ਪੜਚੋਲ ਕਰੋ

Punjab Weather Update: ਪੰਜਾਬ 'ਚ ਬਦਲਿਆ ਮੌਸਮ ਦਾ ਮਜਾਜ਼! ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ

ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

Punjab Weather Update: ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ 'ਚ ਹੀਟਵੇਵ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦਾ ਤਾਪਮਾਨ 48 ਡਿਗਰੀ ਨੂੰ ਪਾਰ ਕਰ ਚੁੱਕਾ ਸੀ ਪਰ ਹੁਣ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 3 ਸਰਕਲਾਂ ਫਰੀਦਕੋਟ, ਮੁਕਤਸਰ ਤੇ ਬਠਿੰਡਾ ਵਿੱਚ ਹੀਟਵੇਵ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਾਜ਼ਿਲਕਾ 'ਚ ਹੀਟਵੇਵ ਦੇ ਨਾਲ ਮੀਂਹ ਤੇ ਤੇਜ਼ ਹਵਾਵਾਂ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਹੋਰ 19 ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਉੱਥੇ ਅੱਜ ਹੀਟਵੇਵ, ਮੀਂਹ ਤੇ ਤੇਜ਼ ਹਵਾਵਾਂ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਜੂਨ ਦੇ ਅੰਤ ਤੱਕ ਪੰਜਾਬ ਵਿੱਚ ਮਾਨਸੂਨ ਸਰਗਰਮ ਹੋ ਜਾਵੇਗੀ। ਮਾਨਸੂਨ 25 ਤੋਂ 30 ਜੂਨ ਦਰਮਿਆਨ ਪੰਜਾਬ ਵਿੱਚ ਦਸਤਕ ਦੇਵੇਗੀ। ਇਸ ਸਾਲ ਭਾਰਤ ਵਿੱਚ ਆਮ ਨਾਲੋਂ 105 ਫੀਸਦੀ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਮਾਨਸੂਨ ਪੰਜਾਬ ਦੇ ਪਹੁੰਚਣ ਤੱਕ ਹੌਲੀ ਨਾ ਹੋਈ ਤਾਂ ਪੰਜਾਬ ਵਿੱਚ ਵੀ ਚੰਗੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ ਵਿੱਚ ਬੀਤੇ ਦਿਨ ਤਾਪਮਾਨ 45.2 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਤਾਪਮਾਨ 45 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਜਲੰਧਰ ਵਿੱਚ ਬੀਤੀ ਸ਼ਾਮ ਸਭ ਤੋਂ ਵੱਧ ਤਾਪਮਾਨ 45.4 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 45.4 ਡਿਗਰੀ ਦਰਜ ਕੀਤਾ ਗਿਆ। ਇੱਥੇ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਸ਼ਹਿਰ ਦਾ ਤਾਪਮਾਨ 45 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਪਟਿਆਲਾ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਤਾਪਮਾਨ 46 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਤਾਪਮਾਨ 45 ਡਿਗਰੀ ਦੇ ਆਸ-ਪਾਸ ਰਹੇਗਾ। ਮੁਹਾਲੀ ਵਿੱਚ ਸ਼ੁੱਕਰਵਾਰ ਨੂੰ ਤਾਪਮਾਨ 45.3 ਡਿਗਰੀ ਦਰਜ ਕੀਤਾ ਗਿਆ। ਅੱਜ ਫਿਰ ਤੋਂ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget