ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Punjab Wedding Guidelines: ਪੰਜਾਬ 'ਚ ਨਾਈਟ ਕਰਫਿਊ ਦੀ ਵਧੀ ਮਿਆਦ
ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਰਾਤ ਦੇ ਕਰਫਿਊ (Night Curfe) ਅਤੇ ਵਿਆਹਾਂ ਸ਼ਾਦੀਆਂ ਵਿੱਚ ਲੋਕਾਂ ਦੀ ਗਿਣਤੀ ਤੇ ਲੱਗੀ ਰੋਕ ਨੂੰ 1 ਜਨਵਰੀ, 2021 ਤੱਕ ਜਾਰੀ ਰਹੇਗਾ।
![Punjab Wedding Guidelines: ਪੰਜਾਬ 'ਚ ਨਾਈਟ ਕਰਫਿਊ ਦੀ ਵਧੀ ਮਿਆਦ Punjab Wedding Corona Guidelines Night Curfew Curb on Wedding Gathering extended till January 1 Punjab Wedding Guidelines: ਪੰਜਾਬ 'ਚ ਨਾਈਟ ਕਰਫਿਊ ਦੀ ਵਧੀ ਮਿਆਦ](https://static.abplive.com/wp-content/uploads/sites/5/2020/11/26123423/night-curfew.jpg?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਰਾਤ ਦੇ ਕਰਫਿਊ (Night Curfe) ਅਤੇ ਵਿਆਹਾਂ ਸ਼ਾਦੀਆਂ ਵਿੱਚ ਲੋਕਾਂ ਦੀ ਗਿਣਤੀ ਤੇ ਲੱਗੀ ਰੋਕ ਨੂੰ 1 ਜਨਵਰੀ, 2021 ਤੱਕ ਜਾਰੀ ਰਹੇਗਾ।ਰਾਤ 10ਵਜੇਂ ਤੋਂ ਸਵੇਰ 5 ਵਜੇ ਤੱਕ ਨਾਇਟ ਕਰਫਿਊ ਜਾਰੀ ਰਹੇਗਾ।
ਮੁੱਖ ਮੰਤਰੀ ਨੇ ਨਿਰੇਦਸ਼ ਦਿੱਤੇ ਹਨ ਕਿ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾ ਪਾਲਣਾ ਕੀਤੀ ਜਾਵੇ।ਖ਼ਾਸਕਰ ਮੈਰਿਜ ਪੈਲੇਸਾਂ 'ਚ।ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਕਿਹਾ ਕਿ ਉਹ ਘਰਾਂ ਦੇ ਅੰਦਰ ਘਰੇਲੂ ਇਕੱਠਾਂ ਵਿੱਚ 100 ਅਤੇ ਮੈਰਿਜ ਪੈਲੇਸਾਂ ਅਤੇ ਹੋਰ ਥਾਵਾਂ 'ਤੇ 250 ਵਿਅਕਤੀਆਂ ਦੀ ਪਾਬੰਦੀ ਨੂੰ ਸਖਤੀ ਨਾਲ ਲਾਗੂ ਕਰਨ।ਜੇ ਕੋਈ ਮੇਜ਼ਬਾਨ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਸਥਿਤੀ ਵਿੱਚ ਜ਼ੁਰਮਾਨਾ ਲਗਾਇਆ ਜਾਵੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)