ਪੜਚੋਲ ਕਰੋ

ਕੈਨੇਡਾ 'ਚ ਪੰਜਾਬੀ ਦਾ ਗੋਲੀਆਂ ਮਾਰ ਕੇ ਕਤਲ

ਹੁਸ਼ਿਆਰਪੁਰ: ਮੰਦਭਾਗੀ ਖ਼ਬਰ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਹੈ। ਮਹਿਲਪੁਰ ਦੇ ਪਿੰਡ ਕੰਮੋ ਵਾਲਾ ਦੇ ਰਹਿਣ ਵਾਲੇ ਵਰਿੰਦਰ ਸਿੰਘ ਦਾ ਕੈਨੇਡਾ ਵਿੱਚ ਗੋਲੀਆਂ ਮਾਰ ਕੇ ਤਲ ਕਰ ਦਿੱਤਾ ਗਿਆ ਹੈ।

ਹੁਸ਼ਿਆਰਪੁਰ: ਮੰਦਭਾਗੀ ਖ਼ਬਰ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਹੈ। ਮਹਿਲਪੁਰ ਦੇ ਪਿੰਡ ਕੰਮੋ ਵਾਲਾ ਦੇ ਰਹਿਣ ਵਾਲੇ ਵਰਿੰਦਰ ਸਿੰਘ ਦਾ ਕੈਨੇਡਾ ਵਿੱਚ ਗੋਲੀਆਂ ਮਾਰ ਕੇ ਤਲ ਕਰ ਦਿੱਤਾ ਗਿਆ ਹੈ। ਉਹ ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਰਹਿੰਦਾ ਸੀ। ਉਸ ਨੂੰ ਨਵੇਂ ਸਾਲ ਦੀ ਰਾਤ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ। ਇਸ ਹਮਲੇ ਵਿੱਚ ਉਸ ਦੀ 21 ਸਾਲ ਲੜਕੀ ਵੀ ਜ਼ਖ਼ਮੀ ਹੋ ਗਈ।

ਫਿਲੀਪੀਨਜ਼ 'ਚ ਪੰਜਾਬ ਦੇ ਕਬੱਡੀ ਕੋਚ ਦੀ ਗੋਲੀ ਮਾਰ ਕੇ ਹੱਤਿਆ

ਇਸੇ ਤਰ੍ਹਾਂ ਮੋਗਾ ਦੇ ਇੱਕ ਕਬੱਡੀ ਕੋਚ ਗੁਰਪ੍ਰੀਤ ਸਿੰਘ ਗਿੰਦਰੂ (43) ਦੀ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪਿੰਡ ਪਾਖਰਵੜ ਦੇ ਲੋਕਾਂ ਨੇ ਦੱਸਿਆ ਕਿ ਗੁਰਪ੍ਰੀਤ ਕਰੀਬ ਚਾਰ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਫਿਲੀਪੀਨਜ਼ ਗਿਆ ਸੀ। ਕਾਰੋਬਾਰ ਚਲਾਉਣ ਦੇ ਨਾਲ-ਨਾਲ ਉਹ ਮਨੀਲਾ ਵਿੱਚ ਨੌਜਵਾਨਾਂ ਨੂੰ ਕਬੱਡੀ ਦੀ ਕੋਚਿੰਗ ਵੀ ਦਿੰਦਾ ਸੀ।

ਗੁਰਪ੍ਰੀਤ ਦਾ ਉਦੋਂ ਕਤਲ ਕਰ ਦਿੱਤਾ ਗਿਆ ਜਦੋਂ ਉਹ ਕੰਮ ਤੋਂ ਵਾਪਸ ਘਰ ਪਹੁੰਚਿਆ ਸੀ। ਗੁਰਪ੍ਰੀਤ ਸਿੰਘ ਨੂੰ ਨੇੜਿਓਂ ਗੋਲੀ ਮਾਰੀ ਗਈ ਹੈ। ਸ਼ੱਕ ਹੈ ਕਿ ਗੁਰਪ੍ਰੀਤ ਸਿੰਘ ਦਾ ਕਤਲ ਡਕੈਤੀ ਦੀ ਨੀਅਤ ਨਾਲ ਕੀਤਾ ਗਿਆ ਹੈ, ਕਿਉਂਕਿ ਉਹ ਫਾਈਨਾਂਸ ਦਾ ਕਾਰੋਬਾਰ ਵੀ ਕਰਦਾ ਸੀ। ਉਸ ਕੋਲ ਕਾਫੀ ਨਕਦੀ ਸੀ। ਗੁਰਪ੍ਰੀਤ ਸਿੰਘ ਦੇ ਕਤਲ ਦੀ ਖ਼ਬਰ ਤੋਂ ਬਾਅਦ ਉਪਮੰਡਲ ਨਿਹਾਲ ਸਿੰਘ ਵਾਲਾ ਦੇ ਪਿੰਡ ਪਾਖਰਵੱਡ ਵਿੱਚ ਸੋਗ ਦੀ ਲਹਿਰ ਦੌੜ ਗਈ।

ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੀ ਲਾਸ਼ ਨੂੰ ਅੰਤਿਮ ਸੰਸਕਾਰ ਲਈ ਘਰ ਵਾਪਸ ਲਿਆਂਦਾ ਜਾਵੇ। ਇਸ ਤੋਂ ਪਹਿਲਾਂ 14 ਮਾਰਚ 2022 ਨੂੰ ਬਰਤਾਨੀਆ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਸੰਧੂ ਉਰਫ ਨੰਗਲ ਦੀ ਜਲੰਧਰ ਦੇ ਮੱਲੀਆਂ ਖੁਰਦ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿੱਥੇ ਉਹ ਇੱਕ ਟੂਰਨਾਮੈਂਟ ਵਿੱਚ ਹਿੱਸਾ ਲੈ ਰਿਹਾ ਸੀ। ਇਸ ਮਾਮਲੇ ਵਿੱਚ ਨੌਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Barnala News :  ਹੋਟਲ ’ਚ ਮਹਿਲਾ ਦੀ ਸ਼ੱਕੀ ਹਾਲਾਤਾਂ ’ਚ ਮੌਤ,  ਨੌਜਵਾਨ ਖ਼ਿਲਾਫ਼ ਕੇਸ ਦਰਜ
Barnala News :  ਹੋਟਲ ’ਚ ਮਹਿਲਾ ਦੀ ਸ਼ੱਕੀ ਹਾਲਾਤਾਂ ’ਚ ਮੌਤ,  ਨੌਜਵਾਨ ਖ਼ਿਲਾਫ਼ ਕੇਸ ਦਰਜ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget