ਪੜਚੋਲ ਕਰੋ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Punjab Weather News: ਮਾਨਸੂਨ ਨੇ ਪੂਰੇ ਦੇਸ਼ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਮਾਨਸੂਨ 1 ਜੁਲਾਈ ਤੱਕ ਪੰਜਾਬ ਦੇ ਲੁਧਿਆਣਾ ਤੇ ਰਾਜਪੁਰਾ ਪਹੁੰਚ ਗਈ ਸੀ ਜਦੋਂਕਿ 2 ਜੁਲਾਈ ਨੂੰ ਮਾਨਸੂਨ ਨੇ ਪੂਰੇ ਪੰਜਾਬ,

Punjab Weather News: ਮਾਨਸੂਨ ਨੇ ਪੂਰੇ ਦੇਸ਼ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਮਾਨਸੂਨ 1 ਜੁਲਾਈ ਤੱਕ ਪੰਜਾਬ ਦੇ ਲੁਧਿਆਣਾ ਤੇ ਰਾਜਪੁਰਾ ਪਹੁੰਚ ਗਈ ਸੀ ਜਦੋਂਕਿ 2 ਜੁਲਾਈ ਨੂੰ ਮਾਨਸੂਨ ਨੇ ਪੂਰੇ ਪੰਜਾਬ, ਹਰਿਆਣਾ ਤੇ ਰਾਜਸਥਾਨ ਨੂੰ ਇੱਕ ਹੀ ਦਿਨ ਵਿੱਚ ਆਪਣੀ ਲਪੇਟ ਵਿੱਚ ਲੈ ਲਿਆ। ਮਾਨਸੂਨ ਨੇ ਇੱਕ ਦਿਨ ਵਿੱਚ 270 ਕਿਲੋਮੀਟਰ ਤੋਂ ਵੱਧ ਦੀ ਦੂਰੀ ਤੈਅ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਾਰਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।

ਇਸ ਸਭ ਦੇ ਵਿਚਕਾਰ ਪੰਜਾਬ 'ਚ ਤਾਪਮਾਨ ਆਮ ਵਾਂਗ ਹੋ ਗਿਆ ਹੈ ਪਰ ਹੁੰਮਸ ਨੇ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਭਾਵੇਂ ਮਾਨਸੂਨ ਨੂੰ ਪੰਜਾਬ ਵਿੱਚ ਦਾਖ਼ਲ ਹੋਏ ਕਈ ਦਿਨ ਹੋ ਗਏ ਹਨ ਪਰ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਹਾਲੇ ਤੱਕ ਮੀਂਹ ਨਹੀਂ ਪਿਆ। ਪਿਛਲੇ ਦਿਨਾਂ ਦੌਰਾਨ ਲੁਧਿਆਣਾ ਤੇ ਅੰਮ੍ਰਿਤਸਰ ਵਿੱਚ ਚੰਗੀ ਬਾਰਸ਼ ਪਈ, ਜਦੋਂਕਿ ਜ਼ਿਆਦਾਤਰ ਜ਼ਿਲ੍ਹੇ ਮੀਂਹ ਨੂੰ ਤਰਸ ਰਹੇ ਹਨ। ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ ਆਮ ਵਾਂਗ ਹੋ ਗਿਆ ਹੈ ਪਰ ਹੁੰਮਸ ਕਾਰਨ ਲੋਕ ਪ੍ਰੇਸ਼ਾਨ ਹਨ।

ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਹਲਕੀ ਬਾਰਸ਼
ਪੰਜਾਬ 'ਚ ਭਾਵੇਂ ਮਾਨਸੂਨ ਐਕਟਿਵ ਹੋ ਗਿਆ ਹੈ ਪਰ ਫਿਰ ਵੀ ਲੋਕ ਮੀਂਹ ਨੂੰ ਤਰਸ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਸਿਰਫ਼ 8 ਜ਼ਿਲ੍ਹਿਆਂ ਵਿੱਚ ਹੀ ਮੀਂਹ ਪਿਆ ਹੈ ਜਿਸ ਵਿੱਚ ਰੂਪਨਗਰ ਵਿੱਚ 10 ਐਮਐਮ, ਪਠਾਨਕੋਟ ਵਿੱਚ 4 ਐਮਐਮ, ਗੁਰਦਾਸਪੁਰ ਵਿੱਚ 4.7 ਐਮਐਮ, ਬਠਿੰਡਾ ਵਿੱਚ 1 ਐਮਐਮ, ਲੁਧਿਆਣਾ ਵਿੱਚ 9.6 ਐਮਐਮ ਤੇ ਅੰਮ੍ਰਿਤਸਰ ਵਿੱਚ 0.4 ਐਮਐਮ ਮੀਂਹ ਦਰਜ ਕੀਤਾ ਗਿਆ ਹੈ।

7 ਜ਼ਿਲ੍ਹਿਆਂ 'ਚ ਯੈਲੋ ਅਲਰਟ, 7 'ਚ ਔਰੇਂਜ ਅਲਰਟ
ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਮਲੇਰਕੋਟਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਸਾਰੇ 14 ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget