ਪੜਚੋਲ ਕਰੋ

Weather Update: ਦੋ ਦਿਨ ਮੀਂਹ ਪੈਣ ਤੋਂ ਬਾਅਦ ਅੱਜ ਫਿਰ ਪਵੇਗੀ ਕੜਾਕੇ ਦੀ ਗਰਮੀ, ਕੁਝ ਸ਼ਹਿਰਾਂ 'ਚ 42 ਡਿਗਰੀ ਤੱਕ ਪਹੁੰਚ ਸਕਦਾ ਤਾਪਮਾਨ

Weather Update: ਪੰਜਾਬ 'ਚ ਦੋ ਦਿਨ ਪਏ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪਰ ਅੱਜ ਫਿਰ ਤਾਪਮਾਨ ਵਿੱਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ।

Weather Update: ਪੰਜਾਬ 'ਚ ਦੋ ਦਿਨ ਪਏ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਦੋ ਦਿਨਾਂ ਦੀ ਬਰਸਾਤ ਤੋਂ ਬਾਅਦ ਪੰਜਾਬ ਦਾ ਔਸਤ ਤਾਪਮਾਨ 6.4 ਡਿਗਰੀ ਤੱਕ ਡਿੱਗ ਗਿਆ, ਜੋ ਆਮ ਨਾਲੋਂ 2.7 ਡਿਗਰੀ ਘੱਟ ਸੀ। ਪਰ ਅੱਜ ਤੋਂ ਫਿਰ ਤਾਪਮਾਨ ਵਿੱਚ ਵਾਧਾ ਦੇਖਣ ਨੂੰ ਮਿਲੇਗਾ। ਹਾਲਾਂਕਿ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਮੌਸਮ ਆਮ ਵਾਂਗ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਬੀਤੀ ਸ਼ਾਮ ਤੱਕ ਅੰਮ੍ਰਿਤਸਰ ਵਿੱਚ 5 ਮਿਲੀਮੀਟਰ, ਫਾਜ਼ਿਲਕਾ ਵਿੱਚ 3.5 MM ਅਤੇ ਮੋਗਾ ਵਿੱਚ 1 MM ਮੀਂਹ ਦਰਜ ਕੀਤਾ ਗਿਆ, ਜਦੋਂ ਕਿ ਹਰੇਕ ਸ਼ਹਿਰ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 4 ਤੋਂ 9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਉੱਥੇ ਗੁਰਦਾਸਪੁਰ ਵਿੱਚ ਸਭ ਤੋਂ ਵੱਧ ਤਾਪਮਾਨ 41 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: Arvind Kejriwal Bail: ਆਹ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ ਕੇਜਰੀਵਾਲ, ਇਨ੍ਹਾਂ ਸਰਤਾਂ ਨਾਲ ਮਿਲੀ ਜ਼ਮਾਨਤ

ਮੌਸਮ ਵਿਭਾਗ ਨੇ ਪੰਜਾਬ ਵਿੱਚ 21 ਅਤੇ 22 ਜੂਨ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਜਿਸ ਅਨੁਸਾਰ ਪੰਜਾਬ ਵਿੱਚ ਨਾ ਤਾਂ ਜ਼ਿਆਦਾ ਗਰਮੀ ਪਵੇਗੀ ਅਤੇ ਨਾ ਹੀ ਤਾਪਮਾਨ ਵਿੱਚ ਬਹੁਤ ਜ਼ਿਆਦਾ ਵਾਧਾ ਹੋਵੇਗਾ। ਅੱਜ ਤੋਂ ਸ਼ੁਰੂ ਹੋਣ ਵਾਲੇ ਵਾਧੇ ਦੇ ਆਮ ਹੋਣ ਦੀ ਉਮੀਦ ਹੈ। ਕੁਝ ਸ਼ਹਿਰਾਂ ਦਾ ਤਾਪਮਾਨ 42 ਡਿਗਰੀ ਦੇ ਨੇੜੇ ਦਰਜ ਕੀਤਾ ਜਾ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਦੇਸ਼ 'ਚ ਮਾਨਸੂਨ ਦੀ ਰਫਤਾਰ ਕੁਝ ਧੀਮੀ ਪੈ ਗਈ ਹੈ। ਮਾਨਸੂਨ 25 ਤੋਂ ਬਾਅਦ ਕਿਸੇ ਵੀ ਸਮੇਂ ਪੰਜਾਬ 'ਚ ਦਸਤਕ ਦੇ ਸਕਦਾ ਹੈ, ਜਦਕਿ ਪ੍ਰੀ-ਮਾਨਸੂਨ 23 ਜੂਨ ਤੋਂ ਬਾਅਦ ਐਕਟਿਵ ਹੋ ਜਾਵੇਗਾ। ਮੀਂਹ ਦੀ ਸੰਭਾਵਨਾ ਜ਼ਿਆਦਾ ਨਹੀਂ ਹੈ ਪਰ ਜਦੋਂ ਵੀ ਬਾਰਿਸ਼ ਹੋਵੇਗੀ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਆਓ ਜਾਣਦੇ ਹਾਂ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ

ਅੰਮ੍ਰਿਤਸਰ- ਬੀਤੀ ਸ਼ਾਮ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 36.1 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 2 ਡਿਗਰੀ ਘੱਟ ਹੈ। ਅੱਜ ਤਾਪਮਾਨ 27 ਤੋਂ 40 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਹਲਕੇ ਬੱਦਲ ਹੋਣਗੇ।

ਜਲੰਧਰ- ਸ਼ਹਿਰ 'ਚ ਅੱਜ ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 40 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਲੁਧਿਆਣਾ – ਬੀਤੀ ਸ਼ਾਮ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 35.7 ਡਿਗਰੀ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 1 ਡਿਗਰੀ ਘੱਟ ਹੈ। ਅੱਜ ਤਾਪਮਾਨ 27 ਤੋਂ 41 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਅਸਮਾਨ ਸਾਫ਼ ਹੋ ਜਾਵੇਗਾ।

ਪਟਿਆਲਾ- ਵੀਰਵਾਰ ਸ਼ਾਮ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 1 ਡਿਗਰੀ ਘੱਟ 36.6 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 27 ਤੋਂ 40 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਹਲਕੇ ਬੱਦਲ ਹੋਣਗੇ।

ਮੋਹਾਲੀ- ਵੀਰਵਾਰ ਸ਼ਾਮ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 36.1 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 27 ਤੋਂ 41 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਥੋੜੇ-ਥੋੜੇ ਬੱਦਲ ਛਾਏ ਰਹਿਣਗੇ।

ਇਹ ਵੀ ਪੜ੍ਹੋ: Punjab News: ਫਸਲਾਂ 'ਤੇ ਜਾਰੀ MSP 'ਚ ਮਾਮੂਲੀ ਵਾਧਾ ਸਿਰਫ਼ ਕੇਂਦਰ ਦੀ ਚਾਲ, ਕਾਂਗਰਸ ਨੇ ਚੁੱਕੇ ਸਵਾਲ, ਇਸ ਥਾਂ 'ਤੇ ਫ਼ਾਇਦਾ ਲੈਣ ਜਾ ਰਹੀ ਭਾਜਪਾ

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget