ਪੜਚੋਲ ਕਰੋ

ਆਖਰ ਝੋਨੇ ਤੋਂ ਮੂੰਹ ਮੋੜਨ ਲੱਗੇ ਪੰਜਾਬੀ

ਆਖਰ ਪੰਜਾਬੀ ਝੋਨੇ ਤੋਂ ਮੂੰਹ ਮੋੜਨ ਲੱਗੇ ਹਨ। ਸਰਕਾਰੀ ਅੰਕੜਿਆਂ ਮੁਤਾਬਕ ਇਸ ਵਾਰ ਝੋਨੇ ਹੇਠਲਾ ਰਕਬਾ ਘਟਿਆ ਹੈ। ਇਸ ਤਹਿਤ ਸਾਉਣੀ-2019 ਦੌਰਾਨ ਲਗਪਗ 7 ਲੱਖ 50 ਹਜ਼ਾਰ ਏਕੜ ਰਕਬਾ ਝੋਨੇ ਹੇਠੋਂ ਨਿਕਲ ਕੇ ਬਦਲਵੀਆਂ ਫਸਲਾਂ ਹੇਠ ਆ ਗਿਆ। ਸਰਕਾਰੀ ਅੰਕੜਿਆਂ ਮੁਤਾਬਕ ਸਾਉਣੀ-2018 ਦੌਰਾਨ ਗੈਰ-ਬਾਸਮਤੀ ਝੋਨੇ ਹੇਠ 64.80 ਲੱਖ ਏਕੜ ਰਕਬਾ ਸੀ, ਜੋ ਇਸ ਵਾਰ ਘਟ ਕੇ 57.27 ਲੱਖ ਏਕੜ ਰਹਿ ਗਿਆ।

ਚੰਡੀਗੜ੍ਹ: ਆਖਰ ਪੰਜਾਬੀ ਝੋਨੇ ਤੋਂ ਮੂੰਹ ਮੋੜਨ ਲੱਗੇ ਹਨ। ਸਰਕਾਰੀ ਅੰਕੜਿਆਂ ਮੁਤਾਬਕ ਇਸ ਵਾਰ ਝੋਨੇ ਹੇਠਲਾ ਰਕਬਾ ਘਟਿਆ ਹੈ। ਇਸ ਤਹਿਤ ਸਾਉਣੀ-2019 ਦੌਰਾਨ ਲਗਪਗ 7 ਲੱਖ 50 ਹਜ਼ਾਰ ਏਕੜ ਰਕਬਾ ਝੋਨੇ ਹੇਠੋਂ ਨਿਕਲ ਕੇ ਬਦਲਵੀਆਂ ਫਸਲਾਂ ਹੇਠ ਆ ਗਿਆ। ਸਰਕਾਰੀ ਅੰਕੜਿਆਂ ਮੁਤਾਬਕ ਸਾਉਣੀ-2018 ਦੌਰਾਨ ਗੈਰ-ਬਾਸਮਤੀ ਝੋਨੇ ਹੇਠ 64.80 ਲੱਖ ਏਕੜ ਰਕਬਾ ਸੀ, ਜੋ ਇਸ ਵਾਰ ਘਟ ਕੇ 57.27 ਲੱਖ ਏਕੜ ਰਹਿ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦਾ ਸਿਹਰਾ ਖੇਤੀਬਾੜੀ ਵਿਭਾਗ ਨੂੰ ਦਿੰਦਿਆਂ ਕਿਹਾ ਕਿ ਇਹ ਉੱਦਮ ਪਾਣੀ ਦੀ ਸੰਭਾਲ ਲਈ ਸਹਾਈ ਹੋਵੇਗਾ। ਉਨ੍ਹਂ ਦੱਸਿਆ ਕਿ ਸੂਬੇ ਵਿੱਚ ਪਾਣੀ ਦੇ ਸੰਤੁਲਨ ਨੂੰ ਬਹਾਲ ਕਰਨ ਲਈ ਸਰਕਾਰ ਵੱਲੋਂ ਅਗਲੇ ਸਾਲ 7 ਲੱਖ ਏਕੜ ਹੋਰ ਰਕਬਾ ਝੋਨੇ ਹੇਠੋਂ ਕੱਢ ਕੇ ਕਪਾਹ, ਮੱਕੀ, ਬਾਸਮਤੀ ਤੇ ਫ਼ਲ-ਸਬਜ਼ੀਆਂ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਇਸ ਸਾਲ ਵੀ 7 ਲੱਖ 50 ਹਜ਼ਾਰ ਏਕੜ ਰਕਬੇ ਨੂੰ ਝੋਨੇ ਹੇਠੋਂ ਕੱਢ ਕੇ ਬਦਲਵੀਆਂ ਫਸਲਾਂ ਹੇਠ ਲਿਆਂਦਾ ਹੈ। ਇਸ ਸਾਲ ਕਪਾਹ ਹੇਠ 3 ਲੱਖ ਏਕੜ, ਮੱਕੀ ਹੇਠ 1.27 ਲੱਖ ਏਕੜ, ਬਾਸਮਤੀ ਹੇਠ 2.95 ਲੱਖ ਏਕੜ ਤੇ ਫਲਾਂ ਤੇ ਸਬਜ਼ੀਆਂ ਹੇਠ 17500 ਏਕੜ ਰਕਬਾ ਵਧਾਇਆ ਗਿਆ।

ਟਾਪ ਹੈਡਲਾਈਨ

ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget