ, ਬਾਕੀ ਸਮੇਂ 'ਚ ਅਸਮਾਨ ਸਾਫ਼ ਰਹੇਗਾ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget