ਪੜਚੋਲ ਕਰੋ

Punjab Weather: ਪੰਜਾਬ 'ਚ ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਛਾਏ ਬੱਦਲ; ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ...

Punjab Weather: ਪੰਜਾਬ 'ਚ ਗਰਮੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਫਿਲਹਾਲ, ਮੌਸਮ ਆਮ ਤੌਰ ‘ਤੇ ਸਾਫ਼ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਸੂਰਜ ਚੜ੍ਹਦਿਆਂ ਹੀ ਤਾਪਮਾਨ ਵਿੱਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਅੱਜ...

Punjab Weather: ਪੰਜਾਬ 'ਚ ਗਰਮੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਫਿਲਹਾਲ, ਮੌਸਮ ਆਮ ਤੌਰ ‘ਤੇ ਸਾਫ਼ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਸੂਰਜ ਚੜ੍ਹਦਿਆਂ ਹੀ ਤਾਪਮਾਨ ਵਿੱਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 14 ਮਾਰਚ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੇ ਅਨੁਸਾਰ ਅੱਜ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਸਮਾਨ ਸਾਫ਼ ਰਹਿਣ ਅਤੇ ਧੁੱਪ ਨਿਕਲਣ ਦੀ ਉਮੀਦ ਹੈ, ਹਾਲਾਂਕਿ ਕਈ ਇਲਾਕਿਆਂ 'ਚ ਅੱਜ ਤੋਂ ਹਲਕੇ ਬੱਦਲ ਛਾਏ ਹੋਏ ਹਨ ਫਿਲਹਾਲ ਕਿਸੇ ਵੀ ਤਰ੍ਹਾਂ ਦੀ ਕੋਈ ਮੀਂਹ ਜਾਂ ਤੂਫ਼ਾਨ ਦੀ ਸੰਭਾਵਨਾ ਨਹੀਂ ਹੈ।

ਮੀਂਹ ਦੀ ਸੰਭਾਵਨਾ

ਵਿਭਾਗ ਮੁਤਾਬਕ 14 ਤੋਂ ਬਾਅਦ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਸਕਦੀ ਹੈ। ਜਿਸ ਨਾਲ ਆਉਣ ਵਾਲੇ ਦਿਨਾਂ 'ਚ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਬਦਲਣ ਦੀ ਉਮੀਦ ਹੈ। 15 ਮਾਰਚ ਨੂੰ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਸਕਦੀ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ। ਮੌਸਮ ਵਿੱਚ ਇਸ ਤਬਦੀਲੀ ਨਾਲ ਦਿਨ ਦੇ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਆ ਸਕਦੀ ਹੈ ਅਤੇ ਹਵਾ ਵਿੱਚ ਥੋੜ੍ਹੀ ਜਿਹੀ ਠੰਡਕ ਮਹਿਸੂਸ ਹੋ ਸਕਦੀ ਹੈ।

ਤਾਪਮਾਨ ਦੀ ਸਥਿਤੀ

ਇਸ ਵੇਲੇ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 30 ਤੋਂ 33 ਡਿਗਰੀ ਸੈਲਸੀਅਸ ਦੇ ਵਿਚਕਾਰ ਹੈ ਅਤੇ ਘੱਟੋ-ਘੱਟ ਤਾਪਮਾਨ 15.7 ਤੋਂ 18.7 ਡਿਗਰੀ ਸੈਲਸੀਅਸ ਦੇ ਵਿਚਕਾਰ ਹੈ । ਅਗਲੇ ਤਿੰਨ ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ ਵੱਡੇ ਪੱਧਰ 'ਤੇ ਨਹੀਂ ਬਦਲੇਗਾ।  ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ (Temperature) 0.3 ਡਿਗਰੀ ਸੈਲਸੀਅਸ ਵਧਿਆ ਹੈ, ਜਿਸ ਨਾਲ ਇਹ ਆਮ ਨਾਲੋਂ ਲਗਭਗ 6 ਡਿਗਰੀ ਸੈਲਸੀਅਸ ਵੱਧ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਪੰਜਾਬ 'ਚ 450 ਕਰੋੜ ਦੀ ਡਰੱਗਸ ਫੜੇ, 64 ਕਿਲੋ ਹੈਰੋਇਨ ਸਣੇ 2 ਕਾਬੂ
ਪੰਜਾਬ 'ਚ 450 ਕਰੋੜ ਦੀ ਡਰੱਗਸ ਫੜੇ, 64 ਕਿਲੋ ਹੈਰੋਇਨ ਸਣੇ 2 ਕਾਬੂ
ਲੁਧਿਆਣਾ ‘ਚ ਕੌਂਸਲਰ ਨੇ ਮਹਿਲਾ ਨੂੰ ਡਰੱਗਸ ਵੇਚਦਿਆਂ ਹੋਇਆਂ ਫੜਿਆ, 5-7 ਪੈਕੇਟ ਮਿਲੇ; SHO ਨੇ ਕਿਹਾ- ਇਹ ਨਸ਼ਾ ਕਰਨ ਦੀ ਆਦੀ...
ਲੁਧਿਆਣਾ ‘ਚ ਕੌਂਸਲਰ ਨੇ ਮਹਿਲਾ ਨੂੰ ਡਰੱਗਸ ਵੇਚਦਿਆਂ ਹੋਇਆਂ ਫੜਿਆ, 5-7 ਪੈਕੇਟ ਮਿਲੇ; SHO ਨੇ ਕਿਹਾ- ਇਹ ਨਸ਼ਾ ਕਰਨ ਦੀ ਆਦੀ...
AAP ਮੰਤਰੀ ਦੇ ਘਰ ਵਪਾਰਕ ਸੰਸਥਾਨਾਂ 'ਤੇ ED ਦੀ ਰੇਡ ਜਾਰੀ, 26 ਘੰਟਿਆਂ ਤੋਂ ਚੱਲ ਰਹੀ ਜਾਂਚ
AAP ਮੰਤਰੀ ਦੇ ਘਰ ਵਪਾਰਕ ਸੰਸਥਾਨਾਂ 'ਤੇ ED ਦੀ ਰੇਡ ਜਾਰੀ, 26 ਘੰਟਿਆਂ ਤੋਂ ਚੱਲ ਰਹੀ ਜਾਂਚ
ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 2 ਕਿਲੋ ਹੈਰੋਇਨ ਅਤੇ ਗਲਾਕ ਪਿਸਤੌਲ ਬਰਾਮਦ; ਡਰੋਨ ਰਾਹੀਂ ਹੋ ਰਹੀ ਸੀ ਤਸਕਰੀ
ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 2 ਕਿਲੋ ਹੈਰੋਇਨ ਅਤੇ ਗਲਾਕ ਪਿਸਤੌਲ ਬਰਾਮਦ; ਡਰੋਨ ਰਾਹੀਂ ਹੋ ਰਹੀ ਸੀ ਤਸਕਰੀ
Advertisement

