ਪੜਚੋਲ ਕਰੋ

Harpal Singh Cheema: ਡਿਜੀਟਲ ਕਰ ਪ੍ਰਸ਼ਾਸਨ ਦੀ ਮਜ਼ਬੂਤੀ ਰਾਹੀਂ ਪੰਜਾਬ ਕਰ ਪ੍ਰਣਾਲੀ ਵਿੱਚ ਲਿਆਵੇਗਾ ਵਧੇਰੇ ਪਾਰਦਰਸ਼ਤਾ ਅਤੇ ਕੁਸ਼ਲਤਾ : ਚੀਮਾ

Punjab News : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਦਾ ਕਰ ਵਿਭਾਗ ਆਪਣੇ ਡਿਜੀਟਲ ਕਰ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਨਤਮ

Punjab News : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਦਾ ਕਰ ਵਿਭਾਗ ਆਪਣੇ ਡਿਜੀਟਲ ਕਰ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਨਤਮ ਸਾਫਟਵੇਅਰ ਅਤੇ ਤਕਨੀਕੀ ਹੱਲ ਅਪਣਾਏਗਾ ਤਾਂ ਜੋ ਅੱਜ-ਕੱਲ ਦੇ ਕਾਰੋਬਾਰੀ ਮਾਹੌਲ ਦੀਆਂ ਚੁਣੌਤੀਆਂ ਨਾਲ ਨਿਜਿੱਠਿਆ ਜਾ ਸਕੇ।

ਇਥੇ ਉਦਯੋਗ ਭਵਨ ਵਿਖੇ ਤੇਲੰਗਾਨਾ ਜੀ.ਐਸ.ਟੀ ਪ੍ਰਸ਼ਾਸਨ ਦਾ ਅਧਿਐਨ ਕਰਕੇ ਵਾਪਿਸ ਪਰਤੀ ਕਰ ਕਮਿਸ਼ਨਰੇਟ ਦੇ ਅਧਿਕਾਰੀਆਂ ਦੀ ਟੀਮ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਵੇਂ ਸਥਾਪਤ ਕੀਤੇ ਗਏ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ.) ਦੁਆਰਾ ਅਪਣਾਈਆਂ ਗਈਆਂ ਡਿਜੀਟਲ ਤਕਨੀਕਾਂ ਕਰ ਪ੍ਰਣਾਲੀ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ, ਕਰ ਆਧਾਰ ਵਧਾਉਣ ਅਤੇ ਚੋਰੀ ਨੂੰ ਰੋਕਣ ਵਿੱਚ ਕਰ ਅਧਿਕਾਰੀਆਂ ਦੀ ਸਹਾਇਤਾ ਕਰਨ ਵਿੱਚ ਕਾਰਗਰ ਸਾਬਤ ਹੋ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਸੇ ਵੀ ਸੰਭਾਵੀ ਕਰ ਚੋਰੀ, ਗਲਤ ਰਿਪੋਰਟਿੰਗ ਅਤੇ ਪ੍ਰਸ਼ਾਸਕੀ ਤਰੁੱਟੀਆਂ ਨੂੰ ਰੋਕਣ ਲਈ ਰਾਜ ਦੀਆਂ ਲੋੜਾਂ ਅਨੁਸਾਰ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਜਾ ਸਕਣ ਵਾਲੇ ਤਕਨੀਕੀ ਹੱਲਾਂ ਨੂੰ ਤਲਾਸ਼ਣ ਲਈ ਉਤਸ਼ਾਹਿਤ ਕੀਤਾ।

ਇਸ ਦੌਰਾਨ, ਤੇਲੰਗਾਨਾ ਦੌਰੇ ਤੋਂ ਵਾਪਿਸ ਪਰਤੀ ਟੀਮ ਨੇ ਸੂਬੇ ਦੇ ਅਧਿਐਨ ਦੌਰੇ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਜੀਐਸਟੀ ਪ੍ਰਸ਼ਾਸਨ ਵਿੱਚ ਤੇਲੰਗਾਨਾ ਦੁਆਰਾ ਅਪਣਾਏ ਗਏ ਵਧੀਆ ਅਭਿਆਸਾਂ ਬਾਰੇ ਵਿਸਥਾਰਪੂਰਵਕ ਦੱਸਿਆ। ਟੀਮ ਦੁਆਰਾ ਇੱਕ ਪਾਵਰਪੁਆਇੰਟ ਪੇਸ਼ਕਾਰੀ ਦਿੱਤੀ ਗਈ ਜਿਸ ਵਿੱਚ ਤੇਲੰਗਾਨਾ ਦੁਆਰਾ ਅਪਣਾਏ ਗਏ ਅਭਿਆਸਾਂ ਜਿਵੇਂ ਕਿ ਔਨਲਾਈਨ ਨਿਗਰਾਨੀ ਪ੍ਰਣਾਲੀ, ਰਿਟਰਨ ਦੀ ਪਾਲਣਾ, ਰਿਟਰਨਾਂ ਦੀ ਪੜਤਾਲ, ਰਿਫੰਡ ਦੇ ਬਾਅਦ ਆਡਿਟ ਆਦਿ ਨੂੰ ਦਰਸਾਇਆ ਗਿਆ। ਉਨ੍ਹਾਂ ਨੇ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਕਿ ਜੀ.ਐਸ.ਟੀ ਪ੍ਰਸ਼ਾਸਨ ਨੂੰ ਵਧੀਆ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੇ ਡੇਟਾ ਵਿਸ਼ਲੇਸ਼ਣ ਅਤੇ ਆਈ.ਟੀ. ਅਧਾਰਤ ਮਾਡਿਊਲਾਂ ਦੇ ਵਿਕਾਸ ਵਿੱਚ ਆਈ.ਆਈ.ਟੀ ਹੈਦਰਾਬਾਦ ਦੁਆਰਾ ਤੇਲੰਗਾਨਾ ਦੀ ਸਹਾਇਤਾ ਕੀਤੀ ਜਾ ਰਹੀ ਹੈ।

ਮੰਤਰੀ ਚੀਮਾ ਨੇ ਟੀਮ ਨੂੰ ਤੇਲੰਗਾਨਾ ਦੇ ਸਰਵੋਤਮ ਅਭਿਆਸਾਂ ਨੂੰ ਪੰਜਾਬ ਦੁਆਰਾ ਅਪਣਾਏ ਜਾ ਰਹੇ ਵਧੀਆ ਅਭਿਆਸਾਂ ਨਾਲ ਜੋੜਨ ਲਈ ਰਣਨੀਤੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਤਕਨੀਕੀ ਹੱਲਾਂ ਨਾਲ ਇਮਾਨਦਾਰ ਕਰਦਾਤਾਵਾਂ ਨੂੰ ਕੋਈ ਦਿੱਕਤ ਨਾ ਹੋਵੇ ਅਤੇ ਇਹ ਤਕਨੀਕੀ ਹੱਲ ਡਿਜੀਟਲ ਕਰ ਪ੍ਰਸ਼ਾਸਨ ਦੀਆਂ ਆਏ ਦਿਨ ਬਦਲ ਦੀਆਂ ਲੋੜਾਂ ਨੂੰ ਪੂਰਾ ਕਰਦੇ ਹੋਣ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget