ਪੜਚੋਲ ਕਰੋ

Emergency Alert : ਪੰਜਾਬੀਓ ਕੀ ਤੁਹਾਡੇ ਫੋਨਾਂ 'ਤੇ ਵੀ ਆ ਰਿਹੈ ਵਾਰ-ਵਾਰ ਐਮਰਜੈਂਸੀ ਅਲਰਟ, ਪੜ੍ਹੋ ਪੰਜਾਬ ਪੁਲਿਸ ਦੀ ਸਲਾਹ

Wireless Emergency Alerts: ਦਰਅਸਲ, ਸਰਕਾਰ ਐਮਰਜੈਂਸੀ ਅਲਰਟ ਸਿਸਟਮ 'ਤੇ ਕੰਮ ਕਰ ਰਹੀ ਹੈ, ਤਾਂ ਜੋ ਲੋਕ ਨੂੰ ਹੜ੍ਹ ਜਾਂ ਕਿਸੇ ਕੁਦਰਤੀ ਆਫ਼ਤ ਵਰਗੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਸੁਚੇਤ ਕੀਤਾ ਜਾ ਸਕਦਾ ਹੈ। 

Wireless Emergency Alerts: ਅੱਜ ਸਵੇਰੇ ਤੋਂ ਹੀ ਲੋਕਾਂ ਦੇ ਫੋਨਾਂ 'ਤੇ ਵਾਰ-ਵਾਰ ਐਮਰਜੈਂਸੀ ਅਲਰਟ ਆ ਰਹੇ ਹਨ। ਇਸ ਦੌਰਾਨ ਕਈ ਲੋਕਾਂ ਦੇ ਫੋਨ 'ਤੇ Emergency Alert: Severe'' ਮੈਸੇਜ ਆਇਆ। ਇਸ ਮੈਸੇਜ ਦੇ ਨਾਲ ਇੱਕ ਹੋਰ ਮੈਸੇਜ ਵੀ ਲਿਖਿਆ ਗਿਆ, ਜਿਸ 'ਤੇ ਲਿਖਿਆ ਲੋਕਾਂ ਨੂੰ ਇਸ ਉੱਤੇ ਧਿਆਨ ਦੇਣ ਦੀ ਨਹੀਂ ਹੈ। ਦੂਰਸੰਚਾਰ ਵਿਭਾਗ ਵੱਲੋਂ ਭੇਜਿਆ ਗਿਆ ਇਹ ਸੰਦੇਸ਼ ਐਮਰਜੈਂਸੀ ਅਲਰਟ ਸਿਸਟਮ ਦੇ ਟੈਸਟਿੰਗ ਤਹਿਤ ਭੇਜਿਆ ਜਾ ਰਿਹਾ ਹੈ। ਦਰਅਸਲ, ਸਰਕਾਰ ਐਮਰਜੈਂਸੀ ਅਲਰਟ ਸਿਸਟਮ 'ਤੇ ਕੰਮ ਕਰ ਰਹੀ ਹੈ, ਤਾਂ ਜੋ ਲੋਕ ਨੂੰ ਹੜ੍ਹ ਜਾਂ ਕਿਸੇ ਕੁਦਰਤੀ ਆਫ਼ਤ ਵਰਗੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਸੁਚੇਤ ਕੀਤਾ ਜਾ ਸਕਦਾ ਹੈ। 

ਇਸ ਅਲਰਟ ਨੂੰ ਲੈ ਕੇ ਕਈ ਲੋਕ ਡਰੇ ਹੋਏ ਹਨ ਜਿਸ ਨੂੰ ਵਾਰ-ਵਾਰ ਇਹ ਸੰਦੇਸ਼ ਮਿਲ ਰਿਹਾ ਹੈ। ਇਸ ਲਈ ਪੰਜਾਬ ਪੁਲਿਸ ਨੇ ਵੀ ਲੋਕਾਂ ਨੂੰ ਸੋਸ਼ਲ ਮੀਡੀਆ ਐਕਸ (ਟਵਿੱਟਰ) ਦੇ ਰਹੀ ਲੋਕਾਂ ਨੂੰ ਇੱਕ ਸੰਦੇਸ਼ ਜਾਰੀ ਕੀਤਾ ਹੈ। ਜਿਸ ਵਿੱਚ ਪੰਜਾਬ ਪੁਲਿਸ ਨੇ ਇਸ  Emergency Alerts ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ....ਪੰਜਾਬ ਦੀ ਜਨਤਾ ਨੂੰ ਫੋਨ ਉੱਤੇ ਆ ਰਹੇ  Emergency Alerts ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ ਹੈ। ਇਹ ਸੰਦੇਸ਼ ਦੂਰਸੰਚਾਰ ਵਿਭਾਗ ਵੱਲੋਂ ਭੇਜਿਆ ਜਾ ਰਿਹਾ ਹੈ... ਇਹ ਸੰਦੇਸ਼ ਐਮਰਜੈਂਸੀ ਅਲਰਟ ਸਿਸਟਮ ਦੇ ਟੈਸਟਿੰਗ ਤਹਿਤ ਭੇਜਿਆ ਜਾ ਰਿਹਾ ਹੈ।

Emergency Alert : ਪੰਜਾਬੀਓ ਕੀ ਤੁਹਾਡੇ ਫੋਨਾਂ 'ਤੇ ਵੀ ਆ ਰਿਹੈ ਵਾਰ-ਵਾਰ ਐਮਰਜੈਂਸੀ ਅਲਰਟ, ਪੜ੍ਹੋ ਪੰਜਾਬ ਪੁਲਿਸ ਦੀ ਸਲਾਹ

ਦਰਅਸਲ, ਸਰਕਾਰ ਐਮਰਜੈਂਸੀ ਅਲਰਟ ਸਿਸਟਮ 'ਤੇ ਕੰਮ ਕਰ ਰਹੀ ਹੈ, ਤਾਂ ਜੋ ਲੋਕ ਨੂੰ ਹੜ੍ਹ ਜਾਂ ਕਿਸੇ ਕੁਦਰਤੀ ਆਫ਼ਤ ਵਰਗੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਸੁਚੇਤ ਕੀਤਾ ਜਾ ਸਕਦਾ ਹੈ। ਆਓ ਜਾਣਦੇ ਹਾਂ ਇਹ ਤਕਨੀਕ ਕੀ ਹੈ ਅਤੇ ਇਹ ਕਿਵੇਂ ਕੰਮ ਕਰਦੀ ਹੈ।

ਵਾਇਰਲੈੱਸ ਐਮਰਜੈਂਸੀ ਅਲਰਟ ਕੀ ਹੈ?

ਐਮਰਜੈਂਸੀ ਅਲਰਟ ਐਮਰਜੈਂਸੀ (Wireless Emergency Alerts) ਸੂਚਨਾ ਪ੍ਰਣਾਲੀ ਦਾ ਇੱਕ ਹਿੱਸਾ ਹੈ, ਜਿਸਦੀ ਵਰਤੋਂ ਸਰਕਾਰ ਦੁਆਰਾ ਦੂਰਸੰਚਾਰ ਵਿਭਾਗ ਦੀ ਮਦਦ ਨਾਲ ਉਪਭੋਗਤਾਵਾਂ ਨੂੰ ਆਉਣ ਵਾਲੀ ਕੁਦਰਤੀ ਆਫ਼ਤ ਜਾਂ ਐਮਰਜੈਂਸੀ ਬਾਰੇ ਸੂਚਿਤ ਕਰਨ ਲਈ ਕੀਤੀ ਜਾ ਸਕਦੀ ਹੈ। ਐਮਰਜੈਂਸੀ ਚੇਤਾਵਨੀ ਲੋਕਾਂ ਨੂੰ ਪਹਿਲਾਂ ਤੋਂ ਜਾਂ ਕਿਸੇ ਆਫ਼ਤ ਦੌਰਾਨ ਸੁਚੇਤ ਕਰਕੇ ਜਾਨਾਂ ਬਚਾਉਣ ਵਿੱਚ ਮਦਦ ਕਰੇਗੀ।

ਸਰਕਾਰ ਨੇ ਇਸ ਸਿਸਟਮ ਦੀ ਟੈਸਟਿੰਗ ਵੀ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਪਿਛਲੇ ਮਹੀਨੇ ਹੀ 20 ਜੁਲਾਈ 2023 ਨੂੰ ਸਰਕਾਰ ਨੇ ਕਈ ਉਪਭੋਗਤਾਵਾਂ ਦੇ ਫੋਨਾਂ 'ਤੇ ਐਮਰਜੈਂਸੀ ਅਲਰਟ ਭੇਜਿਆ ਸੀ। ਵਿਭਾਗ ਮੁਤਾਬਕ ਇਹ ਸੰਦੇਸ਼ ਐਮਰਜੈਂਸੀ ਟਰਾਇਲ ਸੀ ਤਾਂ ਜੋ ਹੜ੍ਹ ਜਾਂ ਕਿਸੇ ਕੁਦਰਤੀ ਆਫ਼ਤ ਵਰਗੀ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਨੂੰ ਸੁਚੇਤ ਕੀਤਾ ਜਾ ਸਕੇ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Embed widget