ਪੜਚੋਲ ਕਰੋ

Punjab News: 3 ਮਹੀਨੇ ਪਹਿਲਾਂ ਕਰਵਾਇਆ ਪ੍ਰੇਮ ਵਿਆਹ, ਹੁਣ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਸਟੇਟਸ 'ਚ ਲਿਖਿਆ- ਗੁੱਡ ਬਾਏ ਲਾਡੋ

ਨੌਜਵਾਨ ਦਾ ਕਰੀਬ 3 ਮਹੀਨੇ ਪਹਿਲਾਂ ਪ੍ਰੇਮ ਵਿਆਹ ਹੋਇਆ ਸੀ ਤੇ ਉਸ ਦੀ ਪਤਨੀ ਵੀ ਉਸ ਦੇ ਨਾਲ ਰਹਿ ਰਹੀ ਸੀ। ਕੁਝ ਦਿਨ ਪਹਿਲਾਂ ਉਸ ਦੀ ਸੱਸ, ਉਸ ਦੀ ਪਤਨੀ ਨੂੰ ਲੈ ਕੇ ਚਲੀ ਗਈ ਸੀ। ਮੋਹਿਤ ਦੇ ਮਾਤਾ-ਪਿਤਾ ਦੀ ਕਾਫੀ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ।

Punjab News: ਅਬੋਹਰ 'ਚ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ ਨੌਜਵਾਨ ਨੇ ਆਪਣੇ ਵਟਸਐਪ ਸਟੇਟਸ 'ਤੇ ਪਤਨੀ ਦੀ ਤਸਵੀਰ ਪਾਈ ਅਤੇ ਲਿਖਿਆ, 'ਸੌਰੀ ਮਾਈ ਲਵ, ਮਾਈ ਡੀਅਰ, ਅਲਵਿਦਾ। ਮੈਂ ਤੁਹਾਨੂੰ ਪਿਆਰ ਨਹੀਂ ਕਰ ਸਕਿਆ, ਕਿਰਪਾ ਕਰਕੇ ਮੈਨੂੰ ਮਾਫ਼ ਕਰ ਦਿਓ।

ਜਾਣਕਾਰੀ ਮੁਤਾਬਕ, ਨੌਜਵਾਨ ਦਾ 3 ਮਹੀਨੇ ਪਹਿਲਾਂ ਹੀ ਪ੍ਰੇਮ ਵਿਆਹ ਹੋਇਆ ਸੀ। ਉਸ ਦੇ ਪਰਿਵਾਰਕ ਮੈਂਬਰ ਉਸ ਦੇ ਵਿਆਹ ਤੋਂ ਖ਼ੁਸ਼ ਨਹੀਂ ਸਨ ਤੇ ਕਈ ਵਾਰ ਘਰ ਛੱਡਣ ਦੀਆਂ ਧਮਕੀਆਂ ਦਿੰਦੇ ਸਨ ਜਿਸ ਕਾਰਨ ਉਹ ਚਿੰਤਤ ਸੀ। ਕੁਝ ਦਿਨ ਪਹਿਲਾਂ ਉਸ ਦੀ ਪਤਨੀ ਆਪਣੇ ਸਹੁਰੇ ਘਰ ਗਈ ਹੋਈ ਸੀ।

ਮ੍ਰਿਤਕ ਨੌਜਵਾਨ ਦੀ ਪਛਾਣ ਮੋਹਿਤ ਵਾਸੀ ਨਾਨਕ ਨਗਰੀ ਗਲੀ ਨੰਬਰ 4, ਅਬੋਹਰ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੁਰਦਾਘਰ 'ਚ ਰਖਵਾ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

Punjab News: 3 ਮਹੀਨੇ ਪਹਿਲਾਂ ਕਰਵਾਇਆ ਪ੍ਰੇਮ ਵਿਆਹ, ਹੁਣ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਸਟੇਟਸ 'ਚ ਲਿਖਿਆ- ਗੁੱਡ ਬਾਏ ਲਾਡੋ

ਘਰ ਦੇ ਹੇਠਾਂ ਕਿਰਾਏਦਾਰ ਰਵੀ ਕੁਮਾਰ ਨੇ ਦੱਸਿਆ ਕਿ ਉਹ ਆਪਣਾ ਮੋਬਾਈਲ ਵਰਤ ਰਿਹਾ ਸੀ ਜਦੋਂ ਉਸ ਨੇ ਉੱਪਰ ਰਹਿੰਦੇ ਕਿਰਾਏਦਾਰ ਮੋਹਿਤ ਦੀ ਸਟੋਰੀ ਦੇਖ ਕੇ ਉਹ ਡਰ ਗਿਆ। ਮੋਹਿਤ ਨੂੰ ਕਈ ਵਾਰ ਫੋਨ ਕੀਤਾ, ਪਰ ਉਸ ਦਾ ਫੋਨ ਨਹੀਂ ਲੱਗਿਆ ਜਿਸ ਤੋਂ ਬਾਅਦ ਉਹ ਮਕਾਨ ਮਾਲਕ ਨਾਲ ਪਹਿਲੀ ਮੰਜ਼ਿਲ 'ਤੇ ਭੱਜ ਗਿਆ। ਮੋਹਿਤ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ।

ਉਸ ਨੇ ਦੱਸਿਆ ਕਿ ਨੌਜਵਾਨ ਦਾ ਕਰੀਬ 3 ਮਹੀਨੇ ਪਹਿਲਾਂ ਪ੍ਰੇਮ ਵਿਆਹ ਹੋਇਆ ਸੀ ਤੇ ਉਸ ਦੀ ਪਤਨੀ ਵੀ ਉਸ ਦੇ ਨਾਲ ਰਹਿ ਰਹੀ ਸੀ। ਕੁਝ ਦਿਨ ਪਹਿਲਾਂ ਉਸ ਦੀ ਸੱਸ, ਉਸ ਦੀ ਪਤਨੀ ਨੂੰ ਲੈ ਕੇ ਚਲੀ ਗਈ ਸੀ। 

ਮ੍ਰਿਤਕ ਨੇ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਸ਼ਿਕਾਇਤ ਕੀਤੀ ਸੀ ਕਿ ਉਸਦੇ ਪਰਿਵਾਰਕ ਮੈਂਬਰ ਉਸਨੂੰ ਪਸੰਦ ਨਹੀਂ ਕਰਦੇ ਤੇ ਉਸਦੇ ਵਿਆਹ ਤੋਂ ਖੁਸ਼ ਨਹੀਂ ਸਨ ਤੇ ਉਸਨੂੰ ਧਮਕੀਆਂ ਦੇ ਰਹੇ ਸਨ। ਮ੍ਰਿਤਕ ਦੀ ਪਤਨੀ ਦੇ ਦਿਲ ਵਿੱਚ ਛੇਕ ਸੀ। ਕੁਝ ਸਮਾਂ ਪਹਿਲਾਂ ਉਸ ਦਾ ਅਪਰੇਸ਼ਨ ਹੋਇਆ ਸੀ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਪੱਖੇ ਤੋਂ ਉਤਾਰ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਭੇਜ ਦਿੱਤਾ ਹੈ। ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget