ਪੜਚੋਲ ਕਰੋ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਪੰਜਾਬ ਡੇਅ ਸਮਾਗਮ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ

ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਦਿੱਲੀ ਦੇ ਪ੍ਰਗਤੀ ਮੈਦਾਨ 'ਚ ਚੱਲ ਰਹੇ 41ਵੇਂ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2022 ਵਿਖੇ 'ਪੰਜਾਬ ਡੇਅ' ਸਮਾਗਮ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ ਕੀਤਾ ।

Punjab News:  ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਦਿੱਲੀ ਦੇ ਪ੍ਰਗਤੀ ਮੈਦਾਨ 'ਚ ਚੱਲ ਰਹੇ 41ਵੇਂ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2022 ਵਿਖੇ 'ਪੰਜਾਬ ਡੇਅ' ਸਮਾਗਮ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ ਕੀਤਾ । ਇਸ ਮੌਕੇ ਬੋਲਦਿਆ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਸੈਰ-ਸਪਾਟਾ ਖੇਤਰ ਨੂੰ ਹੋਰ ਵਿਕਸਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਸੂਬੇ ਨੂੰ ਦੇਸ਼ ਦੁਨਿਆਂ ਲਈ ਸੈਰ-ਸਪਾਟਾ ਹੱਬ ਵਜੋਂ ਵਿਕਸਿਤ ਕੀਤਾ ਜਾ ਸਕੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੇ ਟੂਰਿਜ਼ਮ ਖੇਤਰ ਨੂੰ ਪੂਰੀਆਂ ਸੰਭਾਵਨਾਵਾਂ ਨਾਲ ਉਜਾਗਰ ਕਰਨ ਲਈ ਟੈਕਨਾਲੌਜੀ ਦੀ ਵਿਆਪਕ ਵਰਤੋ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟੇ ਨੂੰ ਹੋਰ ਵਿਕਸਤ ਕਰਨ ਲਈ ਇੱਕ ਵਿਸ਼ੇਸ਼ ਐਪ ਤਿਆਰ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਇਤਿਹਾਸਕ ਤੇ ਸਭਿਆਚਾਰਕ ਇਮਾਰਤਾਂ ਨੂੰ ਹੋਰ ਵਿਕਸਿਤ ਕਰਨ ਅਤੇ ਸੈਲਾਨੀਆਂ ਦੀ ਸਹੂਲਤ ਲਈ ਟੂਰਿਜ਼ਮ ਟ੍ਰਾਂਸਪੋਰਟ ਨੂੰ ਮਜਬੂਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲੇ ਦੌਰਾਨ ਪੰਜਾਬ ਦੇ ਉਤਪਾਦਾਂ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਪੰਜਾਬ ਦੇ ਉਤਪਾਦਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸੰਜੀਦੀਗੀ ਨਾਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਆਸਾਂ ਤੇ ਖਰੀ ਉਤਰੇਗੀ।

ਇਸ ਉਪਰੰਤ ਮੰਤਰੀ ਵੱਲੋਂ ਪੰਜਾਬ ਪੈਵਿਲੀਅਨ ਵਿੱਚ ਵੱਖ ਵੱਖ ਵਿਭਾਗਾਂ ਅਤੇ ਸੰਸਥਾਨਾਂ ਜਿਵੇਂ ਮਾਰਕਫੈਡ, ਵੇਰਕਾ, ਪੀਐਸਆਈਈਸੀ,ਇਨਵੈਸਟ ਪੰਜਾਬ, ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਸਾਇੰਸ ਟੈਕਨਾਲੋਜੀ ਤੇ ਵਾਤਾਵਰਣ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਸਥਾਪਤ ਸਟਾਲਾਂ ਦਾ ਦੌਰਾ ਕੀਤਾ ਗਿਆ। ਪੰਜਾਬ ਡੇਅ ਸਮਾਗਮ ਮੌਕੇ ਨੂਰਾਂ ਸਿਸਟਰਜ਼ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

 ਇਸ ਮੌਕੇ ਪ੍ਰਮੁੱਖ ਸਕੱਤਰ ਇੰਡਸਟੀਰੀਜ਼ ਅਤੇ ਕਮਰਸ ਦਿਲੀਪ ਕੁਮਾਰ, ਸਕੱਤਰ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਗੁਰਕਿਰਤ ਕਿਰਪਾਲ ਸਿੰਘ, ਏ.ਐਮ.ਡੀ ਪੀਐਸਆਈਈਸੀ ਰੁਪਿੰਦਰ ਜੀਤ ਸਿੰਘ ਬਰਾੜ ਦੁਆਰਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਪੀਐਸਆਈਈਸੀ ਦੇ ਚੇਅਰਮੈਨ ਦਲਵੀਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਪੰਜਾਬ ਪੈਵਿਲੀਅਨ ਦੇ ਪ੍ਰਸ਼ਾਸਕ ਜੇ.ਐਸ.ਭਾਟੀਆ, ਉਪ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੱਡੀਆਂ ਸ਼ਖਸੀਅਤਾਂ ਹਾਜ਼ਰ ਸਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Embed widget