ਪੜਚੋਲ ਕਰੋ

ਪੰਜਾਬ 'ਚ ਮੀਂਹ ਦਾ ਅਲਰਟ, ਭਾਖੜਾ ਡੈਮ ਦੇ ਖੋਲ੍ਹੇ ਗੇਟ; ਰਣਜੀਤ ਸਾਗਰ ਤੋਂ ਛੱਡਿਆ ਗਿਆ ਪਾਣੀ

Flood in Punjab : ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਹ ਮੌਸਮ ਅਗਲੇ 24 ਘੰਟਿਆਂ ਤੱਕ ਜਾਰੀ ਰਹਿ ਸਕਦਾ ਹੈ।

Flood in Punjab : ਅੱਜ (ਸੋਮਵਾਰ) ਪੰਜਾਬ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਹ ਮੌਸਮ ਅਗਲੇ 24 ਘੰਟਿਆਂ ਤੱਕ ਜਾਰੀ ਰਹਿ ਸਕਦਾ ਹੈ।

ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਤੋਂ ਬਾਅਦ ਭਾਖੜਾ ਡੈਮ ਦੇ ਗੇਟ ਵੀ 2-2 ਫੁੱਟ ਖੋਲ੍ਹ ਦਿੱਤੇ ਗਏ ਹਨ। ਦਰਅਸਲ, ਭਾਖੜਾ ਡੈਮ ਦਾ ਪਾਣੀ ਦਾ ਪੱਧਰ 1668.57 ਫੁੱਟ ਦਰਜ ਕੀਤਾ ਗਿਆ ਸੀ, ਜੋ ਕਿ 1680 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਤੋਂ ਲਗਭਗ 11 ਫੁੱਟ ਹੇਠਾਂ ਹੈ। ਹਾਲਾਂਕਿ, ਸਤਲੁਜ ਵਿੱਚ ਸਥਿਤੀ ਆਮ ਬਣੀ ਹੋਈ ਹੈ।

ਜੰਮੂ-ਕਸ਼ਮੀਰ ਵਿੱਚ ਮੀਂਹ ਤੋਂ ਬਾਅਦ, ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 527 ਮੀਟਰ ਦੇ ਖ਼ਤਰੇ ਦੇ ਨਿਸ਼ਾਨ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਵਾਧੂ ਪਾਣੀ ਛੱਡਿਆ ਗਿਆ ਹੈ, ਇਸ ਨਾਲ ਪੰਜਾਬ ਦੇ ਮਾਝਾ ਖੇਤਰ ਵਿੱਚ ਹੜ੍ਹ ਦਾ ਖ਼ਤਰਾ ਵੱਧ ਗਿਆ ਹੈ। ਇਸ ਦੇ ਨਾਲ ਹੀ, ਰਾਵੀ ਨਦੀ ਦਾ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਪਠਾਨਕੋਟ-ਜੰਮੂ ਹਾਈਵੇਅ ਪਹਿਲਾਂ ਹੀ ਬੰਦ ਹੈ ਅਤੇ ਪਠਾਨਕੋਟ ਤੋਂ ਅੰਮ੍ਰਿਤਸਰ ਤੱਕ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ ਵਿੱਚ ਸਕੂਲ ਅਤੇ ਕਾਲਜ ਬੰਦ ਰੱਖੇ ਗਏ ਹਨ।

ਇਸ ਦੇ ਨਾਲ ਹੀ ਪਠਾਨਕੋਟ ਨੂੰ ਹਿਮਾਚਲ ਨਾਲ ਜੋੜਨ ਵਾਲਾ ਪੁਰਾਣਾ ਚੱਕੀ ਪੁਲ ਵੀ ਢਹਿ ਗਿਆ। ਇਸ ਦੇ ਨਾਲ ਹੀ ਜੰਮੂ-ਪਠਾਨਕੋਟ ਸੜਕ 'ਤੇ ਸਹਾਰ ਖੱਡ 'ਤੇ ਬਣਿਆ ਪੁਲ ਵੀ ਟੁੱਟ ਗਿਆ ਹੈ। ਅਜਨਾਲਾ ਵਿੱਚ ਲੋਕਾਂ ਨੂੰ ਦਰਿਆ ਦੇ ਨੇੜੇ ਜਾਣ ਤੋਂ ਮਨ੍ਹਾ ਕੀਤਾ ਗਿਆ ਹੈ। ਗੁਰਦਾਸਪੁਰ ਵਿੱਚ ਰਾਵੀ, ਉੱਜ ਅਤੇ ਚੱਕੀ ਨਦੀਆਂ ਵਿੱਚ ਪਾਣੀ ਵਧਣ ਕਾਰਨ ਕਈ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।

ਦੀਨਾਨਗਰ ਵਿੱਚ ਰਾਵੀ ਅਤੇ ਉੱਜ ਨਦੀਆਂ ਦੇ ਸੰਗਮ ਮਕੋਡਾ ਪਾਟਨ ਵਿੱਚ ਪਾਣੀ ਭਰ ਗਿਆ ਹੈ ਅਤੇ ਪਾਕਿਸਤਾਨ ਦੀ ਸਰਹੱਦ 'ਤੇ ਸਥਿਤ ਸੱਤ ਪਿੰਡ ਤੂਰ, ਚੇਬੇ, ਮਾਮੀ ਚੱਕ ਰੰਗਾ, ਭਰਿਆਲ, ਲਾਸੀਆਂ, ਝੁੰਬਰ ਅਤੇ ਕਾਜਲਾ ਦਾ ਬਾਕੀ ਇਲਾਕੇ ਨਾਲ ਸੰਪਰਕ ਟੁੱਟ ਗਿਆ ਹੈ।

ਜ਼ਿਕਰ ਕਰ ਦਈਏ ਕਿ ਸਾਉਣ ਦਾ ਮਹੀਨਾ ਲੰਘ ਗਿਆ ਹੈ ਅਤੇ ਹਾਲੇ ਵੀ ਮੀਂਹ ਨੇ ਰਫਤਾਰ ਫੜੀ ਹੋਈ ਹੈ। ਉੱਥੇ ਹੀ ਕੱਲ੍ਹ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਰਕੇ ਕਈ ਲੋਕਾਂ  ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਟਾਪ ਹੈਡਲਾਈਨ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget