ਪੜਚੋਲ ਕਰੋ

ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ

Punjab News : ਪੰਜਾਬ ਦੀਆਂ ਔਰਤਾਂ ਨੂੰ ਅੱਜ ਤੋਂ ਹਰ ਮਹੀਨੇ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ₹1,000 ਅਤੇ SC ਵਰਗ ਦੀਆਂ ਮਹਿਲਾਵਾਂ ਨੂੰ ₹1,500 ਪ੍ਰਤੀ ਮਹੀਨਾ ਦਿੱਤੇ ਜਾਣਗੇ।

Punjab News : ਪੰਜਾਬ ਦੀਆਂ ਔਰਤਾਂ ਨੂੰ ਅੱਜ ਤੋਂ ਹਰ ਮਹੀਨੇ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋਵੇਗੀ। ਇਸ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ₹1,000 ਅਤੇ SC ਵਰਗ ਦੀਆਂ ਮਹਿਲਾਵਾਂ ਨੂੰ ₹1,500 ਪ੍ਰਤੀ ਮਹੀਨਾ ਦਿੱਤੇ ਜਾਣਗੇ।

ਇਸ ਯੋਜਨਾ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਤੋਂ ਹੋਵੇਗੀ। ਦੱਸ ਦਈਏ ਕਿ ਮੁੱਖ ਮੰਤਰੀ ਨੇ ਧੂਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਮਹਿਲਾਵਾਂ ਦੇ ਖਾਤਿਆਂ ਵਿੱਚ ਕੱਲ੍ਹ ਤੋਂ ਹੀ ਰਕਮ ਭੇਜਣ ਦਾ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਦੁਪਹਿਰ 12 ਵਜੇ ਤੋਂ ਬਾਅਦ ਬੈਂਕਾਂ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ, ਜਿਸ ਤੋਂ ਬਾਅਦ ਪੈਸੇ ਖਾਤਿਆਂ ਵਿੱਚ ਆਉਣ ਲੱਗ ਜਾਣਗੇ।

ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ 40 ਲੱਖ ਮਹਿਲਾਵਾਂ ਦਾ ਰਜਿਸਟ੍ਰੇਸ਼ਨ ਹੋ ਚੁੱਕਿਆ ਹੈ, ਜਦਕਿ ਬਾਕੀਆਂ ਦਾ ਰਜਿਸਟ੍ਰੇਸ਼ਨ ਜਾਰੀ ਹੈ। ਜਿਨ੍ਹਾਂ ਮਹਿਲਾਵਾਂ ਦਾ ਰਜਿਸਟ੍ਰੇਸ਼ਨ ਬਾਅਦ ਵਿੱਚ ਹੋਵੇਗਾ, ਉਨ੍ਹਾਂ ਨੂੰ ਵੀ 1 ਜੁਲਾਈ ਤੋਂ ਹੀ ਬਣਦੀ ਰਕਮ ਦਿੱਤੀ ਜਾਵੇਗੀ।

ਪਹਿਲੀ ਵਾਰ ਸਰਕਾਰ ਤਿੰਨ ਮਹੀਨਿਆਂ ਦੀ ਰਕਮ ਇਕੱਠੀ ਮਹਿਲਾਵਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰੇਗੀ। ਇਸ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ₹3,000 ਅਤੇ SC ਵਰਗ ਦੀਆਂ ਮਹਿਲਾਵਾਂ ਨੂੰ ₹4,500 ਇਕੱਠੇ ਮਿਲਣਗੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget