ਪੜਚੋਲ ਕਰੋ
Advertisement
ਪੰਜਾਬੀ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਕੈਲੀਫ਼ੋਰਨੀਆ 'ਚ ਕੀਤਾ ਅਗਵਾ , ਪਰਿਵਾਰ ਨੇ ਭਾਰਤ ਸਰਕਾਰ ਨੂੰ ਲਾਈ ਮਦਦ ਦੀ ਗੁਹਾਰ
Punjabi family kidnap : ਅਮਰੀਕਾ ਦੇ ਕੈਲੀਫ਼ੋਰਨੀਆ ਸ਼ਹਿਰ 'ਚ ਹੁਸ਼ਿਆਰਪੁਰ ਦੇ ਇਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਅਗਵਾਹ ਕਾਰਨ ਦਾ ਮਾਮਲਾ ਸਮਾਣੇ ਆਇਆ ਹੈ। ਚਾਰੇ ਜਾਣੇ ਟਾਂਡਾ ਉੜਮੁੜ ਦੇ ਹਾਰਸੀ ਪਿੰਡ ਨਾਲ ਸਬੰਧਿਤ ਹਨ ਤੇ ਡਾਕਟਰ ਰਣਧੀਰ ਸਿੰਘ ਦੇ ਪਰਿਵਾਰਕ ਮੈਂਬਰ ਹਨ।
Punjabi family kidnap : ਹੁਸ਼ਿਆਰਪੁਰ : ਅਮਰੀਕਾ ਦੇ ਕੈਲੀਫ਼ੋਰਨੀਆ ਸ਼ਹਿਰ 'ਚ ਹੁਸ਼ਿਆਰਪੁਰ ਦੇ ਇਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਅਗਵਾ ਕਾਰਨ ਦਾ ਮਾਮਲਾ ਸਮਾਣੇ ਆਇਆ ਹੈ। ਚਾਰੇ ਜਾਣੇ ਟਾਂਡਾ ਉੜਮੁੜ ਦੇ ਹਾਰਸੀ ਪਿੰਡ ਨਾਲ ਸਬੰਧਿਤ ਹਨ ਤੇ ਡਾਕਟਰ ਰਣਧੀਰ ਸਿੰਘ ਦੇ ਪਰਿਵਾਰਕ ਮੈਂਬਰ ਹਨ।
ਅਮਰੀਕਾ ਦੇ ਕੈਲੀਫ਼ੋਰਨੀਆ ਸ਼ਹਿਰ 'ਚ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਦੇ ਪਿੰਡ ਹਾਰਸੀ ਨਾਲ ਸਬੰਧ ਰੱਖਣ ਵਾਲੇ ਡਾਕਟਰ ਰਣਧੀਰ ਸਿੰਘ ਦੇ 2 ਪੁੱਤਰ ਅਮਨਦੀਪ ਸਿੰਘ,ਜਸਦੀਪ ਸਿੰਘ ਤੇ ਨੂੰਹ ਜਸਲੀਨ ਕੌਰ ਤੇ ਪੋਤਰੀ ਅਰੂਹੀ ਜੋ ਕਿ ਅੱਠ ਸਾਲ ਦੀ ਹੈ ਨੂੰ ਉਨ੍ਹਾਂ ਦੇ ਦਫਤਰ ਤੋਂ ਕਿਸੀ ਅਗਿਆਤ ਵਿਅਕਤੀ ਵੱਲੋਂ ਅਗਵਾ ਕਰ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਇਕ ਵਿਅਕਤੀ ਨਾਕਾਪਪੋਸ਼ ਸੀ ਤੇ ਭਿਖਾਰੀ ਬਣ ਕੇ ਉਨ੍ਹਾਂ ਦੇ ਦਫਤਰ ਵਿੱਚ ਆਇਆ ਤੇ ਪਿਸਤੌਲ ਦੀ ਨੋਕ 'ਤੇ ਚਾਰੇ ਜਾਣਿਆ ਨੂੰ ਅਗਵਾਹ ਕਰ ਕੇ ਉਨ੍ਹਾਂ ਦੀ ਗੱਡੀ ਵਿੱਚ ਲੈ ਗਿਆ। ਜਿਸ ਤੋਂ ਬਾਅਦ ਕਰੀਬ 30 ਕਿਲੋਮੀਟਰ ਦੀ ਦੂਰੀ 'ਤੇ ਅਗਵਾਹ ਹੋਏ ਲੋਕਾਂ ਦੇ ਮੋਬਾਈਲ ਮਿਲੇ ਹਨ ਤੇ ਗੱਡੀ ਨੂੰ ਅੱਗ ਲਗਾ ਦਿਤੀ ਗਈ ਸੀ।
ਇਹ ਵੀ ਪੜ੍ਹੋ : Battery Blast: ਈ-ਸਕੂਟਰ ਦੀ ਬੈਟਰੀ ਫਟਣ ਨਾਲ ਬੱਚੇ ਦੀ ਮੌਤ, ਆਖ਼ਰ ਆਏ ਦਿਨ ਕਿਉਂ ਹੋ ਰਹੇ ਨੇ ਇਹੋ ਜਿਹੇ ਹਾਦਸੇ ?
ਜਿੱਥੇ ਪਰਿਵਾਰ ਵਿਚ ਦੁੱਖ ਦਾ ਮਾਹੌਲ ਹੈ, ਉਥੇ ਹੀ ਪਰਿਵਾਰਕ ਮੈਂਬਰ ਚਰਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਭਾਰਤ ਸਰਕਾਰ ਤੋਂ ਚਾਰੋਂ ਪਰਿਵਾਰਕ ਮੈਂਬਰਾਂ ਦੇ ਭਾਲ ਕਰਨ ਦੀ ਅਪੀਲ ਕੀਤੀ ਹੈ ਕਿ ਸਰਕਾਰ ਉਨ੍ਹਾਂ ਦੀ ਮਦਦ ਕਰੇ। ਜਿਸ ਨਾਲ ਉਹ ਸੁਰੱਖਿਅਤ ਘਰ ਵਾਪਿਸ ਪਰਤ ਸਕਣ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਕਾਰੋਬਾਰ
Advertisement