ਪੜਚੋਲ ਕਰੋ

'ਐਨਾ ਤੈਨੂੰ ਪਿਆਰ ਕਰਾਂ' ਵਾਲੇ ਗੀਤਕਾਰ ਗਰਨਾਮ ਗਾਮਾ ਨਹੀਂ ਰਹੇ

ਪ੍ਰਸਿੱਧ ਪੰਜਾਬੀ ਗੀਤਕਾਰ ਗੁਰਨਾਮ ਗਾਮਾ ਨਹੀਂ ਰਹੇ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚਲ ਰਹੇ ਸਨ। ਅੱਜ ਨਿਹਾਲ ਸਿੰਘ ਵਾਲਾ ਦੇ ਹਸਪਤਾਲ ‘ਚ ਉਨ੍ਹਾਂ ਦੀ ਮੌਤ ਹੋ ਗਈ।

ਫਿਰੋਜ਼ਪੁਰ: ਪ੍ਰਸਿੱਧ ਪੰਜਾਬੀ ਗੀਤਕਾਰ ਗੁਰਨਾਮ ਗਾਮਾ ਨਹੀਂ ਰਹੇ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚਲ ਰਹੇ ਸਨ। ਅੱਜ ਨਿਹਾਲ ਸਿੰਘ ਵਾਲਾ ਦੇ ਹਸਪਤਾਲ ‘ਚ ਉਨ੍ਹਾਂ ਦੀ ਮੌਤ ਹੋ ਗਈ। ਗੁਰਨਾਮ ਗਾਮਾ ਦੇ ਸੈਂਕੜੇ ਗੀਤ ਬਲਕਾਰ ਸਿੱਧੂ, ਨਛੱਤਰ ਗਿੱਲ, ਇੰਦਰਜੀਤ ਨਿੱਕੂ, ਜਸਪਿੰਦਰ ਨਰੂਲਾ, ਅਮਰਿੰਦਰ ਗਿੱਲ ਵਰਗੇ ਪੰਜਾਬ ਦੇ ਨਾਮੀ ਕਲਾਕਾਰਾਂ ਨੇ ਗਾਏ ਹਨ। ਗੀਤਕਾਰ ਗੁਰਨਾਮ ਗਾਮਾ ਦੇ ਅਨੇਕਾ ਪ੍ਰਸਿੱਧ ਗੀਤ ਅੱਜ ਵੀ ਲੋਕਾਂ ਦੀ ਜ਼ੁਬਾਨ 'ਤੇ ਹਨ। ਇਨ੍ਹਾਂ ਵਿੱਚ “ਐਨਾ ਤੈਨੂੰ ਪਿਆਰ ਕਰਾਂ, ਡਰਾਮਾ-ਡਰਾਮਾ ਸਭ ਡਰਾਮਾ, ਕਿਵੇਂ ਚਿਣ ਦੈਂ ਸੋਹਣਿਆ, ਤੈਨੂੰ ਯਾਦ ਤੇ ਕਰਾਂ ਜੇ ਕਦੇ ਭੁੱਲਿਆ ਹੋਵਾਂ, ਕਲਯੁੱਗ ਹੈ ਕਲਯੁਗ, ਵਰਗੇ ਸੈਂਕੜੇ ਹਿੱਟ ਗੀਤ ਸ਼ਾਮਲ ਹਨ। ਉਨ੍ਹਾਂ ਦਾ ਪਿੰਡ ਧੂੜਕੋਟ ਹੈ ਪਰ ਪਿਛਲੇ ਕਈ ਸਾਲਾਂ ਤੋਂ ਪਰਿਵਾਰ ਸਮੇਤ ਨਿਹਾਲ ਸਿੰਘ ਵਾਲਾ ਵਿੱਚ ਰਹਿ ਰਹੇ ਸਨ। ਗਾਮੇ ਦੇ ਛੋਟੇ ਭਰਾ ਗੀਤਕਾਰ ਸ਼ਹਿਬਾਜ਼ ਧੂੜਕੋਟ ਮੁਤਾਬਕ ਗਾਮਾ ਕਈ ਦਿਨਾਂ ਤੋਂ ਨਿਹਾਲ ਸਿੰਘ ਵਾਲਾ ਦੇ ਹਸਪਤਾਲ ‘ਚ ਜ਼ੇਰੇ ਇਲਾਜ ਸੀ। ਉਸ ਨੇ ਅੱਜ ਆਖਰੀ ਸਾਹ 11:30 ਵਜੇ ਲਿਆ।

ਟਾਪ ਹੈਡਲਾਈਨ

 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Jaswant Singh Khalra : 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਬੀਬੀ ਪਰਮਜੀਤ ਕੌਰ ਖਾਲੜਾ ਨੇ ਜਥੇਦਾਰ ਅੱਗੇ ਰੱਖੀਆਂ 3 ਮੰਗਾਂ
 Jaswant Singh Khalra : 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਬੀਬੀ ਪਰਮਜੀਤ ਕੌਰ ਖਾਲੜਾ ਨੇ ਜਥੇਦਾਰ ਅੱਗੇ ਰੱਖੀਆਂ 3 ਮੰਗਾਂ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Embed widget