ਪੜਚੋਲ ਕਰੋ

ਸਾਊਦੀ ਦੀ ਜੇਲ੍ਹ 'ਚ ਫਸਿਆ ਪੰਜਾਬੀ ਸਹੀ-ਸਲਾਮਤ ਪਰਤਿਆ ਘਰ

ਗੁਰਦਾਸਪੁਰ: ਸ਼ਹਿਰ ਦੇ ਸੰਤ ਨਗਰ ਦੇ ਰਹਿਣ ਵਾਲਾ ਮਨਜਿੰਦਰ ਸਿੰਘ ਉਰਫ਼ ਕਮਲ ਨਾਂਅ ਦਾ ਨੌਜਵਾਨ ਸਾਊਦੀ ਦੀ ਜੇਲ੍ਹ ਵਿੱਚ ਫਸੇ ਹੋਣ ਤੋਂ ਬਾਅਦ ਅੱਜ ਸਹੀ ਸਲਾਮਤ ਆਪਣੇ ਘਰ ਪਰਤ ਆਇਆ ਹੈ। ਕਮਲ ਦੇ ਸਹੀ ਸਲਾਮਤ ਵਾਪਸ ਪਰਤਣ 'ਤੇ ਉਸ ਦੇ ਘਰ ਵਿੱਚ ਵਿਆਹ ਵਾਲਾ ਮਾਹੌਲ ਹੈ। ਕਮਲ ਮਨਜਿੰਦਰ ਸਿੰਘ ਗੁਰਦਾਸਪੁਰ ਦੇ ਹੀ ਏਜੰਟ ਜ਼ਰੀਏ ਸਊਦੀ ਅਰਬ ਦੀ ਕੰਪਨੀ ਵਿੱਚ ਨੌਕਰੀ ਕਰਨ ਗਿਆ ਸੀ। ਉੱਥੇ ਉਸ ਨੂੰ ਕੰਮ ਤਾਂ ਮਿਲ ਗਿਆ ਸੀ ਪਰ ਕੰਪਨੀ ਨੇ ਕੋਈ ਪੈਸਾ ਨਹੀਂ ਦਿੱਤਾ, ਜਦੋਂ ਉਸ ਨੇ ਆਪਣਾ ਮਿਹਨਤਾਨਾ ਮੰਗਿਆ ਤਾਂ ਕੰਪਨੀ ਨੇ ਉਸ ਨੂੰ ਤੇ ਉਸ ਦੇ ਸਾਥੀਆਂ ਨੂੰ ਕਿਸੇ ਕੇਸ ਵਿੱਚ ਫਸਾ ਕੇ ਜੇਲ੍ਹ ਡੱਕ ਦਿੱਤਾ ਸੀ। ਸਾਊਦੀ ਦੀ ਜੇਲ੍ਹ 'ਚ ਫਸਿਆ ਪੰਜਾਬੀ ਸਹੀ-ਸਲਾਮਤ ਪਰਤਿਆ ਘਰ ਕਮਲ ਨੇ ਜੇਲ੍ਹ ਵਿੱਚੋਂ ਹੀ ਆਪਣੇ ਪਰਿਵਾਰ ਤੇ ਭਾਰਤ ਸਰਕਾਰ ਨੂੰ ਵੀਡੀਓ ਭੇਜ ਕੇ ਆਪਣੇ ਹਾਲਾਤ ਬਾਰੇ ਜਾਣੂ ਕਰਾਇਆ ਸੀ। ਉਸ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੂੰ ਅਪੀਲ ਕੀਤੀ ਸੀ ਕਿ ਉਸ ਨੂੰ ਛੇਤੀ ਤੋਂ ਛੇਤੀ ਸਊਦੀ ਦੀ ਸਫਰ ਜੇਲ੍ਹ ਚੋਂ ਆਜ਼ਾਦ ਕਰਵਾ ਕੇ ਵਤਨ ਵਾਪਸ ਲਿਆਂਦਾ ਜਾਵੇ। ਹੁਣ ਮਨਜਿੰਦਰ ਦੇ ਘਰ ਪਰਤਣ 'ਤੇ ਉਸ ਦੇ ਪਿਤਾ ਤੇ ਪਤਨੀ ਸਮੇਤ ਸਾਰਾ ਪਰਿਵਾਰ ਖੁਸ਼ ਹੈ। ਦੋ ਬੱਚਿਆਂ ਦੇ ਪਿਤਾ ਕਮਲ ਨੇ ਦੱਸਿਆ ਕਿ ਉਹ ਦੋ ਲੱਖ ਰੁਪਏ ਦੇ ਕੇ ਇੱਕ ਸਾਲ ਪਹਿਲਾਂ ਸਊਦੀ ਅਰਬ ਗਿਆ ਸੀ ਪਰ ਉਸ ਨੂੰ ਉੱਥੇ ਕੋਈ ਕਮਾਈ ਤਾਂ ਕੀ ਹੋਣੀ ਸੀ ਉਲਟਾ ਜੇਲ੍ਹ ਦੀ ਰੋਟੀ ਖਾਣੀ ਪਈ। ਉਸ ਨੇ ਵੀਡੀਓ ਵਿੱਚ ਦੱਸਿਆ ਸੀ ਕਿ ਉਸੇ ਹੀ ਜੇਲ੍ਹ ਵਿੱਚ ਕੁਝ ਹੋਰ ਪੰਜਾਬੀ ਨੌਜਵਾਨਾਂ ਤੋਂ ਇਲਾਵਾ ਕੁਝ ਉੱਤਰ ਪ੍ਰਦੇਸ਼ ਦੇ ਨੌਜਵਾਨ ਵੀ ਫਸੇ ਹੋਏ ਹਨ। ਮਨਜਿੰਦਰ ਦੇ ਪਰਿਵਾਰ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਦਾ ਸ਼ੁਕਰਾਨਾ ਵੀ ਕੀਤਾ।

ਟਾਪ ਹੈਡਲਾਈਨ

Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ

Tarn Taran News : ਵਿਆਹ ਤੋਂ 2 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਕਾਰਨ

Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab News: 'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...

Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Tarn Taran News : ਵਿਆਹ ਤੋਂ 2 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਕਾਰਨ
Tarn Taran News : ਵਿਆਹ ਤੋਂ 2 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਕਾਰਨ
Punjab News : ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ, ਖੇਤਾਂ 'ਚੋਂ ਮਿਲੀ ਖ਼ੂਨ ਨਾਲ ਲਥਪਥ ਲਾਸ਼ 

Embed widget