ਪੜਚੋਲ ਕਰੋ

Punjab Weather: ਦਿਨ ਚੜ੍ਹਦਿਆਂ ਹੀ ਵਿਗੜ ਗਿਆ ਮੌਸਮ, ਬਾਰਸ਼ ਨੇ ਡੇਗਿਆ ਪਾਰਾ, ਅਗਲੇ ਤਿੰਨ ਦਿਨਾਂ ਲਈ ਅਲਰਟ

ਪੰਜਾਬ 'ਚ ਸ਼ੁੱਕਰਵਾਰ ਸਵੇਰੇ ਮੌਸਮ ਨੇ ਕਰਵਟ ਲਈ ਤੇ ਕਈ ਥਾਵਾਂ 'ਤੇ ਹਲਕੀ ਬਾਰਸ਼ ਹੋਈ। ਸੂਬੇ ਅੰਦਰ ਕਈ ਥਾਵਾਂ 'ਤੇ ਭਾਰੀ ਮੀਂਹ ਪੈਣ ਦੀਾਂ ਵੀ ਰਿਪੋਰਟਾਂ ਮਿਲੀਆਂ ਹਨ। ਜਲੰਧਰ 'ਚ ਸਵੇਰੇ ਤੇਜ਼ ਮੀਂਹ ਕਾਰਨ ਹਵਾ ਦੀ ਗੁਣਵੱਤਾ 'ਚ ਸੁਧਾਰ ਹੋਇਆ

Punjab Weather Report: ਪੰਜਾਬ 'ਚ ਸ਼ੁੱਕਰਵਾਰ ਸਵੇਰੇ ਮੌਸਮ ਨੇ ਕਰਵਟ ਲਈ ਤੇ ਕਈ ਥਾਵਾਂ 'ਤੇ ਹਲਕੀ ਬਾਰਸ਼ ਹੋਈ। ਸੂਬੇ ਅੰਦਰ ਕਈ ਥਾਵਾਂ 'ਤੇ ਭਾਰੀ ਮੀਂਹ ਪੈਣ ਦੀਾਂ ਵੀ ਰਿਪੋਰਟਾਂ ਮਿਲੀਆਂ ਹਨ। ਜਲੰਧਰ 'ਚ ਸਵੇਰੇ ਤੇਜ਼ ਮੀਂਹ ਕਾਰਨ ਹਵਾ ਦੀ ਗੁਣਵੱਤਾ 'ਚ ਸੁਧਾਰ ਹੋਇਆ ਤੇ ਪਾਰਾ ਹੋਰ ਹੇਠਾ ਆ ਗਿਆ। ਲੁਧਿਆਣਾ, ਫਰੀਦਕੋਟ ਤੇ ਮੁਹਾਲੀ ਵਿੱਚ ਵੀ ਹਲਕੀ ਬਾਰਸ਼ ਹੋਈ।

ਹੋਰ ਪੜ੍ਹੋ : Diljit Dosanjh: ਦਿਲਜੀਤ ਦੇ ਸ਼ੋਅ ਨੂੰ ਮਿਲੀ ਮਨਜ਼ੂਰੀ ਪਰ ਭਰਨੇ ਪੈਣਗੇ 20 ਲੱਖ 65 ਹਜ਼ਾਰ ਰੁਪਏ 

ਉਧਰ, ਮੌਸਮ ਵਿਭਾਗ ਨੇ ਅੱਜ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਤੇ ਕੁਝ ਥਾਵਾਂ 'ਤੇ ਗੜੇਮਾਰੀ ਤੇ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਤਾਪਮਾਨ ਵਿੱਚ ਚਾਰ ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਤੋਂ ਤਿੰਨ ਦਿਨਾਂ ਲਈ ਕੁਝ ਥਾਵਾਂ 'ਤੇ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਪੰਜਾਬ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਤਾਪਮਾਨ ਦੇ ਨੇੜੇ-ਤੇੜੇ ਬਣਾਇਆ ਹੋਇਆ ਹੈ। ਪਠਾਨਕੋਟ ਤੇ ਫਰੀਦਕੋਟ ਵਿੱਚ ਸਭ ਤੋਂ ਘੱਟ ਤਾਪਮਾਨ 4 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਪੰਜਾਬ ਵਿੱਚ ਦਿਨ ਦੇ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਆਮ ਨਾਲੋਂ 2 ਡਿਗਰੀ ਵੱਧ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 23.9 ਡਿਗਰੀ ਦਰਜ ਕੀਤਾ ਗਿਆ।

ਇਸ ਤੋਂ ਇਲਾਵਾ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 20.8 ਡਿਗਰੀ, ਲੁਧਿਆਣਾ ਦਾ 22.5, ਪਟਿਆਲਾ ਦਾ 23.1, ਬਠਿੰਡਾ ਦਾ 21.0, ਗੁਰਦਾਸਪੁਰ ਦਾ 22.5 ਤੇ ਬਰਨਾਲਾ ਦਾ 21.7 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ 'ਚ ਘੱਟੋ-ਘੱਟ ਪਾਰਾ 5.7 ਡਿਗਰੀ, ਲੁਧਿਆਣਾ 'ਚ 7.4 ਡਿਗਰੀ, ਪਟਿਆਲਾ 'ਚ 7.4 ਡਿਗਰੀ, ਬਠਿੰਡਾ 'ਚ 6.7 ਡਿਗਰੀ, ਬਰਨਾਲਾ 'ਚ 6.9 ਡਿਗਰੀ, ਫਾਜ਼ਿਲਕਾ 'ਚ 4.8 ਡਿਗਰੀ, ਫ਼ਿਰੋਜ਼ਪੁਰ 'ਚ 5.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਟਾਪ ਹੈਡਲਾਈਨ

Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget