ਪੜਚੋਲ ਕਰੋ

ਪੰਜਾਬੀ ਗਾਇਕਾ ਅਨਮੋਲ ਗਗਨ ਨੇ ਸ਼ੁਰੂ ਕੀਤੀ ਸਿਆਸੀ ਪਾਰੀ, 'ਆਪ 'ਚ ਸ਼ਾਮਲ ਹੋਣ ਦਾ ਦੱਸਿਆ ਕਾਰਨ

ਪੰਜਾਬ ਗਾਇਕਾ ਅਨਮੋਲ ਗਗਨ ਅਤੇ ਯੂਥ ਅਕਾਲੀ ਆਗੂ ਅਜੇ ਸਿੰਘ ਲਿਬੜਾ ਅੱਜ 'ਆਪ' ਪ੍ਰਧਾਨ ਭਗਵੰਤ ਮਾਨ, ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ 'ਚ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ।

ਚੰਡੀਗੜ੍ਹ: ਪੰਜਾਬ ਗਾਇਕਾ ਅਨਮੋਲ ਗਗਨ ਅਤੇ ਯੂਥ ਅਕਾਲੀ ਆਗੂ ਅਜੇ ਸਿੰਘ ਲਿਬੜਾ ਅੱਜ 'ਆਪ' ਪ੍ਰਧਾਨ ਭਗਵੰਤ ਮਾਨ, ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ 'ਚ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਲਾਲ ਚੰਦ ਕਟਾਰੂ ਚੱਕ ਭੋਹਾ ਹਲਕੇ ਤੋਂ ਆਰਏਪੀ ਆਗੂ ਨੇ ਵੀ ‘ਆਪ’ ਦਾ ਪੱਲਾ ਫੜ ਲਿਆ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ 'ਚ ਹਰ ਵਰਗ ਦੇ ਲੋਕ ਆ ਰਹੇ ਹਨ। ਅਕਾਲੀ ਦਲ ਅਤੇ ਕਾਂਗਰਸ 'ਚ ਅਜਿਹੇ ਆਗੂ ਤੇ ਨੌਜਵਾਨ ਹਨ ਜੋ ਪੰਜਾਬ ਲਈ ਕੁਝ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਨਾਅਰੇ ਮਾਰਨ ਲਈ ਹੀ ਰੱਖਿਆ ਜਾਂਦਾ ਹੈ। ਆਪ ਵਿਚ ਹਰ ਸਾਧਾਰਨ ਬੰਦੇ ਨੂੰ ਥਾਂ ਦਿੱਤੀ ਜਾਂਦੀ ਹੈ। ਮਾਨ ਨੇ ਅੱਗੇ ਨੌਜਵਾਨਾਂ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਜੋ ਅੱਜ ਅਕਾਲੀ ਦਲ ਤੇ ਕਾਂਗਰਸ 'ਚ ਜਾਵੇਗਾ, ਮੰਨਿਆ ਜਾਵੇਗਾ ਕਿ ਉਨ੍ਹਾਂ ਦੀ ਨਿੱਜੀ ਲੋੜ ਹੈ। ਉਧਰ ਗਗਨ ਅਨਮੋਲ ਨੇ ਕਿਹਾ ਕਿ ਪਾਰਟੀ 'ਚ ਸ਼ਾਮਲ ਹੋਣ ਤੋਂ ਪਹਿਲਾਂ ਲੋਕਾਂ ਦੇ ਫੋਨ ਆਉਣੇ ਸ਼ੁਰੂ ਹੋ ਗਏ ਸੀ। ਗਾਇਕੀ ਰਾਹੀਂ ਮਾਣ-ਸਨਮਾਨ ਤੇ ਦੌਲਤ ਮਿਲੀ ਪਰ ਮਨ ਨੂੰ ਸਕੂਨ ਨਹੀਂ ਮਿਲਦਾ ਸੀ। ਕੁਝ ਸਿਆਸੀ ਪਰਿਵਾਰਾਂ ਨੇ ਹੀ ਸਿਆਸਤ 'ਚ ਕਬਜ਼ਾ ਕੀਤਾ ਹੋਇਆ ਹੈ। ਉਹ ਬਦਲਾਅ ਦੀ ਰਾਜਨੀਤੀ ਕਰਨ ਪਾਰਟੀ 'ਚ ਸ਼ਾਮਲ ਹੋਈ ਹੈ। ਉਸ ਨੇ ਕਿਹਾ ਪੰਜਾਬ ਦੇ ਲੋਕ ਕ੍ਰਾਂਤੀਕਾਰੀ ਹਨ। ਇੱਥੇ ਸੌਖਾ ਹੈ ਬਦਲਾਅ ਲਿਆਉਣਾ। ਪੰਜਾਬੀ ਗਾਇਕਾ ਅਨਮੋਲ ਗਗਨ ਨੇ ਸ਼ੁਰੂ ਕੀਤੀ ਸਿਆਸੀ ਪਾਰੀ, 'ਆਪ 'ਚ ਸ਼ਾਮਲ ਹੋਣ ਦਾ ਦੱਸਿਆ ਕਾਰਨ ਇਸ ਮੌਕੇ ਲਾਲ ਚੰਦ ਕਟਰੂਚੱਕ ਨੇ ਕਿਹਾ ਕਿ ਇਸ ਸਮੇਂ ਆਮ ਆਦਮੀ ਪਾਰਟੀ ਹੀ ਇਕ ਮਾਤਰ ਵਿਕਲਪ ਹੈ ਅਤੇ ਦੇਸ਼ ਅਤੇ ਪੰਜਾਬ ਦਾ ਹਰ ਪੱਖੋਂ ਖੋਇਆ ਮਾਨ ਸਨਮਾਨ ਬਹਾਲ ਕਰਨ ਦੀ ਸੋਚ ਅਤੇ ਸਮਰੱਥਾ ਰੱਖਦੀ ਹੈ। ਲਾਲ ਚੰਦ ਕਟਰੂਚੱਕ  2019 ਦੀਆਂ ਲੋਕ ਸਭਾ ਚੋਣਾਂ ਲਈ ਗੁਰਦਾਸਪੁਰ ਤੋਂ ਡੈਮੋਕਰੇਟਿਕ ਅਲਾਇੰਸ ਦੇ ਉਮੀਦਵਾਰ ਰਹੇ ਅਤੇ ਆਪਣੇ ਪਿੰਡ ਦੇ 25 ਸਾਲਾਂ ਤੋਂ ਸਰਪੰਚ ਚਲੇ ਆ ਰਹੇ ਹਨ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget