ਪੜਚੋਲ ਕਰੋ

Weather Update: ਅੱਜ ਸ਼ਾਮ ਨੂੰ ਬਦਲੇਗਾ ਮੌਸਮ, ਇਨ੍ਹਾਂ ਇਲਾਕਿਆਂ ਵਿਚ ਭਾਰੀ ਬਾਰਿਸ਼ ਦਾ ਅਲਰਟ

ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਅਗਲੇ ਚਾਰ ਤੋਂ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ, ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Weather Update: ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਅਗਲੇ ਚਾਰ ਤੋਂ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ, ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 1 ਤੇ 4 ਜੁਲਾਈ ਨੂੰ ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਪੈਣ ਦੀ ਵੀ ਭਵਿੱਖਬਾਣੀ ਕੀਤੀ ਹੈ। 

ਆਈਐਮਡੀ ਦੇ ਅਨੁਸਾਰ ਅਗਲੇ 2-3 ਦਿਨਾਂ ਦੌਰਾਨ ਪੱਛਮੀ ਰਾਜਸਥਾਨ, ਹਰਿਆਣਾ-ਚੰਡੀਗੜ੍ਹ ਅਤੇ ਪੰਜਾਬ ਵਿਚ ਦੱਖਣ-ਪੱਛਮੀ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ। ਮੌਸਮ ਵਿਭਾਗ ਅਨੁਸਾਰ 1 ਤੋਂ 4 ਜੁਲਾਈ ਨੂੰ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 2 ਤੋਂ 4 ਜੁਲਾਈ ਦੌਰਾਨ ਦਿੱਲੀ, ਹਰਿਆਣਾ-ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਪੂਰਬੀ ਰਾਜਸਥਾਨ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 1 ਤੋਂ 2 ਜੁਲਾਈ ਤੱਕ ਹਿਮਾਚਲ ਪ੍ਰਦੇਸ਼ ਵਿਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਰਾਜਧਾਨੀ ਵਿਚ ਮੀਂਹ ਦਾ ਅਲਰਟ
ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੌਸਮ ਦੀ ਗੱਲ ਕਰੀਏ ਤਾਂ ਇੱਥੇ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਦਿੱਲੀ ‘ਚ ‘ਔਰੇਂਜ ਅਲਰਟ’ ਜਾਰੀ ਕੀਤਾ ਹੈ ਅਤੇ 2 ਜੁਲਾਈ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਰਾਜਧਾਨੀ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ ਇਹ ਵੀ ਕਿਹਾ ਕਿ ਦਿੱਲੀ ਅਤੇ ਇਸ ਦੇ ਨਾਲ ਲੱਗਦੇ ਰਾਜਾਂ ‘ਚ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

24 ਘੰਟਿਆਂ ਦੌਰਾਨ ਮੌਸਮ
ਸਕਾਈਮੇਟ ਵੈਦਰ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਦੱਖਣੀ ਗੁਜਰਾਤ, ਤੱਟਵਰਤੀ ਕਰਨਾਟਕ, ਕੋਂਕਣ ਅਤੇ ਗੋਆ, ਅਰੁਣਾਚਲ ਪ੍ਰਦੇਸ਼, ਉੱਤਰ-ਪੂਰਬੀ ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਉੱਤਰੀ ਮੱਧ ਪ੍ਰਦੇਸ਼ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਦਿੱਲੀ, ਬਿਹਾਰ, ਸਿੱਕਮ, ਅਸਾਮ, ਉਪ-ਹਿਮਾਲੀਅਨ ਪੱਛਮੀ ਬੰਗਾਲ, ਤੇਲੰਗਾਨਾ, ਅੰਦਰੂਨੀ ਕਰਨਾਟਕ, ਕੇਰਲ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ।ਝਾਰਖੰਡ, ਗੰਗਾ ਪੱਛਮੀ ਬੰਗਾਲ, ਉੱਤਰ-ਪੂਰਬੀ ਭਾਰਤ, ਮੱਧ ਮਹਾਰਾਸ਼ਟਰ, ਗੁਜਰਾਤ, ਹਰਿਆਣਾ ਅਤੇ ਪੰਜਾਬ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਲੱਦਾਖ, ਰਾਇਲਸੀਮਾ ਅਤੇ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ 

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget