ਪੜਚੋਲ ਕਰੋ

Drone Plantation: ਪੰਜਾਬ ਮੁੜ ਹੋਏਗਾ ਹਰਿਆ-ਭਰਿਆ! ਜ਼ਮੀਨ 'ਤੇ ਡ੍ਰੋਨ ਰਾਹੀਂ ਖਿਲਾਰੇ ਜਾ ਰਹੇ ਬੂਟਿਆਂ ਦੇ ਬੀਜ

Drone Plantation Campaign: ਹੁਣ ਪੰਜਾਬ ਵਿੱਚ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਨਵੀਂ ਪਹਿਲ ਕੀਤੀ ਗਈ ਹੈ। ਹੁਣ ਡ੍ਰੋਨ ਰਾਹੀਂ ਬੂਟੇ ਲਾਏ ਜਾਣਗੇ। ਇਸੇ ਲੜੀ ਤਹਿਤ ਅੱਜ ਸ਼ਾਹਪੁਰ ਕੰਢੀ ਨੇੜੇ ਪਿੰਡ ਘਟੇੜਾ ਦੇ 30 ਹੈਕਟੇਅਰ

Drone Plantation Campaign: ਹੁਣ ਪੰਜਾਬ ਵਿੱਚ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਨਵੀਂ ਪਹਿਲ ਕੀਤੀ ਗਈ ਹੈ। ਹੁਣ ਡ੍ਰੋਨ ਰਾਹੀਂ ਬੂਟੇ ਲਾਏ ਜਾਣਗੇ। ਇਸੇ ਲੜੀ ਤਹਿਤ ਅੱਜ ਸ਼ਾਹਪੁਰ ਕੰਢੀ ਨੇੜੇ ਪਿੰਡ ਘਟੇੜਾ ਦੇ 30 ਹੈਕਟੇਅਰ ਜੰਗਲ ਵਿੱਚ ਵੱਖ-ਵੱਖ ਪ੍ਰਜਾਤੀਆਂ ਦੇ ਬੀਜ ਡ੍ਰੋਨ ਰਾਹੀਂ ਖਿਲਾਰੇ ਗਏ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਡੀਸੀ ਪਠਾਨਕੋਟ ਅਦਿੱਤਿਆ ਉੱਪਲ, ਵਣ ਪਾਲ ਸੰਜੀਵ ਤਿਵਾੜੀ ਆਈਐਫਐਸ, ਡੀਐਫਓ ਧਰਮਵੀਰ ਆਈਐਫਐਸ ਹਾਜ਼ਰ ਸਨ।

ਇਸ ਦੌਰਾਨ ਤੁਲਸੀ, ਆਂਵਲਾ, ਜਾਮੁਨ, ਹਰੜ, ਬੇਹੜਾ, ਸੁਆਜਨ ਤੇ ਹੋਰ ਕਈ ਕਿਸਮਾਂ ਦੇ ਬੀਜ ਮਿੱਟੀ ਵਿੱਚ ਲਪੇਟ ਕੇ ਡ੍ਰੋਨਾਂ ਰਾਹੀਂ ਜੰਗਲਾਂ ਵਿੱਚ ਸੁੱਟੇ ਗਏ। ਇਸ ਸਮੇਂ ਹਰਿਆਲੀ ਮਿਸ਼ਨ ਤਹਿਤ ਪੂਰੇ ਪੰਜਾਬ ਵਿੱਚ ਰੁੱਖ ਲਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਤਹਿਤ ਪੰਜਾਬ ਵਿੱਚ ਵੱਖ-ਵੱਖ ਪ੍ਰਜਾਤੀਆਂ ਦੇ 3 ਕਰੋੜ ਤੋਂ ਵੱਧ ਪੌਦੇ ਲਗਾਏ ਜਾ ਰਹੇ ਹਨ।

ਹੁਣ ਪਾਇਲਟ ਪ੍ਰੋਜੈਕਟ ਤਹਿਤ ਧਾਰ ਬਲਾਕ ਦੇ ਜੰਗਲਾਂ ਵਿੱਚ ਪੌਦਿਆਂ ਦਾ ਪ੍ਰਸਾਰ ਕਰਨ ਲਈ ਪੂਰੇ ਜ਼ਿਲ੍ਹੇ ਵਿੱਚ ਡ੍ਰੋਨ ਰਾਹੀਂ 5 ਲੱਖ ਬੀਜ ਜੰਗਲਾਂ ਵਿੱਚ ਖਿਲਾਰੇ ਜਾਣਗੇ। ਧਾਰ ਬਲਾਕ ਵਿੱਚ ਕਰੀਬ 24 ਹਜ਼ਾਰ ਹੈਕਟੇਅਰ ਵਿੱਚ ਜੰਗਲੀ ਖੇਤਰ ਫੈਲਿਆ ਹੋਇਆ ਹੈ।

ਇਸ ਵਿੱਚ ਇਕੱਲੇ ਧਾਰ ਬਲਾਕ ਦਾ 20 ਹਜ਼ਾਰ ਹੈਕਟੇਅਰ ਰਕਬਾ ਆਉਂਦਾ ਹੈ। ਇਸ ਲਈ ਸੰਘਣੇ ਜੰਗਲਾਂ ਵਿੱਚ ਜਿੱਥੇ ਮਜ਼ਦੂਰਾਂ ਤੇ ਹੋਰ ਸਾਧਨਾਂ ਦੁਆਰਾ ਪੌਦੇ ਨਹੀਂ ਲਾਏ ਜਾ ਸਕਦੇ, ਉੱਥੇ ਡ੍ਰੋਨਾਂ ਰਾਹੀਂ ਬੀਜ ਖਿਲਾਰੇ ਜਾ ਰਹੇ ਹਨ।

ਇਸ ਸਮੇਂ ਦੌਰਾਨ ਸੁੱਟੇ ਗਏ ਬੀਜ ਆਪਣੇ ਆਪ ਉਗ ਜਾਣਗੇ। ਇਹ 20 ਦਿਨਾਂ ਦੇ ਅੰਦਰ ਜੰਗਲਾਂ ਵਿੱਚ ਉੱਗਣਾ ਸ਼ੁਰੂ ਹੋ ਜਾਣਗੇ, ਜਿਸ ਨਾਲ ਜੰਗਲਾਂ ਦਾ ਲਗਾਤਾਰ ਵਿਸਤਾਰ ਹੋਵੇਗਾ। 

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਘੱਟੋ-ਘੱਟ ਚਾਰ ਬੂਟੇ ਲਗਾਉਣ ਦੀ ਅਪੀਲ ਕੀਤੀ ਸੀ। ਇਸ ਦੇ ਨਾਲ ਹੀ ਸੀਐਮ ਨੇ ਸਪੱਸ਼ਟ ਕੀਤਾ ਸੀ ਕਿ ਜੇਕਰ ਭਵਿੱਖ ਵਿੱਚ ਲੋੜ ਪਈ ਤਾਂ ਉਹ ਕਾਨੂੰਨ ਲਿਆਉਣਗੇ।

ਟਾਪ ਹੈਡਲਾਈਨ

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget