ਪੜਚੋਲ ਕਰੋ

ਪੰਜਾਬ 'ਚ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ! ਬਜਟ 'ਚ ਹੋਵੇਗਾ ਵੱਡਾ ਐਲਾਨ

Punjab News: ਪੰਜਾਬ ਵਿੱਚ ਚੋਣ ਸਾਲ ਦੌਰਾਨ ਆਪਣੇ ਵੋਟ ਬੈਂਕ ਨੂੰ ਮਜ਼ਬੂਤ ​​ਕਰਨ ਲਈ 'ਆਪ' ਸਰਕਾਰ 8 ਮਾਰਚ ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ ਵਿੱਚ ਔਰਤਾਂ ਲਈ 1,000 ਰੁਪਏ  ਮਹੀਨਾਵਰ ਦੇਣ ਦਾ ਐਲਾਨ ਕਰੇਗੀ।

Punjab News: ਪੰਜਾਬ ਵਿੱਚ ਚੋਣ ਸਾਲ ਦੌਰਾਨ ਆਪਣੇ ਵੋਟ ਬੈਂਕ ਨੂੰ ਮਜ਼ਬੂਤ ​​ਕਰਨ ਲਈ 'ਆਪ' ਸਰਕਾਰ 8 ਮਾਰਚ ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ ਵਿੱਚ ਔਰਤਾਂ ਲਈ 1,000 ਰੁਪਏ  ਮਹੀਨਾਵਰ ਦੇਣ ਦਾ ਐਲਾਨ ਕਰੇਗੀ। ਇਹ ਬਜਟ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਪੇਸ਼ ਕੀਤਾ ਜਾ ਰਿਹਾ ਹੈ।

ਸਰਕਾਰ ਦਾ ਤਰਕ ਹੈ ਕਿ ਇਸ ਯੋਜਨਾ ਦਾ ਉਦੇਸ਼ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੀਆਂ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਛੋਟੇ ਖਰਚਿਆਂ ਲਈ ਸਵੈ-ਨਿਰਭਰ ਬਣ ਸਕਣ। ਇਹ ਪੈਸਾ ਮਹੀਨਾਵਾਰ ਦਿੱਤਾ ਜਾਵੇਗਾ ਜਾਂ ਤਿਮਾਹੀ, ਇਸ 'ਤੇ ਵਿਚਾਰ ਕੀਤਾ ਜਾ ਰਿਹਾ ਹੈ।

ਸਰਕਾਰ ਦੀ ਯੋਜਨਾ ਅਨੁਸਾਰ, ਆਮਦਨ ਕਰ ਦੇਣ ਵਾਲੀਆਂ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਨਹੀਂ ਮਿਲੇਗਾ। ਇਸੇ ਤਰ੍ਹਾਂ, ਆਪਣੇ ਕਾਰੋਬਾਰ ਚਲਾਉਣ ਵਾਲੀਆਂ ਔਰਤਾਂ ਨੂੰ ਵੀ ਇਸ ਯੋਜਨਾ ਤਹਿਤ ਮਾਣਭੱਤਾ ਨਹੀਂ ਮਿਲੇਗਾ।

ਸਰਕਾਰ ਵਲੋਂ ਇਹ ਵੀ ਦਾਅਵਾ ਕਰ ਰਹੀ ਹੈ ਕਿ ਇਸ ਯੋਜਨਾ ਲਈ ਇੱਕ ਵੱਖਰਾ ਬਜਟ ਪ੍ਰਬੰਧ ਕੀਤਾ ਜਾਵੇਗਾ। ਵਿੱਤੀ ਬੋਝ ਨੂੰ ਸੰਤੁਲਿਤ ਕਰਨ ਲਈ ਹੋਰ ਬਜਟ ਵੰਡਾਂ ਦਾ ਪੁਨਰਗਠਨ ਕੀਤਾ ਜਾ ਸਕਦਾ ਹੈ। ਵਿੱਤ ਵਿਭਾਗ ਦੇ ਅਧਿਕਾਰੀ ਲਾਭਪਾਤਰੀਆਂ ਦੀ ਸੰਭਾਵੀ ਗਿਣਤੀ ਅਤੇ ਕੁੱਲ ਸਾਲਾਨਾ ਖਰਚ ਦਾ ਮੁਲਾਂਕਣ ਕਰ ਰਹੇ ਹਨ।

ਅੰਦਾਜ਼ਾ ਲਗਾਇਆ ਗਿਆ ਹੈ ਕਿ ਇਸ ਯੋਜਨਾ ਤੋਂ 40 ਲੱਖ ਤੋਂ ਵੱਧ ਔਰਤਾਂ ਲਾਭ ਲੈ ਸਕਦੀਆਂ ਹਨ। ਸਰਕਾਰ ਵਿਚੋਲਿਆਂ ਦੀ ਭੂਮਿਕਾ ਨੂੰ ਖਤਮ ਕਰਦੇ ਹੋਏ, ਆਧਾਰ ਨਾਲ ਜੁੜੇ ਬੈਂਕ ਖਾਤਿਆਂ ਰਾਹੀਂ ਸਿੱਧੇ DBT (ਡਾਇਰੈਕਟ ਬੈਨੀਫਿਟ ਟ੍ਰਾਂਸਫਰ) ਰਾਹੀਂ ਫੰਡ ਟ੍ਰਾਂਸਫਰ ਕਰਨ ਦੀ ਤਿਆਰੀ ਕਰ ਰਹੀ ਹੈ।

ਯੋਗਤਾ, ਅਰਜ਼ੀ ਪ੍ਰਕਿਰਿਆ ਅਤੇ ਲਾਗੂ ਕਰਨ ਦੀ ਮਿਤੀ 8 ਮਾਰਚ ਨੂੰ ਬਜਟ ਭਾਸ਼ਣ ਦੌਰਾਨ ਯੋਜਨਾ ਦੀ ਰਸਮੀ ਘੋਸ਼ਣਾ ਦੇ ਨਾਲ ਸਪੱਸ਼ਟ ਹੋ ਜਾਵੇਗੀ। ਜੇਕਰ ਲਾਗੂ ਕੀਤਾ ਜਾਂਦਾ ਹੈ, ਤਾਂ ਇਸਨੂੰ ਇਸ ਚੋਣ ਸਾਲ ਵਿੱਚ ਸਰਕਾਰ ਦੁਆਰਾ ਇੱਕ ਵੱਡਾ ਸਮਾਜਿਕ ਅਤੇ ਰਾਜਨੀਤਿਕ ਕਦਮ ਮੰਨਿਆ ਜਾਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget