ਪੜਚੋਲ ਕਰੋ

Punjab : ਗੁਜਰਾਤੀਆਂ ਨੂੰ ਪਿਆਈ ਜਾ ਰਹੀ ਪੰਜਾਬ ਦੀ ਸ਼ਰਾਬ, ਪੁਲਿਸ ਨੇ ਜ਼ਬਤ ਕੀਤੀ ਡੇਢ ਕਰੋੜ ਦੀ ਦਾਰੂ

Punjab made liquor smuggled: ਪੁਲਿਸ ਦੀ ਟੀਮ ਨੇ ਆਰਟੀਓ ਦਫਤਰ ਦੇ ਸਾਹਮਣੇ ਗੁੰਦੜੀ ਚੈੱਕ ਪੋਸਟ 'ਤੇ ਨਾਕਾਬੰਦੀ ਦੌਰਾਨ ਡੇਢ ਕਰੋੜ ਰੁਪਏ ਦੀ ਸ਼ਰਾਬ ਜ਼ਬਤ ਕੀਤੀ ਹੈ। ਇਹ ਸ਼ਰਾਬ ਤਸਕਰੀ ਵੱਲੋਂ ਗੁਜਰਾਤ ਲਿਜਾਈ ਜਾ ਰਹੀ ਸੀ।

Punjab made liquor smuggled: ਪੰਜਾਬ ਦੀ ਸ਼ਰਾਬ ਕੰਟੇਨਰ ਭਰ-ਭਰ ਗੁਜਰਾਤੀਆਂ ਨੂੰ ਪਿਆਈ ਜਾ ਰਹੀ ਹੈ। ਇਸ ਦਾ ਖੁਲਾਸਾ ਉਦੋਂ ਹੋਇਆ ਜਦੋਂ ਪੁਲਿਸ ਨੇ 1698 ਪੇਟੀਆਂ ਸ਼ਰਾਬ ਜ਼ਬਤ ਕਰ ਲਈ। ਇਸ ਸ਼ਰਾਬ ਦੀ ਕੀਮਤ ਡੇਢ ਕਰੋੜ ਰੁਪਏ ਬਣਦੀ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ। ਮੁਲਾਜ਼ਮਾਂ ਤੋਂ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਹਾਸਲ ਜਾਣਕਾਰੀ ਮੁਤਾਬਕ ਸਿਰੋਹੀ 'ਚ ਮੰਡੇਰ ਪੁਲਿਸ ਦੀ ਟੀਮ ਨੇ ਆਰਟੀਓ ਦਫਤਰ ਦੇ ਸਾਹਮਣੇ ਗੁੰਦੜੀ ਚੈੱਕ ਪੋਸਟ 'ਤੇ ਨਾਕਾਬੰਦੀ ਦੌਰਾਨ ਡੇਢ ਕਰੋੜ ਰੁਪਏ ਦੀ ਸ਼ਰਾਬ ਜ਼ਬਤ ਕੀਤੀ ਹੈ। ਇਹ ਸ਼ਰਾਬ ਤਸਕਰੀ ਵੱਲੋਂ ਗੁਜਰਾਤ ਲਿਜਾਈ ਜਾ ਰਹੀ ਸੀ। ਪੁਲਿਸ ਨੇ ਪੰਜਾਬ ਦੀ ਬਣੀ ਅੰਗਰੇਜ਼ੀ ਸ਼ਰਾਬ ਦੀਆਂ 1698 ਪੇਟੀਆਂ ਜ਼ਬਤ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ।

