ਪੜਚੋਲ ਕਰੋ

Weather News: ਪੰਜਾਬ 'ਚ ਰਾਤ ਦੇ ਤਾਪਮਾਨ 'ਚ 1.8 ਡਿਗਰੀ ਸੈਲਸੀਅਸ ਦੀ ਦਰਜ ਕੀਤੀ ਗਈ ਗਿਰਾਵਟ, ਆਦਮਪੁਰ ਸਭ ਤੋਂ ਠੰਡਾ ਤੇ ਗੁਰਦਾਸਪੁਰ ਰਿਹਾ ਸਭ ਤੋਂ ਗਰਮ, ਜਾਣੋ ਬਾਕੀ ਜ਼ਿਲ੍ਹਿਆਂ ਦੇ ਮੌਸਮ ਦਾ ਹਾਲ

Punjab Weather Update : ਅੰਮ੍ਰਿਤਸਰ ਦਾ ਰਾਤ ਦਾ ਤਾਪਮਾਨ 14.2, ਲੁਧਿਆਣਾ 16.5, ਪਟਿਆਲਾ 15.5, ਪਠਾਨਕੋਟ 12.5, ਬਠਿੰਡਾ 15.2, ਫਰੀਦਕੋਟ 14.2, ਐਸਬੀਐਸ ਨਗਰ 14.4, ਬਰਨਾਲਾ 16.0, ਜਲੰਧਰ 14.8 ਅਤੇ ਰੋਪੜ 13.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Punjab Weather : ਪੰਜਾਬ ਵਿੱਚ ਠੰਢ ਵਧਣ ਲੱਗੀ ਹੈ। ਰਾਤ ਦੇ ਤਾਪਮਾਨ 'ਚ 1.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਆਦਮਪੁਰ 12 ਡਿਗਰੀ ਸੈਲਸੀਅਸ ਨਾਲ ਪੰਜਾਬ ਦਾ ਸਭ ਤੋਂ ਠੰਡਾ ਰਿਹਾ। ਦੂਜੇ ਪਾਸੇ ਪੰਜਾਬ ਵਿੱਚ ਖੁਸ਼ਕ ਮੌਸਮ ਕਾਰਨ ਦਿਨ ਦਾ ਤਾਪਮਾਨ 1.5 ਡਿਗਰੀ ਸੈਲਸੀਅਸ ਵਧ ਗਿਆ ਹੈ ਪਰ ਅਜੇ ਵੀ ਇਹ ਆਮ ਨਾਲੋਂ 4.3 ਡਿਗਰੀ ਸੈਲਸੀਅਸ ਘੱਟ ਹੈ। ਮੌਸਮ ਵਿਭਾਗ ਨੇ ਅਗਲੇ ਛੇ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਅਨੁਸਾਰ ਜੇਕਰ ਇਸ ਸਮੇਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਾ ਆਈ ਤਾਂ ਰਾਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਪ੍ਰਮੁੱਖ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ

ਬੁੱਧਵਾਰ ਨੂੰ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 27.1, ਲੁਧਿਆਣਾ 28.2, ਪਟਿਆਲਾ 30.3, ਪਠਾਨਕੋਟ 29.8, ਬਠਿੰਡਾ 26.6, ਫਰੀਦਕੋਟ 27.0, ਗੁਰਦਾਸਪੁਰ 32.5, ਜਲੰਧਰ 27.1, ਮੋਗਾ 26.9 ਅਤੇ ਰੋਪੜ ਦਾ 26.9 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ਵਿੱਚ 32.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਰਾਤ ਦਾ ਤਾਪਮਾਨ 14.2, ਲੁਧਿਆਣਾ 16.5, ਪਟਿਆਲਾ 15.5, ਪਠਾਨਕੋਟ 12.5, ਬਠਿੰਡਾ 15.2, ਫਰੀਦਕੋਟ 14.2, ਐਸਬੀਐਸ ਨਗਰ 14.4, ਬਰਨਾਲਾ 16.0, ਜਲੰਧਰ 14.8 ਅਤੇ ਰੋਪੜ 13.9 ਡਿਗਰੀ ਸੈਲਸੀਅਸ ਰਿਹਾ।

ਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget