ਪੜਚੋਲ ਕਰੋ

Weather Update: ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਪਵੇਗਾ ਚੰਗਾ ਮੀਂਹ, ਜਾਣੋ ਮੌਸਮ ਦਾ ਹਾਲ

Punjab Weather Update: ਪੰਜਾਬ ਵਿੱਚ ਅੱਜ ਐਤਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ 'ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਬਣ ਰਹੀ ਹੈ। ਬੀਤੇ ਦਿਨੀਂ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ।

Punjab Weather Update: ਪੰਜਾਬ ਵਿੱਚ ਅੱਜ ਐਤਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ 'ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਬਣ ਰਹੀ ਹੈ। ਬੀਤੇ ਦਿਨੀਂ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਜਿਸ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ 'ਚ 1.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਗਿਰਾਵਟ ਦੀ ਸਥਿਤੀ ਵਿੱਚ ਤਾਪਮਾਨ ਪਹਿਲਾਂ ਦੀ ਤਰ੍ਹਾਂ ਹੋ ਗਿਆ ਹੈ। ਲੁਧਿਆਣਾ ਅਧੀਨ ਪੈਂਦੇ ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 36.5 ਡਿਗਰੀ ਦਰਜ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਅੱਜ ਵੀ ਯੈਲੋ ਅਲਰਟ ਹੈ। ਪਰ ਇਹ ਅਲਰਟ ਸਿਰਫ਼ ਦੋ ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਤੱਕ ਹੀ ਸੀਮਤ ਹੈ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ਦੇ ਨਾਲ ਹੀ ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂਕਿ ਬਾਕੀ ਰਾਜਾਂ ਵਿੱਚ 25 ਤੋਂ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਵਿੱਚ ਸੁਸਤ ਹੋ ਰਿਹਾ ਮਾਨਸੂਨ
ਪੰਜਾਬ ਵਿੱਚ ਮਾਨਸੂਨ ਲਗਾਤਾਰ ਕਮਜ਼ੋਰ ਹੁੰਦਾ ਜਾ ਰਿਹਾ ਹੈ। ਅਗਸਤ ਮਹੀਨੇ ਵਿਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਸੀ ਪਰ ਇਸ ਦੇ ਬਾਵਜੂਦ ਬਾਰਿਸ਼ ਆਮ ਨਾਲੋਂ 36 ਫੀਸਦੀ ਘੱਟ ਹੈ। ਇਸ ਦੇ ਨਾਲ ਹੀ ਜੇਕਰ ਗੁਆਂਢੀ ਸੂਬੇ ਹਰਿਆਣਾ ਦੀ ਗੱਲ ਕਰੀਏ ਤਾਂ ਜੁਲਾਈ ਵਿੱਚ ਸੁਸਤ ਰਹਿਣ ਵਾਲਾ ਮਾਨਸੂਨ ਅਗਸਤ ਵਿੱਚ ਸਰਗਰਮ ਹੁੰਦਾ ਨਜ਼ਰ ਆ ਰਿਹਾ ਹੈ। ਹਰਿਆਣਾ 'ਚ ਅਗਸਤ ਦੇ ਪਹਿਲੇ 10 ਦਿਨਾਂ 'ਚ 44 ਫੀਸਦੀ ਜ਼ਿਆਦਾ ਬਾਰਿਸ਼ ਹੋ ਗਈ ਹੈ। ਦਸ ਦਿਨਾਂ ਵਿੱਚ ਇੱਥੇ 76.7 ਮਿਲੀਮੀਟਰ ਬਾਰਿਸ਼ ਹੋਈ ਹੈ।

ਇਸ ਦੇ ਨਾਲ ਹੀ ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਪਹਿਲੇ ਦਸ ਦਿਨਾਂ ਵਿੱਚ ਸਿਰਫ਼ 40.5 ਮਿਲੀਮੀਟਰ ਮੀਂਹ ਹੀ ਪਿਆ ਹੈ, ਜਦੋਂ ਕਿ ਆਮ ਤੌਰ 'ਤੇ ਇਨ੍ਹਾਂ ਦਿਨਾਂ ਦੌਰਾਨ 63.2 ਮਿਲੀਮੀਟਰ ਮੀਂਹ ਪੈਂਦਾ ਹੈ।

ਪੰਜਾਬ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ

ਅੰਮ੍ਰਿਤਸਰ- ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.9 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੀ ਬੱਦਲਵਾਈ ਰਹੇਗਾ, ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ- ਬੀਤੀ ਸ਼ਾਮ ਵੱਧ ਤੋਂ ਵੱਧ ਤਾਪਮਾਨ 35.6 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੀ ਬੱਦਲਵਾਈ ਰਹੇਗੀ, ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਸ਼ਨੀਵਾਰ ਸ਼ਾਮ ਨੂੰ ਤਾਪਮਾਨ 33.6 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੀ ਬੱਦਲਵਾਈ ਰਹੇਗੀ, ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ- ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32.7 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੀ ਬੱਦਲਵਾਈ ਰਹੇਗੀ, ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 34 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਮੋਹਾਲੀ- ਸ਼ਨੀਵਾਰ ਦਾ ਤਾਪਮਾਨ 33.1 ਡਿਗਰੀ ਤੱਕ ਪਹੁੰਚ ਗਿਆ। ਅੱਜ ਹਲਕੀ ਬੱਦਲਵਾਈ ਰਹੇਗਾ, ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget