ਪੜਚੋਲ ਕਰੋ

Punjab Weather: ਪੰਜਾਬ 'ਚ ਮੌਸਮ ਨੇ ਲਈ ਕਰਵਟ, IMD ਵੱਲੋਂ ਵੱਡੀ ਭਵਿੱਖਬਾਣੀ, ਜਾਣੋ ਕਦੋਂ ਛਮ-ਛਮ ਪਏਗਾ ਮੀਂਹ

ਪੰਜਾਬ 'ਚ ਇਕਦਮ ਮੌਸਮ ਨੇ ਕਰਵਟ ਬਦਲ ਲਈ ਹੈ। ਚੰਡੀਗੜ੍ਹ, ਹਰਿਆਣਾ ਸਮੇਤ ਪੰਜਾਬ ਵਿਚ ਅੱਜ ਇਕਦਮ ਬੱਦਲ ਛਾ ਗਏ ਹਨ। ਕਈ ਥਾਵਾਂ 'ਤੇ ਕਿਣ-ਮਿਣ ਵੀ ਹੋਈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਸਿਲਸਲਾ ਅਗਲੇ ਕੁੱਝ ਦਿਨ ਜਾਰੀ ਰਹਿ ਸਕਦਾ ਹੈ।

Punjab Weather: ਪੰਜਾਬ 'ਚ ਇਕਦਮ ਮੌਸਮ ਨੇ ਕਰਵਟ ਬਦਲ ਲਈ ਹੈ। ਚੰਡੀਗੜ੍ਹ, ਹਰਿਆਣਾ ਸਮੇਤ ਪੰਜਾਬ ਵਿਚ ਅੱਜ ਇਕਦਮ ਬੱਦਲ ਛਾ ਗਏ ਹਨ। ਕਈ ਥਾਵਾਂ 'ਤੇ ਕਿਣ-ਮਿਣ ਵੀ ਹੋਈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਸਿਲਸਲਾ ਅਗਲੇ ਕੁੱਝ ਦਿਨ ਜਾਰੀ ਰਹਿ ਸਕਦਾ ਹੈ। ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕਰਦੇ ਹੋਏ ਕਿਹਾ ਕਿ ਸੂਬੇ ਵਿੱਚ ਜਲਦੀ ਹੀ ਤੇਜ਼ ਮੀਂਹ ਦਾ ਦੌਰ ਸ਼ੁਰੂ ਹੋਵੇਗਾ। ਇਹ ਮੀਂਹ ਕਣਕ ਦੀ ਫ਼ਸਲ ਲਈ ਬਹੁਤ ਲਾਹੇਵੰਦ ਸਾਬਤ ਹੋ ਸਕਦਾ ਹੈ। ਇਸ ਦਾ ਕਾਰਨ ਇਹ ਹੈ ਕਿ ਕਣਕ ਨਿਸਾਰ ਦੀ ਫ਼ਸਲ 'ਤੇ ਹੈ ਅਤੇ ਅਜਿਹੀ ਸਥਿਤੀ ਵਿੱਚ ਹਲਕੀ ਜਾਂ ਦਰਮਿਆਨੀ ਬਾਰਿਸ਼ ਨਾਲ ਕਣਕ ਵਿੱਚ ਚੰਗੇ ਦਾਣੇ ਆਉਣਗੇ, ਜਿਸ ਨਾਲ ਉਤਪਾਦਨ ਵਧੇਗਾ ਅਤੇ ਕਿਸਾਨਾਂ ਨੂੰ ਚੰਗੀ ਆਮਦਨ ਹੋਵੇਗੀ। ਪਿਛਲੇ 24 ਤੋਂ 48 ਘੰਟੇ ਮੌਸਮ ਦੇ ਲਿਹਾਜ਼ ਨਾਲ ਬਹੁਤ ਮਹੱਤਵਪੂਰਨ ਸਨ। ਦਿੱਲੀ, ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

ਹੋਰ ਪੜ੍ਹੋ : ਸੂਬਾ ਸਰਕਾਰ ਦੀ ਇਸ ਸਕੀਮ ਤਹਿਤ ਤੇਜ਼ਾਬ ਹਮਲਾ ਪੀੜਤਾਂ ਨੂੰ ਮਿਲੇਗੀ 10 ਹਜ਼ਾਰ ਦੀ ਵਿੱਤੀ ਮਦਦ

ਪੱਛਮੀ ਗੜਬੜੀ ਸਰਗਰਮ ਹੋਣ ਨਾਲ ਪਏਗਾ ਮੀਂਹ

ਮੌਸਮ ਵਿਭਾਗ ਦੇ ਅਨੁਸਾਰ 17 ਫਰਵਰੀ ਤੋਂ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਦਾ ਪ੍ਰਭਾਵ ਹਿਮਾਚਲ ਪ੍ਰਦੇਸ਼ ਵਿੱਚ ਵਿਖਾਈ ਦੇਵੇਗਾ। ਇਸ ਦਾ ਪ੍ਰਭਾਵ 19 ਫਰਵਰੀ ਤੋਂ ਪੰਜਾਬ ਵਿੱਚ ਵੀ ਮਹਿਸੂਸ ਹੋਣ ਦੀ ਉਮੀਦ ਹੈ। 19-20 ਫਰਵਰੀ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਆਮ ਨਾਲੋਂ ਲਗਭਗ 73 ਫ਼ੀਸਦੀ ਘੱਟ ਬਾਰਿਸ਼ ਹੋਈ

ਉਥੇ ਹੀ ਜੇਕਰ ਇਸ ਸਾਲ ਸਰਦੀਆਂ ਵਿੱਚ ਹੋਈ ਬਾਰਿਸ਼ ਦੀ ਗੱਲ ਕਰੀਏ ਤਾਂ ਹੁਣ ਤੱਕ ਆਮ ਨਾਲੋਂ ਲਗਭਗ 73 ਫ਼ੀਸਦੀ ਘੱਟ ਬਾਰਿਸ਼ ਹੋਈ ਹੈ। ਮੀਂਹ ਵਿੱਚ ਕਮੀ ਦਾ ਸਿੱਧਾ ਅਸਰ ਤਾਪਮਾਨ 'ਤੇ ਪੈ ਰਿਹਾ ਹੈ, ਜੋਕਿ ਆਮ ਨਾਲੋਂ ਵੱਧ ਰਹਿੰਦਾ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਹੋਇਆ ਹੈ ਜਦਕਿ ਇਹ ਵਾਧਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ। ਅਜਿਹੀ ਸਥਿਤੀ ਵਿੱਚ ਜੇਕਰ 19-20 ਫਰਵਰੀ ਦੀ ਭਵਿੱਖਬਾਣੀ ਅਨੁਸਾਰ ਮੀਂਹ ਪੈਂਦਾ ਹੈ ਤਾਂ ਸੋਕੇ ਦਾ ਸਾਹਮਣਾ ਕਰ ਰਹੇ ਪੰਜਾਬ ਨੂੰ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ 1 ਜਨਵਰੀ 2025 ਤੋਂ ਲੈ ਕੇ ਕੱਲ੍ਹ ਤੱਕ ਪੰਜਾਬ ਵਿੱਚ 73 ਫ਼ੀਸਦੀ ਘੱਟ ਮੀਂਹ ਪਿਆ ਹੈ।

ਹੋਰ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖਬਰ! PSEB ਪ੍ਰੀਖਿਆਵਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ, ਜਾਣ ਲਓ ਇਹ ਜ਼ਰੂਰੀ ਗੱਲਾਂ

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget