ਪੜਚੋਲ ਕਰੋ

Punjab Weather: ਪੰਜਾਬ ਵਿੱਚ ਚੱਕਰਵਾਤੀ ਸਰਕੂਲੇਸ਼ਨ ਹੋਇਆ ਐਕਟਿਵ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਠੰਡ ਨਾਲ ਠੁਰ੍ਹ-ਠੁਰ੍ਹ ਕੰਬਣਗੇ ਲੋਕ

Punjab Weather Update: ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਕਾਰਨ, ਪੰਜਾਬ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ ਅਤੇ ਦੋ ਗੁਆਂਢੀ ਰਾਜਾਂ ਵਿੱਚ ਐਕਟਿਵ ਹੋਏ ਹਨ। ਜਿਸ ਕਾਰਨ ਅੱਜ ਪੰਜਾਬ ਲਈ ਕੋਈ ਅਲਰਟ ਜਾਰੀ ਨਹੀਂ

Punjab Weather Update: ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਕਾਰਨ, ਪੰਜਾਬ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ ਅਤੇ ਦੋ ਗੁਆਂਢੀ ਰਾਜਾਂ ਵਿੱਚ ਐਕਟਿਵ ਹੋਏ ਹਨ। ਜਿਸ ਕਾਰਨ ਅੱਜ ਪੰਜਾਬ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਤਿੰਨ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਚੱਕਰਵਾਤੀ ਸਰਕੂਲੇਸ਼ਨ ਦੇ ਚੱਲਦੇ ਪੰਜਾਬ ਦਾ ਘੱਟੋ-ਘੱਟ ਤਾਪਮਾਨ ਇਸ ਸਮੇਂ ਆਮ ਨਾਲੋਂ ਵੱਧ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ।

ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ 4 ਡਿਗਰੀ ਤੱਕ ਗਿਰਾਵਟ ਦਰਜ ਕੀਤੀ ਜਾਵੇਗੀ, ਜਿਸ ਕਾਰਨ ਠੰਢ ਵਧੇਗੀ। ਅੱਜ ਪੰਜਾਬ ਦੇ ਪਠਾਨਕੋਟ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਬੀਤੇ ਦਿਨੀਂ, ਬੁੱਧਵਾਰ ਨੂੰ ਘੱਟੋ-ਘੱਟ ਤਾਪਮਾਨ ਵਿੱਚ 1.6 ਡਿਗਰੀ ਦਾ ਵਾਧਾ ਹੋਇਆ ਅਤੇ ਇਹ ਤਾਪਮਾਨ ਆਮ ਨਾਲੋਂ 4.3 ਡਿਗਰੀ ਵੱਧ ਹੈ। ਇਸ ਦੇ ਨਾਲ ਹੀ, ਵੱਧ ਤੋਂ ਵੱਧ ਤਾਪਮਾਨ 1.7 ਡਿਗਰੀ ਦੀ ਗਿਰਾਵਟ ਦੇ ਨਾਲ ਆਮ ਨਾਲੋਂ 3 ਡਿਗਰੀ ਵੱਧ ਦਰਜ ਕੀਤਾ ਜਾ ਰਿਹਾ ਹੈ।

ਪਹਾੜਾਂ ਵਿੱਚ ਬਰਫ਼ਬਾਰੀ ਅਤੇ ਬੂੰਦਾਬਾਂਦੀ ਦੀ ਸੰਭਾਵਨਾ

ਪੰਜਾਬ ਵਿੱਚ ਸਰਗਰਮ ਚੱਕਰਵਾਤੀ ਸਰਕੂਲੇਸ਼ਨ ਦਾ ਪ੍ਰਭਾਵ ਆਉਣ ਵਾਲੇ ਦਿਨਾਂ ਵਿੱਚ ਪਹਾੜਾਂ 'ਤੇ ਦਿਖਾਈ ਦੇਵੇਗਾ। ਮੌਸਮ ਵਿਭਾਗ ਨੇ ਪਹਾੜਾਂ ਵਿੱਚ ਹਲਕੀ ਬੂੰਦਾ-ਬਾਂਦੀ, ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। ਜਿਸ ਕਾਰਨ ਪਹਾੜੀ ਇਲਾਕਿਆਂ ਵਿੱਚ ਠੰਢ ਵਧੇਗੀ।

ਜਿਸ ਤੋਂ ਬਾਅਦ, ਪਹਾੜਾਂ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਦਾ ਪ੍ਰਭਾਵ ਮੈਦਾਨੀ ਇਲਾਕਿਆਂ 'ਤੇ ਦਿਖਾਈ ਦੇਵੇਗਾ ਅਤੇ ਇੱਥੇ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਦਰਜ ਕੀਤੀ ਜਾਵੇਗੀ।

ਪੰਜਾਬ ਵਿੱਚ ਆਮ ਨਾਲੋਂ ਘੱਟ ਮੀਂਹ ਪਿਆ 

ਪੰਜਾਬ ਵਿੱਚ ਇਸ ਸਾਲ ਦੀ ਸ਼ੁਰੂਆਤ ਵੀ ਘੱਟ ਬਾਰਿਸ਼ ਨਾਲ ਹੋ ਰਹੀ ਹੈ। ਜਿਸ ਨਾਲ ਵਾਤਾਵਰਣ ਪ੍ਰੇਮੀਆਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਪੰਜਾਬ ਵਿੱਚ 1 ਤੋਂ 22 ਜਨਵਰੀ ਤੱਕ,  ਆਮ ਨਾਲੋਂ 27 ਪ੍ਰਤੀਸ਼ਤ ਘੱਟ ਬਾਰਿਸ਼ ਹੋਈ ਹੈ। ਆਮ ਤੌਰ 'ਤੇ 11.4 ਮਿਲੀਮੀਟਰ ਬਾਰਿਸ਼ ਜਨਵਰੀ ਦੇ ਪਹਿਲੇ 22 ਦਿਨਾਂ ਵਿੱਚ ਹੋ ਜਾਂਦੀ ਹੈ, ਪਰ ਹੁਣ ਤੱਕ ਸਿਰਫ਼ 8.3 ਮਿਲੀਮੀਟਰ ਹੀ ਮੀਂਹ ਦਰਜ ਕੀਤਾ ਗਿਆ ਹੈ।

ਪੰਜਾਬ ਦੇ ਸ਼ਹਿਰਾਂ ਦਾ ਮੌਸਮ

ਅੰਮ੍ਰਿਤਸਰ- ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਤਾਪਮਾਨ 8 ਤੋਂ 21 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ- ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਤਾਪਮਾਨ 9 ਤੋਂ 21 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ - ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਤਾਪਮਾਨ 11 ਤੋਂ 22 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ- ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਤਾਪਮਾਨ 9 ਤੋਂ 22 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ- ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਤਾਪਮਾਨ 9 ਤੋਂ 23 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ
Advertisement
ABP Premium

ਵੀਡੀਓਜ਼

65 ਲੱਖ ਪਰਿਵਾਰਾਂ ਦੀ ਸਿਹਤ ਲਈ ਬਜਟ 'ਚ ਵੱਡਾ ਐਲਾਨKhanauri Morcha 'ਤੇ ਐਕਸ਼ਨ ਸਮੇਂ ਪੁਲਿਸ ਨੇ ਕੀਤੀ ਬੇਅਦਬੀ? ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਮਾਮਲਾਖਨੌਰੀ ਬਾਰਡਰ 'ਤੇ ਅਖੰਡ ਜਾਪ ਦੀ ਬੇਅਦਬੀ ? ਗ੍ਰੰਥੀ ਬੀਬੀ ਨੇ ਦੱਸੀ ਅੱਖੀਂ ਦੇਖੀ ਹਕੀਕਤਸਾਬਕਾ ਜਥੇਦਾਰਾਂ ਨੂੰ ਮਿਲੇਗਾ ਸੇਵਾ ਮੁਕਤੀ ਸਨਮਾਨ! SGPC ਦਾ ਵੱਡਾ ਫੈਸਲਾ !|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ
Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ
Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ
Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ
Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ
Punjab Budget 2025-2026: ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
Punjab Budget: ਆਪ ਨੇ ਬਜਟ 'ਚ ਵਿਦਿਆਰਥੀਆਂ ਦਾ ਰੱਖਿਆ ਖ਼ਾਸ ਖਿਆਲ ! ਸਿੱਖਿਆ ਲਈ ਰੱਖਿਆ 17,925 ਕਰੋੜ ਰੁਪਏ ਦਾ ਬਜਟ
Punjab Budget: ਆਪ ਨੇ ਬਜਟ 'ਚ ਵਿਦਿਆਰਥੀਆਂ ਦਾ ਰੱਖਿਆ ਖ਼ਾਸ ਖਿਆਲ ! ਸਿੱਖਿਆ ਲਈ ਰੱਖਿਆ 17,925 ਕਰੋੜ ਰੁਪਏ ਦਾ ਬਜਟ
Embed widget