ਪੜਚੋਲ ਕਰੋ

Punjabi Boy: ਗੁਰਦਾਸਪੁਰ ਦੇ ਇਸ ਨੌਜਵਾਨ ਨੇ ਵਿਦੇਸ਼ 'ਚ ਵਧਾਇਆ ਪੰਜਾਬੀਆਂ ਦਾ ਮਾਣ, ਅਮਰੀਕੀ ਸੈਨਾ 'ਚ ਹੋਇਆ ਭਰਤੀ

US Army:ਪੰਜਾਬੀਆਂ ਲਈ ਇਹ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਗੁਰਦਾਸਪੁਰ ਸ਼ਹਿਰ ਦਾ ਨੌਜਵਾਨ ਅਮਰੀਕੀ ਸੈਨਾ ‘ਚ ਭਰਤੀ ਹੋਇਆ ਹੈ। ਉਸ ਨੇ ਆਪਣੇ ਮਾਪਿਆਂ ਸਮੇਤ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

Proud Moment: ਪੰਜਾਬੀਆਂ ਲਈ ਇਹ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਗੁਰਦਾਸਪੁਰ ਸ਼ਹਿਰ ਦਾ ਨੌਜਵਾਨ ਅਮਰੀਕੀ ਸੈਨਾ ‘ਚ ਭਰਤੀ ਹੋਇਆ ਹੈ। ਉਸ ਨੇ ਆਪਣੇ ਮਾਪਿਆਂ ਸਮੇਤ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

ਜਿਵੇਂ ਕਿ ਸਭ ਜਾਣਦੇ ਹੀ ਨੇ ਪੰਜਾਬੀ ਨੌਜਵਾਨ ਮੁੰਡੇ ਕੁੜੀਆਂ ਮਿਹਨਤਾਂ ਕਰਕੇ ਵਿਦੇਸ਼ਾਂ ਵਿੱਚ ਵੀ ਆਪਣੀ ਕਾਮਯਾਬੀ ਦੇ ਝੰਡੇ ਗੱਡ ਰਹੇ ਹਨ। ਇਸ ਲੜੀ ਵਿੱਚ ਇੱਕ ਵਾਰ ਫਿਰ ਮਾਣ ਵਾਲੀ ਖਬਰ ਸਾਹਮਣੇ ਆਈ ਹੈ, ਗੁਰਦਾਸਪੁਰ ਦੇ ਨੌਜਵਾਨ ਅਰਮਾਨਪ੍ਰੀਤ ਸਿੰਘ ਜੋ ਕਿ ਅਮਰੀਕੀ ਫੌਜ ਵਿੱਚ ਸ਼ਾਮਿਲ ਹੋਇਆ ਹੈ। ਜਿਸ ਨਾਲ ਉਸ ਨੇ ਆਪਣੇ ਮਾਪਿਆਂ ਦੇ ਨਾਲ ਪੰਜਾਬੀਆਂ ਦਾ ਨਾਮ ਵੀ ਰੌਸ਼ਨ ਕੀਤਾ ਹੈ।

ਹੋਰ ਪੜ੍ਹੋ : ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ 2 ਪ੍ਰਤੀਸ਼ਤ ਗਰੰਟੀ ਫੀਸ ਦੀ ਸ਼ਰਤ ਤੋਂ ਛੋਟ : ਡਾ. ਬਲਜੀਤ ਕੌਰ

ਜ਼ਿਕਰਯੋਗ ਹੈ ਕਿ ਅਰਮਾਨਪ੍ਰੀਤ ਸਿੰਘ ਆਪਣੇ ਮਾਤਾ ਪਿਤਾ ਸਮੇਤ ਪਿਛਲੇ ਸਾਲ ਹੀ ਪਰਿਵਾਰਕ ਵੀਜ਼ੇ ਉੱਤੇ ਅਮਰੀਕਾ ਆਇਆ ਸੀ। ਪਿਤਾ ਰੁਪਿੰਦਰ ਜੀਤ ਸਿੰਘ ਸਿਵਲ ਲਾਇਨ ਦੇ ਮਸ਼ਹੂਰ ‘ਸਪੈਨ ਟਾਲੀਕਾਮ’ ਦੇ ਮਾਲਕ ਹਨ । ਮਾਤਾ ਸੁਖਵਿੰਦਰ ਕੌਰ ਜੋ ਕਿ ਪੀ.ਟੀ.ਯੂ ਅਧੀਨ ਪ੍ਰੋਫੈਸਰ ਦੀ ਸੇਵਾ ਨਿਭਾ ਰਹੇ ਸਨ।

ਮਾਪਿਆਂ ਨੇ ਆਪਣੇ ਪੁੱਤਰ 'ਤੇ ਮਾਣ ਮਹਿਸੂਸ ਕਰਦੇ ਹੋਏ ਦੱਸਿਆ ਕਿ ਸਖਤ ਮਿਹਨਤ ਅਤੇ ਲਗਨ ਸਦਕਾ ਉਨ੍ਹਾਂ ਦੇ ਪੁੱਤਰ ਨੇ ਇਹ ਸਫਲਤਾ ਹਾਸਲ ਕੀਤੀ ਹੈ। ਅਰਮਾਨਪ੍ਰੀਤ ਸਿੰਘ ਲਿਟਲ ਫਲਾਵਰ ਅਤੇ ਐਚ ਆਰ ਏ ਸਕੂਲ ਦਾ ਪੜ੍ਹਿਆ ਹੈ ਜੋ ਇਸ ਸਮੇ ਫੋਰਟ ਲਿਉਨਾਰਡ ਵੂਡ ਮਿਲਟਰੀ ਬੇਸ ਵਿੱਚ ਸਿਖਲਾਈ ਪ੍ਰਾਪਤ ਕਰ ਰਿਹਾ ਹੈ।

ਹੋਰ ਪੜ੍ਹੋ : ਪੰਜਾਬ ਸਰਕਾਰ ਦਾ ਅਹਿਮ ਕਦਮ! ਵਿਭਾਗ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਸੀਜ਼ਨ ਲਈ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read More:- Click Link:-

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget