ਪੜਚੋਲ ਕਰੋ

Punjab Wheat Procurement: ਦੂਜੇ ਦਿਨ 66322 ਮੀਟ੍ਰਿਕ ਟਨ ਕਣਕ ਦੀ ਖਰੀਦ

ਪੰਜਾਬ ਵਿੱਚ ਕਣਕ ਦੀ ਖਰੀਦ ਜਾਰੀ ਹੈ। ਅੱਜ ਖਰੀਦ ਦੇ ਦੂਜੇ ਦਿਨ ਸਰਕਾਰੀ ਖਰੀਦ ਏਜੰਸੀਆਂ ਨੇ 66322 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜ ਦੇ ਵੱਖ ਵੱਖ ਖਰੀਦ ਕੇਂਦਰਾਂ ਤੋਂ ਹੋਈ ਕੁੱਲ ਖਰੀਦ ਵਿਚੋਂ ਸਰਕਾਰੀ ਏਜੰਸੀਆਂ ਨੇ 66321 ਮੀਟ੍ਰਿਕ ਟਨ ਦੀ ਖਰੀਦ ਕੀਤੀ ਹੈ।

ਚੰਡੀਗੜ੍ਹ: ਪੰਜਾਬ ਵਿੱਚ ਕਣਕ ਦੀ ਖਰੀਦ ਜਾਰੀ ਹੈ। ਅੱਜ ਖਰੀਦ ਦੇ ਦੂਜੇ ਦਿਨ ਸਰਕਾਰੀ ਖਰੀਦ ਏਜੰਸੀਆਂ ਨੇ 66322 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜ ਦੇ ਵੱਖ ਵੱਖ ਖਰੀਦ ਕੇਂਦਰਾਂ ਤੋਂ ਹੋਈ ਕੁੱਲ ਖਰੀਦ ਵਿਚੋਂ ਸਰਕਾਰੀ ਏਜੰਸੀਆਂ ਨੇ 66321 ਮੀਟ੍ਰਿਕ ਟਨ ਦੀ ਖਰੀਦ ਕੀਤੀ ਹੈ।

 ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ

ਪਨਗ੍ਰੇਨ (PUNGRAIN) ਨੇ 15788 ਮੀਟ੍ਰਿਕ ਟਨ, ਮਾਰਕਫੈਡ (MARKFED) ਨੇ 19859  ਟਨ ਅਤੇ ਪਨਸਪ (PUNSUP) ਨੇ 14855 ਮੀਟ੍ਰਿਕ ਟਨ ਜਦੋਂ ਕਿ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 9639 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।

 ਇਹ ਵੀ ਪੜ੍ਹੋ: ਬਾਲਕੋਨੀ ’ਚ ਖੜ੍ਹੇ ਹੋ ਕੇ ਔਰਤਾਂ ਨੇ ਉਤਾਰ ਦਿੱਤੇ ਕੱਪੜੇ, ਵੀਡੀਓ ਵਾਇਰਲ ਹੋਣ ਮਗਰੋਂ ਸਾਰੀਆਂ ਗ੍ਰਿਫਤਾਰ

ਕੇਂਦਰ ਦੀ ਸਰਕਾਰੀ ਏਜੰਸੀ ਫੂਡ ਕਾਰਪੋਰੇਸ਼ਨ ਆਫ ਇੰਡੀਆ (FCI) ਨੇ 170 ਮੀਟ੍ਰਿਕ ਟਨ ਦੀ ਖਰੀਦ ਕੀਤੀ ਹੈ। ਇਸ ਤੋਂ ਇਲਾਵਾ ਪਨਗ੍ਰੇਨ ਨੇ ਪੰਜਾਬ ਵਿੱਚ ਜਨਤਕ ਵੰਡ ਲਈ 6010  ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।ਸਾਰੀਆਂ ਖਰੀਦ ਏਜੰਸੀ ਵੱਲੋਂ ਪ੍ਰਗਤੀਸ਼ੀਲ ਖਰੀਦ 68963 ਮੀਟ੍ਰਿਕ ਟਨ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

ਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅਦਿਲਜੀਤ ਨੇ ਸ਼ੋਅ ਲਈ ਬਦਲੇ ਦਾਰੂ ਵਾਲੇ ਗੀਤ , ਬੋਤਲ ਦੀ ਥਾਂ ਖੁਲਿਆ Cokeਮਾਨਕਿਰਤ ਔਲਖ ਦੀ ਹੂਟਰ ਮਾਰਦੀ , ਕਾਲੀ ਸ਼ੀਸ਼ੇ ਵਾਲੀ ਗੱਡੀ ਪੁਲਿਸ ਨੇ ਫੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget