ਪੜਚੋਲ ਕਰੋ

Punjab Weather: ਇਕ ਵਾਰ ਫੇਰ ਬਦਲੇਗਾ ਮੌਸਮ, ਮੀਂਹ ਨਾਲ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ਦਾ ਮੌਸਮ ਇਕ ਵਾਰ ਫੇਰ ਬਦਲੇਗਾ। ਹੁੰਮਸ ਭਰੀ ਗਰਮੀ ਨਾਲ ਬੇਹਾਲ ਹੋਏ ਪੰਜਾਬ ਵਾਸੀਆਂ ਲਈ ਰਾਹਤ ਦੀ ਖ਼ਬਰ ਹੈ।

Punjab Weather Report Today 3 Sept 2022: ਪੰਜਾਬ ਦਾ ਮੌਸਮ ਇਕ ਵਾਰ ਫੇਰ ਬਦਲੇਗਾ। ਹੁੰਮਸ ਭਰੀ ਗਰਮੀ ਨਾਲ ਬੇਹਾਲ ਹੋਏ ਪੰਜਾਬ ਵਾਸੀਆਂ ਲਈ ਰਾਹਤ ਦੀ ਖ਼ਬਰ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਮੌਸਮ ਵਿਗਿਆਨੀ ਡਾਕਟਰ ਕੇ. ਕੇ. ਗਿੱਲ ਨੇ ਦਾਅਵਾ ਕੀਤਾ ਹੈ ਕਿ 5 ਤਾਰੀਖ਼ ਪੰਜਾਬ ਦੇ ਕਈ ਹਿੱਸਿਆਂ 'ਚ ਬਰਸਾਤ ਹੋਣ ਦੀ ਸੰਭਾਵਨਾ ਹੈ।

ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਗਿਆਨੀ ਡਾਕਟਰ ਕੇ. ਕੇ. ਮੁਤਾਬਕ ਆਉਣ ਵਾਲੇ ਦਿਨਾਂ ’ਚ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ, ਉਥੇ ਹੀ 5 ਅਤੇ 9 ਤਰੀਕ ਨੂੰ ਵੀ ਮੌਸਮ ’ਚ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। ਇਨ੍ਹਾਂ ਦਿਨਾਂ ਨੂੰ ਪੰਜਾਬ ਦੇ ਬਹੁਤੇ ਹਿੱਸਿਆਂ ’ਚ ਬਰਸਾਤ ਹੋ ਸਕਦੀ ਹੈ। 

ਭਾਰਤੀ ਮੌਸਮ ਵਿਭਾਗ ਨੇ ਵੀ ਮਾਨਸੂਨ ਨੂੰ ਲੈ ਕੇ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਸਤੰਬਰ ਵਿਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। IMD ਮੁਤਾਬਕ ਉੱਤਰ-ਪੱਛਮੀ ਬੰਗਾਲ ਦੀ ਖਾੜੀ ’ਤੇ ਚੱਕਰਵਾਤ ਚੱਕਰ 7 ਸਤੰਬਰ ਦੇ ਆਸਪਾਸ ਮਾਨਸੂਨ ਟ੍ਰਾਫ ਨੂੰ ਦੱਖਣ ਵੱਲ ਬਦਲ ਦੇਵੇਗਾ। ਇਸ ਕਾਰਨ ਮੱਧ ਅਤੇ ਉੱਤਰੀ ਭਾਰਤ ਵਿਚ ਮੀਂਹ ਦੀ ਗਤੀਵਿਧੀ ਵਧੇਗੀ। ਇਸ ਕਾਰਨ ਮੌਨਸੂਨ ਦੇ ਛੇਤੀ ਵਾਪਸੀ ਲਈ ਹਾਲਾਤ ਅਨੁਕੂਲ ਨਹੀਂ ਹਨ। ਲਿਹਾਜ਼ਾ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਆਈ. ਐੱਮ. ਡੀ. ਮੁਤਾਬਕ ਪੂਰੇ ਦੇਸ਼ ਵਿਚ ਔਸਤ ਮੀਂਹ ਆਮ ਨਾਲੋਂ ਵੱਧ ਹੋਣ ਦੀ ਸੰਭਾਵਨਾ ਹੈ।

ਦੇਸ਼ ਭਰ ਦੇ ਜ਼ਿਆਦਾਤਰ ਸੂਬਿਆਂ 'ਚ ਮਾਨਸੂਨ ਦੇ ਮੌਸਮ 'ਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ (IMD) ਨੇ ਸਤੰਬਰ ਮਹੀਨੇ ਵਿੱਚ ਮਾਨਸੂਨ ਦੌਰਾਨ ਮੀਂਹ ਦੀਆਂ ਗਤੀਵਿਧੀਆਂ ਦੀ ਭਵਿੱਖਬਾਣੀ ਕੀਤੀ ਹੈ। ਚੰਗੀ ਖ਼ਬਰ ਦਿੰਦੇ ਹੋਏ, IMD ਨੇ ਭਵਿੱਖਬਾਣੀ ਕੀਤੀ ਹੈ ਕਿ ਸਤੰਬਰ ਦੇ ਮਹੀਨੇ ਵਿੱਚ, ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਜਾਂ ਆਮ ਤੋਂ ਵੱਧ ਬਾਰਸ਼ ਹੋਣ ਦੀ ਸੰਭਾਵਨਾ ਹੈ। ਸਾਧਾਰਨ ਤੋਂ ਘੱਟ ਵਰਖਾ ਉੱਤਰ-ਪੂਰਬੀ ਭਾਰਤ ਦੇ ਕੁਝ ਹਿੱਸਿਆਂ ਅਤੇ ਪੂਰਬੀ ਅਤੇ ਉੱਤਰ ਪੱਛਮੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਹੀ ਹੋ ਸਕਦੀ ਹੈ।

ਸਤੰਬਰ ਮਹੀਨੇ ਦੀ ਭਵਿੱਖਬਾਣੀ ਜਾਰੀ ਕਰਦਿਆਂ ਮੌਸਮ ਵਿਭਾਗ ਨੇ ਕਿਹਾ ਕਿ ਇਸ ਮਹੀਨੇ ਮਾਸਿਕ ਬਾਰਸ਼ ਆਮ ਨਾਲੋਂ ਵੱਧ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਜਾਂ ਆਮ ਨਾਲੋਂ ਹੇਠਾਂ ਰਹਿ ਸਕਦਾ ਹੈ। ਪੂਰਬੀ ਅਤੇ ਉੱਤਰ ਪੂਰਬ ਦੇ ਕੁਝ ਹਿੱਸਿਆਂ, ਮੱਧ ਭਾਰਤ ਅਤੇ ਉੱਤਰ ਪੱਛਮੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਕਿਹਾ ਹੈ ਕਿ ਇਸ ਸਮੇਂ ਭੂਮੱਧ ਪ੍ਰਸ਼ਾਂਤ ਵਿੱਚ ਲਾ ਨੀਨਾ ਦੀ ਸਥਿਤੀ ਬਣੀ ਹੋਈ ਹੈ। ਇਹ ਅੰਦਾਜ਼ਾ ਲਗਾਇਆ ਗਿਆ ਹੈ ਕਿ ਲਾ ਨੀਨਾ ਦੇ ਹਾਲਾਤ ਇਸ ਸਾਲ ਦੇ ਅੰਤ ਤੱਕ ਜਾਰੀ ਰਹਿਣਗੇ. ਵਰਤਮਾਨ ਵਿੱਚ, ਹਿੰਦ ਮਹਾਸਾਗਰ ਵਿੱਚ ਨਕਾਰਾਤਮਕ IOD ਸਥਿਤੀਆਂ ਬਣ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਸਾਲ 2021 ਤੋਂ ਮੌਸਮ ਵਿਭਾਗ ਦੱਖਣ-ਪੱਛਮੀ ਮਾਨਸੂਨ ਦੀ ਭਵਿੱਖਬਾਣੀ ਜਾਰੀ ਕਰਨ ਲਈ ਨਵੀਂ ਰਣਨੀਤੀ ਤਹਿਤ ਕੰਮ ਕਰ ਰਿਹਾ ਹੈ। ਰਣਨੀਤੀ ਇੱਕ ਬਹੁ-ਮਾਡਲ ਐਨਸੈਂਬਲ ਅਧਾਰਤ ਪੂਰਵ ਅਨੁਮਾਨ ਪ੍ਰਣਾਲੀ 'ਤੇ ਅਧਾਰਤ ਹੈ।

ਟਾਪ ਹੈਡਲਾਈਨ

Kapurthala ’ਚ ਪਹਿਲਵਾਨ ਮਨੀ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ ਵੱਲੋਂ ਧਰਨਾ; ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਨਹੀਂ ਹੋਵੇਗਾ ਸਸਕਾਰ
Kapurthala ’ਚ ਪਹਿਲਵਾਨ ਮਨੀ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ ਵੱਲੋਂ ਧਰਨਾ; ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਨਹੀਂ ਹੋਵੇਗਾ ਸਸਕਾਰ
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
Barnala ਬੱਸ ਸਟੈਂਡ ਦੇ ਸਾਹਮਣੇ ਖਾਲੀ ਪਲਾਟ 'ਚ ਮਿਲੀ ਨੌਜਵਾਨ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
Barnala ਬੱਸ ਸਟੈਂਡ ਦੇ ਸਾਹਮਣੇ ਖਾਲੀ ਪਲਾਟ 'ਚ ਮਿਲੀ ਨੌਜਵਾਨ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
Punjab News: ਪੰਜਾਬ 'ਚ ਵੱਡਾ ਫੇਰਬਦਲ, ਲੁਧਿਆਣਾ 'ਚ ਨਵੇਂ DC ਨੇ ਅਹੁਦਾ ਸੰਭਾਲਿਆ, ਪਟਿਆਲਾ ਤੋਂ ਕੀਤਾ ਗਿਆ ਟ੍ਰਾਂਸਫਰ; ਫਿਰ ਅਫ਼ਸਰਾਂ ਨਾਲ ਕੀਤੀ ਖਾਸ ਮੀਟਿੰਗ...
ਪੰਜਾਬ 'ਚ ਵੱਡਾ ਫੇਰਬਦਲ, ਲੁਧਿਆਣਾ 'ਚ ਨਵੇਂ DC ਨੇ ਅਹੁਦਾ ਸੰਭਾਲਿਆ, ਪਟਿਆਲਾ ਤੋਂ ਕੀਤਾ ਗਿਆ ਟ੍ਰਾਂਸਫਰ; ਫਿਰ ਅਫ਼ਸਰਾਂ ਨਾਲ ਕੀਤੀ ਖਾਸ ਮੀਟਿੰਗ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
 Daljit Singh ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ ਨੇ ਖੋਲ੍ਹਿਆ ਵੱਡਾ ਰਾਜ਼
 Daljit Singh ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ ਨੇ ਖੋਲ੍ਹਿਆ ਵੱਡਾ ਰਾਜ਼
Blood Sugar : ਭਾਰਤ ਦੇ ਕਰੋੜਾਂ ਲੋਕਾਂ ਨੂੰ ਸ਼ੂਗਰ, ਪਰ ਪਤਾ ਹੀ ਨਹੀਂ! ਸਰੀਰ 'ਚ ਬਿਨਾਂ ਲੱਛਣਾਂ ਦੇ ਵਧਦੀ ਰਹਿੰਦੀ ਹੈ ਬਿਮਾਰੀ
Blood Sugar : ਭਾਰਤ ਦੇ ਕਰੋੜਾਂ ਲੋਕਾਂ ਨੂੰ ਸ਼ੂਗਰ, ਪਰ ਪਤਾ ਹੀ ਨਹੀਂ! ਸਰੀਰ 'ਚ ਬਿਨਾਂ ਲੱਛਣਾਂ ਦੇ ਵਧਦੀ ਰਹਿੰਦੀ ਹੈ ਬਿਮਾਰੀ
Barnala ਬੱਸ ਸਟੈਂਡ ਦੇ ਸਾਹਮਣੇ ਖਾਲੀ ਪਲਾਟ 'ਚ ਮਿਲੀ ਨੌਜਵਾਨ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
Barnala ਬੱਸ ਸਟੈਂਡ ਦੇ ਸਾਹਮਣੇ ਖਾਲੀ ਪਲਾਟ 'ਚ ਮਿਲੀ ਨੌਜਵਾਨ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
School Holiday : ਵਿਦਿਆਰਥੀਆਂ ਦੀਆਂ ਮੌਜਾਂ ! 16 ਨਵੰਬਰ ਨੂੰ ਛੁੱਟੀ ਦਾ ਐਲਾਨ , ਲਗਾਤਾਰ 3 ਦਿਨ ਨਹੀਂ ਖੁੱਲ੍ਹਣਗੇ ਸਕੂਲ
School Holiday : ਵਿਦਿਆਰਥੀਆਂ ਦੀਆਂ ਮੌਜਾਂ ! 16 ਨਵੰਬਰ ਨੂੰ ਛੁੱਟੀ ਦਾ ਐਲਾਨ , ਲਗਾਤਾਰ 3 ਦਿਨ ਨਹੀਂ ਖੁੱਲ੍ਹਣਗੇ ਸਕੂਲ
Mental Health : ਲੋਕਾਂ ਦੀ ਭੀੜ 'ਚ ਵੀ ਕਿਉਂ ਮਹਿਸੂਸ ਹੁੰਦਾ ਹੈ ਇਕੱਲਾਪਣ? ਮਾਹਿਰ ਨੇ ਦੱਸੀਆਂ ਇਸ ਦੀਆਂ ਵੱਡੀਆਂ ਵਜ੍ਹਾ
Mental Health : ਲੋਕਾਂ ਦੀ ਭੀੜ 'ਚ ਵੀ ਕਿਉਂ ਮਹਿਸੂਸ ਹੁੰਦਾ ਹੈ ਇਕੱਲਾਪਣ? ਮਾਹਿਰ ਨੇ ਦੱਸੀਆਂ ਇਸ ਦੀਆਂ ਵੱਡੀਆਂ ਵਜ੍ਹਾ
COVID New Variant : ਦੁਨੀਆ ਭਰ 'ਚ ਫੈਲ ਰਿਹਾ ਕੋਰੋਨਾ ਦਾ ਨਵਾਂ ਵੈਰੀਐਂਟ, ਕਿੰਨਾ ਖ਼ਤਰਨਾਕ? ਭਾਰਤ 'ਚ ਵੀ ਵਧੀ ਚਿੰਤਾ
COVID New Variant : ਦੁਨੀਆ ਭਰ 'ਚ ਫੈਲ ਰਿਹਾ ਕੋਰੋਨਾ ਦਾ ਨਵਾਂ ਵੈਰੀਐਂਟ, ਕਿੰਨਾ ਖ਼ਤਰਨਾਕ? ਭਾਰਤ 'ਚ ਵੀ ਵਧੀ ਚਿੰਤਾ
Big News: ਵੱਡੀ ਵਾਰਦਾਤ, ਸ਼ੋਅਰੂਮ ਮੈਨੇਜਰ ਦਾ ਗੋਲੀ ਮਾਰ ਕਤਲ, ਕੱਲ੍ਹ ਖੋਲ੍ਹਿਆ ਸੀ ਨਵਾਂ ਸ਼ੋਅਰੂਮ...
Big News: ਵੱਡੀ ਵਾਰਦਾਤ, ਸ਼ੋਅਰੂਮ ਮੈਨੇਜਰ ਦਾ ਗੋਲੀ ਮਾਰ ਕਤਲ, ਕੱਲ੍ਹ ਖੋਲ੍ਹਿਆ ਸੀ ਨਵਾਂ ਸ਼ੋਅਰੂਮ...
Embed widget