ਪੜਚੋਲ ਕਰੋ
Advertisement
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ ਵਿੱਚ ਅਧਿਆਪਕਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਇਸ ਵਿੱਚ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਜਿਹੜੇ
Punjab News: ਪੰਜਾਬ ਵਿੱਚ ਅਧਿਆਪਕਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਇਸ ਵਿੱਚ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਜਿਹੜੇ ਅਧਿਆਪਕ ਚੱਲ ਰਹੇ ਅੰਦੋਲਨ ਵਿੱਚ ਹਿੱਸਾ ਲੈ ਰਹੇ ਹਨ ਅਤੇ ਬਿਨਾਂ ਛੁੱਟੀ ਤੋਂ ਆਪਣੀ ਡਿਊਟੀ ਛੱਡ ਰਹੇ ਹਨ, ਅਜਿਹੇ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਜਾਣਗੀਆਂ।
ਪੰਜਾਬ ਦੇ ਸਕੂਲ ਸਿੱਖਿਆ ਸਕੱਤਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬਿਨਾਂ ਅਧਿਕਾਰਤ ਛੁੱਟੀ ਦੇ ਗੈਰ-ਹਾਜ਼ਰ ਪਾਏ ਜਾਣ ਵਾਲੇ ਕਰਮਚਾਰੀਆਂ 'ਤੇ 'ਨੋ ਵਰਕ ਨੋ ਪੇਅ' ਨਿਯਮ ਲਾਗੂ ਹੋਵੇਗਾ। ਸਕੂਲਾਂ ਵਿੱਚ ਮੁਲਾਜ਼ਮਾਂ ਦੀ ਅਣਹੋਂਦ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ, ਫੀਲਡ ਦਫ਼ਤਰ ਅਤੇ ਸਕੂਲ ਦੇ ਕੰਮਾਂ ਵਿੱਚ ਵਿਘਨ ਪੈਣ ’ਤੇ ਚਿੰਤਾ ਪ੍ਰਗਟਾਈ ਗਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਤਕਨਾਲੌਜੀ
ਲੁਧਿਆਣਾ
ਅੰਮ੍ਰਿਤਸਰ
Advertisement