ਪੜਚੋਲ ਕਰੋ

ਸੀਤਾਰਮਨ ਨਾਲ ਮੁਲਾਕਾਤ ਮਗਰੋਂ ਮਨਪ੍ਰੀਤ ਬਾਦਲ ਖੁਸ਼, ਪੰਜਾਬ ਖਜ਼ਾਨਾ ਭਰਨ ਦੀ ਉਮੀਦ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਮਿਲਣ ਮਗਰੋਂ ਖੁਸ਼ ਨਜ਼ਰ ਆਏ। ਉਨ੍ਹਾਂ ਕਿਹਾ ਕਿ ਸੀਤਾਰਮਨ ਨੇ ਫੰਡ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ। ਇਸ ਲਈ ਛੇਤੀ ਹੀ ਪੰਜਾਬ ਦੀ ਬਕਾਇਆ ਰਾਸ਼ੀ ਜਾਰੀ ਹੋ ਜਾਏਗੀ।

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਮਿਲਣ ਮਗਰੋਂ ਖੁਸ਼ ਨਜ਼ਰ ਆਏ। ਉਨ੍ਹਾਂ ਕਿਹਾ ਕਿ ਸੀਤਾਰਮਨ ਨੇ ਫੰਡ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ। ਇਸ ਲਈ ਛੇਤੀ ਹੀ ਪੰਜਾਬ ਦੀ ਬਕਾਇਆ ਰਾਸ਼ੀ ਜਾਰੀ ਹੋ ਜਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਦਾ 2100 ਕਰੋੜ ਰੁਪਿਆ ਕੇਂਦਰ ਵੱਲ ਬਕਾਇਆ ਪਿਆ ਹੈ। ਇਹ ਰਾਸ਼ੀ ਜਾਰੀ ਨਾ ਹੋਣ ਕਰਕੇ ਵਿਕਾਸ ਕਾਰਜ ਰੁਕੇ ਪਏ ਹਨ। ਪੰਜਾਬ ਸਰਕਾਰ ਵੱਲੋਂ ਅੱਜ ਕੇਂਦਰ ਸਰਕਾਰ ਨੂੰ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ ਕੀਤੀ ਹੈ। ਇਸ ਬਾਰੇ ਸੀਤਾਰਮਨ ਨੇ ਭਰੋਸਾ ਦਿੱਤਾ ਹੈ ਕਿ ਫੰਡ ਜਾਰੀ ਕਰ ਦਿੱਤੇ ਜਾਣਗੇ। ਸੀਤਾਰਮਨ ਨਾਲ ਮੁਲਾਕਾਤ ਕਰਨ ਲਈ ਮਨਪ੍ਰੀਤ ਬਾਦਲ ਤੋਂ ਇਲਾਵਾ ਹੋਰ ਰਾਜਾਂ ਦੇ ਵਿੱਤ ਮੰਤਰੀ ਵੀ ਪਹੁੰਚੇ ਸੀ। ਦੱਸ ਦਈਏ ਕਿ ਪੰਜਾਬ ਸਰਕਾਰ ਇਸ ਵੇਲੇ ਵਿੱਤੀ ਸੰਕਟ ਨਾਲ ਜੂਝ ਰਹੀ ਹੈ। ਸਰਕਾਰ ਕੋਲ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਵੀ ਪੇਸਾ ਨਹੀਂ ਬਚਿਆ। ਮੁਲਾਜ਼ਮਾਂ ਦੇ ਗੁੱਸੇ ਨੂੰ ਵੇਖਦਿਆਂ ਸਰਕਾਰ ਪੈਸੇ ਦਾ ਜੁਗਾੜ ਕਰਨ ਲੱਗੀ ਹੈ। ਇਸ ਮੁੱਦੇ ਨੂੰ ਲੈ ਕੇ ਮਨਪ੍ਰੀਤ ਬਾਦਲ ਨੇ ਲੰਘੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਲੰਮੀ ਮੀਟਿੰਗ ਕੀਤੀ ਸੀ।

ਟਾਪ ਹੈਡਲਾਈਨ

Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ
Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 
Barnala News : ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ 40 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ
Barnala News : ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ 40 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget