ਪੜਚੋਲ ਕਰੋ

ਵਿਦੇਸ਼ੀ ਧਰਤੀ ਤੋਂ ਇੱਕ ਹੋਰ ਬੁਰੀ ਖਬਰ!

ਵਿਦੇਸ਼ ਤੋਂ ਇੱਕ ਹੋਰ ਬੁਰੀ ਖਬਰ ਆਈ ਹੈ। ਫਿਲਪਾਈਨ ਵਿੱਚ ਫਾਇਨਾਂਸ ਦਾ ਕੰਮ ਕਰਦੇ ਨੌਜਵਾਨ ਸੁਰਜੀਤ ਸਿੰਘ (40) ਦੀ ਲੁਟੇਰਿਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸੁਰਜੀਤ ਪਿੰਡ ਸਫ਼ੀਪੁਰ ਦਾ ਵਸਨੀਕ ਸੀ। ਉਹ ਪਾਇਲ ਦੇ ਵਾਰਡ ਨੰਬਰ 8 ਦੇ ਵਸਨੀਕ ਸਵਰਗੀ ਹਰਪਾਲ ਸਿੰਘ ਗਿੱਲ ਰਾਣੋ ਵਾਲਿਆਂ ਦੇ ਘਰ ਵਿਆਹਿਆ ਹੋਇਆ ਸੀ।

ਖੰਨਾ: ਵਿਦੇਸ਼ ਤੋਂ ਇੱਕ ਹੋਰ ਬੁਰੀ ਖਬਰ ਆਈ ਹੈ। ਫਿਲਪਾਈਨ ਵਿੱਚ ਫਾਇਨਾਂਸ ਦਾ ਕੰਮ ਕਰਦੇ ਨੌਜਵਾਨ ਸੁਰਜੀਤ ਸਿੰਘ (40) ਦੀ ਲੁਟੇਰਿਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸੁਰਜੀਤ ਪਿੰਡ ਸਫ਼ੀਪੁਰ ਦਾ ਵਸਨੀਕ ਸੀ। ਉਹ ਪਾਇਲ ਦੇ ਵਾਰਡ ਨੰਬਰ 8 ਦੇ ਵਸਨੀਕ ਸਵਰਗੀ ਹਰਪਾਲ ਸਿੰਘ ਗਿੱਲ ਰਾਣੋ ਵਾਲਿਆਂ ਦੇ ਘਰ ਵਿਆਹਿਆ ਹੋਇਆ ਸੀ। ਮ੍ਰਿਤਕ ਦੀ ਸੱਸ ਮਹਿੰਦਰ ਕੌਰ ਨੇ ਦੱਸਿਆ ਕਿ ਸੁਰਜੀਤ ਸਿੰਘ ਸਾਲ 2004 ਵਿੱਚ ਫਿਲਪਾਈਨ ਗਿਆ ਸੀ, ਜਿੱਥੇ ਉਸ ਦਾ ਆਪਣਾ ਫਾਇਨਾਂਸ ਦਾ ਕਾਰੋਬਾਰ ਸੀ। ਉਨ੍ਹਾਂ ਦੱਸਿਆ ਕਿ ਜਵਾਈ ਸੁਰਜੀਤ ਸਿੰਘ, ਬੇਟੀ ਸ਼ਰਨਜੀਤ ਕੌਰ ਤੇ ਭਤੀਜਾ ਰਾਜਵੀਰ ਸਿੰਘ ਫਾਇਨਾਂਸ ਦੀ ਉਗਰਾਹੀ ਕਰਨ ਲਈ ਸ਼ਹਿਰ ਵਿੱਚ ਗਏ ਸੀ। ਸੁਰਜੀਤ ਸਿੰਘ ਗੱਡੀ ਵਿੱਚ ਬੈਠਾ ਰਿਹਾ ਤੇ ਉਸ ਦੀ ਲੜਕੀ ਤੇ ਭਤੀਜਾ ਬਾਜ਼ਾਰ ਵਿੱਚ ਫਾਇਨਾਂਸ ਦੇ ਪੈਸੇ ਇਕੱਠੇ ਕਰਨ ਲਈ ਚਲੇ ਗਏ। ਇਸ ਦੌਰਾਨ ਲੁਟੇਰਿਆਂ ਨੇ ਗੱਡੀ ਵਿੱਚ ਬੈਠੇ ਸੁਰਜੀਤ ’ਤੇ ਗੋਲੀਆਂ ਚਲਾਈਆਂ ਤੇ ਉੁਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਲੁਟੇਰੇ ਉਸ ਦਾ ਮੋਬਾਈਲ ਫ਼ੋਨ ਤੇ ਪੈਸੇ ਲੈ ਕੇ ਫ਼ਰਾਰ ਹੋ ਗਏ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
Punjab Congress: ਪੰਜਾਬ ਕਾਂਗਰਸ ਦੇ ਉਮੀਦਵਾਰਾਂ ਦੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਸੀਨੀਅਰ ਵਿਧਾਇਕ ਬੋਲਿਆ- 15 ਦਿਨਾਂ 'ਚ ਜਾਰੀ...
ਪੰਜਾਬ ਕਾਂਗਰਸ ਦੇ ਉਮੀਦਵਾਰਾਂ ਦੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਸੀਨੀਅਰ ਵਿਧਾਇਕ ਬੋਲਿਆ- 15 ਦਿਨਾਂ 'ਚ ਜਾਰੀ...
Punjab News: ਵੱਡਾ ਹਾਦਸਾ, ਪੰਜਾਬ ਤੀਰਥ ਯਾਤਰਾ ਯੋਜਨਾ ਦੀਆਂ 2 ਬੱਸਾਂ ਦੀ ਜ਼ੋਰਦਾਰ ਟੱਕਰ, ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 1 ਔਰਤ ਸਣੇ 4 ਸ਼ਰਧਾਲੂਆਂ ਦੀ ਮੌਤ ਤੇ ਕਈ ਜ਼ਖਮੀ...
ਵੱਡਾ ਹਾਦਸਾ, ਪੰਜਾਬ ਤੀਰਥ ਯਾਤਰਾ ਯੋਜਨਾ ਦੀਆਂ 2 ਬੱਸਾਂ ਦੀ ਜ਼ੋਰਦਾਰ ਟੱਕਰ, ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 1 ਔਰਤ ਸਣੇ 4 ਸ਼ਰਧਾਲੂਆਂ ਦੀ ਮੌਤ ਤੇ ਕਈ ਜ਼ਖਮੀ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Embed widget