ਵੀਡੀਓਜ਼

Punjab ‘ਚ ਵੱਡੇ ਫੈਸਲੇ! ਕੈਬਿਨੇਟ ਮੀਟਿੰਗ ਦੀ ਪੂਰੀ ਅਪਡੇਟ
ਭਾਰਤ ਦਾ ਲੋਕਤੰਤਰ ਖਤਰੇ ‘ਚ? CM ਮਾਨ ਦੀ ਵੱਡੀ ਚੇਤਾਵਨੀ
One Nation One Election ‘ਤੇ CM ਮਾਨ ਨੇ ਕੀ ਕਹਿ ਦਿੱਤਾ?
ਭਾਰਤ ਦੀ ਸਰਕਾਰ ਟਰੰਪ ਚਲਾ ਰਿਹਾ , CM ਦਾ ਮੋਦੀ ਤੇ ਤਿੱਖਾ ਵਾਰ
ਜਿੰਨੀ ਮਰਜ਼ੀ ਰੇਡ ਕਰਵਾ ਲਓ, ਅਸੀਂ ਨਹੀਂ ਡਰਦੇ : CM
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਅਚਾਨਕ ਹੋਏ ਤਬਾਦਲੇ; ਜਾਣੋ ਕਿੱਥੇ ਹੋਏ ਤਾਇਨਾਤ...?
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਅਚਾਨਕ ਹੋਏ ਤਬਾਦਲੇ; ਜਾਣੋ ਕਿੱਥੇ ਹੋਏ ਤਾਇਨਾਤ...?
ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 2 ਕਿਲੋ ਹੈਰੋਇਨ ਅਤੇ ਗਲਾਕ ਪਿਸਤੌਲ ਬਰਾਮਦ; ਡਰੋਨ ਰਾਹੀਂ ਹੋ ਰਹੀ ਸੀ ਤਸਕਰੀ
ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 2 ਕਿਲੋ ਹੈਰੋਇਨ ਅਤੇ ਗਲਾਕ ਪਿਸਤੌਲ ਬਰਾਮਦ; ਡਰੋਨ ਰਾਹੀਂ ਹੋ ਰਹੀ ਸੀ ਤਸਕਰੀ
ਦਿੱਲੀ 'ਚ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਲਈ ਵੱਡਾ ਐਲਾਨ, ਗ੍ਰਾਉਂਡ ਲੈਵਲ 'ਤੇ ਹੋ ਸਕਦਾ ਵੱਡਾ ਬਦਲਾਅ
ਦਿੱਲੀ 'ਚ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਲਈ ਵੱਡਾ ਐਲਾਨ, ਗ੍ਰਾਉਂਡ ਲੈਵਲ 'ਤੇ ਹੋ ਸਕਦਾ ਵੱਡਾ ਬਦਲਾਅ
ਪੰਜਾਬ-ਚੰਡੀਗੜ੍ਹ 'ਚ ਸੱਤ ਦਿਨ ਮੌਸਮ ਡ੍ਰਾਈ ਰਹਿਣ ਦੀ ਸੰਭਾਵਨਾ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸੱਤ ਦਿਨ ਮੌਸਮ ਡ੍ਰਾਈ ਰਹਿਣ ਦੀ ਸੰਭਾਵਨਾ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਪ੍ਰੈਲ 2026
Amritsar Airport 'ਤੇ ਇੱਕ ਯਾਤਰੀ ਕੋਲੋਂ 6 ਕਿਲੋ ਤੋਂ ਵੱਧ ਗਾਂਜਾ ਬਰਾਮਦ , ਕਰੋੜਾਂ ਰੁਪਏ ਦੱਸੀ ਜਾ ਰਹੀ ਹੈ ਕੀਮਤ 
Amritsar Airport 'ਤੇ ਇੱਕ ਯਾਤਰੀ ਕੋਲੋਂ 6 ਕਿਲੋ ਤੋਂ ਵੱਧ ਗਾਂਜਾ ਬਰਾਮਦ , ਕਰੋੜਾਂ ਰੁਪਏ ਦੱਸੀ ਜਾ ਰਹੀ ਹੈ ਕੀਮਤ 
Delhi-Weather Update : ਦਿੱਲੀ 'ਚ ਮੌਸਮ ਨੇ ਦਿੱਤੀ ਰਾਹਤ, ਕਈ ਇਲਾਕਿਆਂ ਵਿੱਚ ਮੀਂਹ; IMD ਨੇ ਜਾਰੀ ਕੀਤਾ ਯੈਲੋ ਅਲਰਟ
Delhi-Weather Update : ਦਿੱਲੀ 'ਚ ਮੌਸਮ ਨੇ ਦਿੱਤੀ ਰਾਹਤ, ਕਈ ਇਲਾਕਿਆਂ ਵਿੱਚ ਮੀਂਹ; IMD ਨੇ ਜਾਰੀ ਕੀਤਾ ਯੈਲੋ ਅਲਰਟ
Punjab News : ਕੇਂਦਰ ਸਰਕਾਰ ਨੇ ਕਣਕ ਖਰੀਦ ਮਾਪਦੰਡਾਂ 'ਚ ਦਿੱਤੀ ਢਿੱਲ , ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਹੋਇਆ ਭਾਰੀ ਨੁਕਸਾਨ 
Punjab News : ਕੇਂਦਰ ਸਰਕਾਰ ਨੇ ਕਣਕ ਖਰੀਦ ਮਾਪਦੰਡਾਂ 'ਚ ਦਿੱਤੀ ਢਿੱਲ , ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਹੋਇਆ ਭਾਰੀ ਨੁਕਸਾਨ 
Embed widget