ਪੁਲਿਸ ਅਨੁਸਾਰ ਮੁਖ਼ਬਰ ਦੀ ਇਤਲਾਹ 'ਤੇ ਪੁਲਿਸ ਦੀ ਟੀਮ ਨੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਗੁਜਰਾਤ ਵੱਲ ਜਾ ਰਹੇ ਇੱਕ ਸ਼ੱਕੀ ਵਾਹਨ ਟ੍ਰੇਲਰ ਨੰਬਰ ਐਚਆਰ 55 ਏਐਨ 1261 ’ਤੇ ਰੱਖੇ ਦੋ ਕੰਟੇਨਰਾਂ ਦੀ ਸੀਲ ਤੋੜ ਕੇ ਤਲਾਸ਼ੀ ਲਈ ਗਈ। ਬਾਰੀਕੀ ਨਾਲ ਜਾਂਚ ਦੌਰਾਨ ਡੱਬਿਆਂ 'ਚੋਂ 1698 ਪੇਟੀਆਂ ਪੰਜਾਬ ਮੇਡ ਅੰਗਰੇਜ਼ੀ ਸ਼ਰਾਬ ਦੀਆਂ ਬਰਾਮਦ ਹੋਈਆਂ। ਇਸ ’ਤੇ ਮੁਲਜ਼ਮ ਡਰਾਈਵਰ ਸੰਦੀਪ ਕੁਮਾਰ ਪੁੱਤਰ ਬੰਸ਼ੀਲਾਲ ਸ਼ਰਮਾ ਵਾਸੀ ਢੇਕਹੀ, ਥਾਣਾ ਅੰਤੂ, ਜ਼ਿਲ੍ਹਾ ਪ੍ਰਤਾਪਗੜ੍ਹ, ਉੱਤਰ ਪ੍ਰਦੇਸ਼ ਨੂੰ ਕਾਬੂ ਕਰ ਲਿਆ।

ਪੁਲਿਸ ਅਨੁਸਾਰ ਸ਼ਰਾਬ ਦੀ ਤਸਕਰੀ ਕਰਨ ਲਈ ਮੁਲਜ਼ਮ ਟ੍ਰੇਲਰ ’ਤੇ ਸ਼ਰਾਬ ਨਾਲ ਭਰੇ ਕੰਟੇਨਰ ਲੋਡ ਕਰ ਦਿੰਦੇ ਹਨ। ਪੁਲਿਸ ਦੀ ਚੈਕਿੰਗ ਤੋਂ ਬਚਣ ਲਈ ਕੰਟੇਨਰਾਂ ’ਤੇ ਬਾਰਕੋਡ ਵਾਲੀਆਂ ਨਕਲੀ ਸੀਲਾਂ ਲਾ ਦਿੰਦੇ ਹਨ। ਇਸ ਮਾਮਲੇ 'ਚ ਸ਼ਰਾਬ ਤਸਕਰੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬਰਾਮਦ ਹੋਈ ਨਾਜਾਇਜ਼ ਸ਼ਰਾਬ ਦੀ ਅੰਦਾਜ਼ਨ ਬਾਜ਼ਾਰੀ ਕੀਮਤ ਕਰੀਬ ਡੇਢ ਕਰੋੜ ਰੁਪਏ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

ABP Premium

ਵੀਡੀਓਜ਼

Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕਪਰਾਲੀ ਸਾੜਨ ਤੇ ਜੁਰਮਾਨਾ ਵਧਿਆ, ਕਿਸਾਨ ਲੀਡਰਾਂ ਨੇ ਕੀਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?
Air Polltion: ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?
4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ
4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ
Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ
Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ
Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ
Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ
ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਹੋਇਆ ਧਮਾਕਾ, 21 ਲੋਕਾਂ ਦੀ ਮੌਤ, ਦਰਜਨਾਂ ਜ਼ਖ਼ਮੀ

Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ

ਟੀਮ ਇੰਡੀਆ 'ਚ ਪਈ ਫੁੱਟ ! ਗੰਭੀਰ ਤੇ ਰੋਹਿਤ ਸ਼ਰਮਾ ਵਿਚਾਲੇ ਨਹੀਂ ਬਣਦੀ ਕੋਈ ਸਹਿਮਤੀ, ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ

Maruti ਨੇ ਚੱਕ ਦਿੱਤੀ ਖੁਸ਼ਕੀ ! ਨਵੀਂ Dzire ਨੂੰ ਕਰੈਸ਼ ਟੈਸਟ 'ਚ ਮਿਲੀ 5-ਸਟਾਰ ਸੇਫਟੀ ਰੇਟਿੰਗ, ਲੋਕਾਂ ਦਾ ਜਿੱਤਿਆ ਦਿਲ, ਜਾਣੋ ਹਰ ਜਾਣਕਾਰੀ

Embed widget