ਪੜਚੋਲ ਕਰੋ

ਪੰਜਾਬ ਸਰਕਾਰ ਭਰੇਗੀ ਕੋਚਾਂ ਦੀਆਂ 220 ਅਸਾਮੀਆਂ, ਪੰਜਾਬ ਬਣੇਗਾ ਖੇਡ ਖੇਤਰ 'ਚ ਮੋਹਰੀ ਸੂਬਾ: ਮੀਤ ਹੇਅਰ

ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। 

ਚੰਡੀਗੜ੍ਹ: ਪੰਜਾਬ ਸਰਕਾਰ ਜਲਦ ਹੀ ਕੋਚਾਂ ਦੀਆਂ ਖਾਲੀ 220 ਅਸਾਮੀਆਂ ਭਰਨ ਜਾ ਰਹੀ ਹੈ। ਇਹ ਦਾਅਵਾ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਨੂੰ ਖੇਡ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 220 ਖਾਲੀ ਅਸਾਮੀਆਂ ਭਰਨ ਦੇ ਨਾਲ ਨਾਲ ਕੋਚਾਂ ਦੀਆਂ ਨਵੀਆਂ ਅਸਾਮੀਆਂ ਵੀ ਸਿਰਜੀਆਂ ਜਾਣਗੀਆਂ।

ਇਹ ਵੀ ਪੜ੍ਹੋ: ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ 646 ਕਰੋੜ ਜਾਰੀ, ਫੰਡ ਲੈਪਸ ਹੋਣ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ

ਮੀਤ ਹੇਅਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਖੇਡਾਂ ਤੇ ਖਿਡਾਰੀਆਂ ਦੇ ਵਿਕਾਸ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। 

ਮੰਤਰੀ ਨੇ ਕਿਹਾ ਕਿ ਖਿਡਾਰੀਆਂ ਨੂੰ ਘੱਟੋ-ਘੱਟ ਕੌਮੀ ਪੱਧਰ ਤੱਕ ਪਹੁੰਚਾਉਣ ਲਈ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਨਾਂ ਉੱਤੇ ਵਜ਼ੀਫਾ ਸਕੀਮ ਚਲਾਈ ਗਈ ਹੈ। ਇਸ ਤਹਿਤ ਕੌਮੀ ਪੱਧਰ ’ਤੇ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਸੀਨੀਅਰ ਤੇ ਜੂਨੀਅਰ ਖਿਡਾਰੀਆਂ ਨੂੰ 8000 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾਇਆ ਕਰੇਗਾ। 

ਇਹ ਵੀ ਪੜ੍ਹੋ: ਕਿਸਾਨਾਂ ਲਈ ਖੁਸ਼ਖਬਰੀ! ਕੇਂਦਰ ਵੱਲੋਂ ਪੰਜਾਬ ਲਈ ਸੀਸੀਐਲ ਦੀ ਪਹਿਲੀ ਕਿਸ਼ਤ 'ਚ 36,999 ਕਰੋੜ ਜਾਰੀ

ਉਨ੍ਹਾਂ ਕਿਹਾ ਕਿ ਹੁਣ ਤੱਕ ਦੀਆਂ ਸਰਕਾਰਾਂ ਨੇ ਕਦੇ ਖਿਡਾਰੀਆਂ ਲਈ ਸਮੇਂ ਸਿਰ ਖੇਡ ਸਾਮਾਨ ਖ਼ਰੀਦਣ ਲਈ ਫੰਡ ਹੀ ਨਹੀਂ ਜਾਰੀ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਹਰ ਸਾਲ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ। ਨਵੀਂ ਖੇਡ ਨੀਤੀ ਤਹਿਤ ਸਪੋਰਟਸ ਲਈ ਵੱਖਰਾ ਕਾਡਰ ਤਿਆਰ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਸਕੇ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget