ਪੜਚੋਲ ਕਰੋ

Punjab Weather Update: ਪੰਜਾਬ 'ਚ ਮੌਸਮ ਲੈਣ ਲੱਗਾ ਕਰਵਟ, ਵੈਸਟਰਨ ਡਿਸਟਰਬੈਂਸ ਐਕਟਿਵ, ਬਾਰਸ਼ ਤੇ ਤੂਫਾਨ ਦਾ ਅਲਰਟ

ਪਿਛਲੇ 24 ਘੰਟਿਆਂ 'ਚ ਪਾਰੇ ਵਿੱਚ ਕਰੀਬ ਇੱਕ ਡਿਗਰੀ ਦੀ ਗਿਰਾਵਟ ਦੇਖੀ ਗਈ ਹੈ। ਮੌਸਮ ਵਿਭਾਗ ਨੇ ਅੱਜ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਅੱਜ ਤਾਪਮਾਨ 'ਚ 2 ਤੋਂ 3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।

Punjab Weather Update: ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਗਈ ਹੈ। ਇਸ ਕਰਕੇ ਵੀਰਵਾਰ ਸ਼ਾਮ ਨੂੰ ਸੂਬੇ ਦੇ ਕੁਝ ਇਲਾਕਿਆਂ 'ਚ ਹਲਕੀ ਧੂੜ ਭਰੀਆਂ ਹਵਾਵਾਂ ਚੱਲੀਆਂ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ 'ਚ ਪਾਰੇ ਵਿੱਚ ਕਰੀਬ ਇੱਕ ਡਿਗਰੀ ਦੀ ਗਿਰਾਵਟ ਦੇਖੀ ਗਈ ਹੈ। ਮੌਸਮ ਵਿਭਾਗ ਨੇ ਅੱਜ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਅੱਜ ਤਾਪਮਾਨ 'ਚ 2 ਤੋਂ 3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਹੀਟਵੇਵ ਨੂੰ ਲੈ ਕੇ ਹੈ ਪਰ ਇਸ ਦੇ ਨਾਲ ਹੀ ਬਾਰਸ਼ ਤੇ ਧੂੜ ਭਰੇ ਤੂਫਾਨ ਨੂੰ ਲੈ ਕੇ ਵੀ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਅੱਜ ਤਾਪਮਾਨ 45 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਅੱਜ ਗਰਮ ਹਵਾਵਾਂ ਚੱਲਦੀਆਂ ਰਹਿਣਗੀਆਂ। ਇਸ ਦੇ ਨਾਲ ਹੀ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ, ਤੂਫਾਨ ਤੇ ਬਾਰਸ਼ ਹੋ ਸਕਦੀ ਹੈ। ਇਸ ਨਾਲ ਗਰਮੀ ਤੋਂ ਕੁਝ ਰਾਹਤ ਮਿਲੇਗੀ। ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਇਹ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ।

ਹਾਸਲ ਜਾਣਕਾਰੀ ਮੁਤਾਬਕ ਪਿਛਲੇ ਕਈ ਦਿਨ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਬਠਿੰਡਾ ਰਹਿਣ ਤੋਂ ਬਾਅਦ ਵੀਰਵਾਰ ਨੂੰ ਫਰੀਦਕੋਟ ਸਭ ਤੋਂ ਗਰਮ ਸ਼ਹਿਰ ਰਿਹਾ। ਇੱਥੇ ਤਾਪਮਾਨ 48.3 ਡਿਗਰੀ ਦਰਜ ਕੀਤਾ ਗਿਆ। ਰਾਜਸਥਾਨ ਦਾ ਸ਼੍ਰੀ ਗੰਗਾਨਗਰ ਵੀ ਇੰਨਾ ਹੀ ਗਰਮ ਰਿਹਾ ਹੈ, ਜਿਸ ਨੂੰ ਦੇਸ਼ ਦਾ ਸਭ ਤੋਂ ਗਰਮ ਸ਼ਹਿਰ ਦੱਸਿਆ ਗਿਆ ਹੈ। ਅੱਜ ਵੀ ਇੱਥੇ ਤਾਪਮਾਨ 48 ਡਿਗਰੀ ਦੇ ਆਸ-ਪਾਸ ਰਹੇਗਾ, ਪਰ ਇਸ ਵਿੱਚ ਮਾਮੂਲੀ ਗਿਰਾਵਟ ਆਵੇਗੀ। ਇਸ ਦੇ ਨਾਲ ਹੀ ਜੇਕਰ ਪੰਜਾਬ ਦੇ ਔਸਤ ਤਾਪਮਾਨ ਦੀ ਗੱਲ ਕਰੀਏ ਤਾਂ ਰਾਜ ਅਜੇ ਵੀ ਆਮ ਨਾਲੋਂ 5.7 ਡਿਗਰੀ ਵੱਧ ਗਰਮ ਹੈ। ਜਦੋਂਕਿ ਪਿਛਲੇ 24 ਘੰਟਿਆਂ ਵਿੱਚ ਔਸਤ ਤਾਪਮਾਨ ਵਿੱਚ ਇੱਕ ਡਿਗਰੀ ਦੀ ਗਿਰਾਵਟ ਆਈ ਹੈ।

ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ ਵਿੱਚ ਵੀਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 45.4 ਡਿਗਰੀ ਦਰਜ ਕੀਤਾ ਗਿਆ। ਅੱਜ ਵੀ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਜਲੰਧਰ ਵਿੱਚ ਵੀਰਵਾਰ ਨੂੰ ਘੱਟੋ-ਘੱਟ ਤਾਪਮਾਨ 43.8 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਲੁਧਿਆਣਾ ਵਿੱਚ ਕੱਲ੍ਹ ਘੱਟੋ-ਘੱਟ ਤਾਪਮਾਨ 45.6 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ਇਸੇ ਤਰ੍ਹਾਂ ਪਟਿਆਲਾ ਵਿੱਚ ਬੀਤੇ ਦਿਨ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 46.2 ਡਿਗਰੀ ਦਰਜ ਕੀਤਾ ਗਿਆ। ਅੱਜ ਇਸ ਵਿੱਚ 1 ਡਿਗਰੀ ਦੀ ਗਿਰਾਵਟ ਤੇ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਮੁਹਾਲੀ ਵਿੱਚ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 44.6 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget