ਪੜਚੋਲ ਕਰੋ

Punjab Weather: ਪੰਜਾਬ 'ਚ 21 ਅਤੇ 23 ਜਨਵਰੀ ਨੂੰ ਛਮ-ਛਮ ਵਰ੍ਹੇਗਾ ਮੀਂਹ! ਇਨ੍ਹਾਂ 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ; ਜਾਣੋ ਮੌਸਮ ਦੀ ਤਾਜ਼ਾ ਅਪਡੇਟ

Punjab Weather Update: ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਇਹ ਅੰਦਾਜ਼ਾ ਲਗਾਇਆ ਗਿਆ ਹੈ ਕਿ ਐਤਵਾਰ ਸਵੇਰੇ ਜ਼ਿਆਦਾਤਰ ਇਲਾਕਿਆਂ ਵਿੱਚ ਧੁੰਦ ਪੈ ਸਕਦੀ ਹੈ। ਇਸ ਦੇ ਨਾਲ

Punjab Weather Update: ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਇਹ ਅੰਦਾਜ਼ਾ ਲਗਾਇਆ ਗਿਆ ਹੈ ਕਿ ਐਤਵਾਰ ਸਵੇਰੇ ਜ਼ਿਆਦਾਤਰ ਇਲਾਕਿਆਂ ਵਿੱਚ ਧੁੰਦ ਪੈ ਸਕਦੀ ਹੈ। ਇਸ ਦੇ ਨਾਲ ਹੀ, ਕੱਲ੍ਹ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਗਿਆ ਹੈ। ਜਿਸਦਾ ਅਸਰ ਗੁਜਰਾਤ ਤੋਂ ਲੈ ਕੇ ਪੰਜਾਬ-ਰਾਜਸਥਾਨ ਸਰਹੱਦ ਤੱਕ ਦਿਖਾਈ ਦਿੰਦਾ ਹੈ। ਇਸਦਾ ਪ੍ਰਭਾਵ ਪੰਜਾਬ ਵਿੱਚ ਵੀ ਦਿਖਾਈ ਦੇਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਜ਼ਿਲ੍ਹੇ ਸ਼ਾਮਲ ਹਨ। ਇੱਥੇ ਦ੍ਰਿਸ਼ਟੀ ਲਗਭਗ 50 ਮੀਟਰ ਹੋ ਸਕਦੀ ਹੈ।

8 ਜ਼ਿਲ੍ਹਿਆਂ ਵਿੱਚ ਕੋਲਡ-ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਉਮੀਦ ਹੈ।

ਵੈਸਟਰਨ ਡਿਸਟਰਬੈਂਸ ਐਕਟਿਵ ਹੋਇਆ 

ਦੋ ਨਵੇਂ ਵੈਸਟਰਨ ਡਿਸਟਰਬੈਂਸ (WD) ਸ਼ਨੀਵਾਰ, 18 ਜਨਵਰੀ ਤੋਂ ਸਰਗਰਮ ਹੋ ਗਏ ਹਨ। ਪਹਿਲੀ ਪੱਛਮੀ ਗੜਬੜੀ ਈਰਾਨ ਸਰਹੱਦ ਵਿੱਚ ਹੈ, ਜਦੋਂ ਕਿ ਦੂਜੀ ਗੁਜਰਾਤ ਤੋਂ ਪੰਜਾਬ-ਰਾਜਸਥਾਨ ਸਰਹੱਦ ਤੱਕ ਟਰਫ ਫੋਰਮ ਵਿੱਚ ਸਰਗਰਮ ਹੈ। ਇਸਦਾ ਪ੍ਰਭਾਵ 21 ਜਨਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਦਿਖਾਈ ਦੇਵੇਗਾ।

21 ਜਨਵਰੀ ਤੋਂ 23 ਜਨਵਰੀ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 21 ਅਤੇ 23 ਫਰਵਰੀ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਅਤੇ 22 ਫਰਵਰੀ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਮੌਸਮ ਦੀ ਸਥਿਤੀ

ਅੰਮ੍ਰਿਤਸਰ- ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 8 ਤੋਂ 16 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ: ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 9 ਤੋਂ 16 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ: ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 10 ਤੋਂ 18 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ- ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 10 ਤੋਂ 18 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ: ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 10 ਤੋਂ 17 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget