ਪੜਚੋਲ ਕਰੋ

Gurdas Maan: ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਜਾਣੋ ਕੀ ਸੀ ਪੂਰਾ ਮਾਮਲਾ

Gurdas Maan: ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਇਹ ਮਾਮਲਾ 2021 ਵਿੱਚ ਨਕੋਦਰ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨਾਲ ਸੰਬੰਧਤ ਸੀ।

Punjabi Singer Gurdas Maan: ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਇਹ ਮਾਮਲਾ 2021 ਵਿੱਚ ਨਕੋਦਰ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨਾਲ ਸੰਬੰਧਤ ਸੀ। ਹਾਈਕੋਰਟ (High Court) ਨੇ ਪੰਜਾਬ ਪੁਲਿਸ ਦੀ ਸ਼ਿਕਾਇਤ ਰੱਦ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। 

ਇਸ ਸ਼ਿਕਾਇਤ ਨੂੰ ਨਕੋਦਰ ਅਦਾਲਤ ਨੇ ਇਸ ਸਾਲ 22 ਫਰਵਰੀ ਨੂੰ ਰੱਦ ਕਰ ਦਿੱਤਾ ਸੀ। ਪਰ ਸ਼ਿਕਾਇਤਕਰਤਾ ਨੇ ਨਕੋਦਰ ਅਦਾਲਤ ਵੱਲੋਂ ਸ਼ਿਕਾਇਤ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਹਾਈ ਕੋਰਟ ਵਿੱਚ ਰਿਵੀਜ਼ਨ ਪਟੀਸ਼ਨ ਦਾਇਰ ਕੀਤੀ ਸੀ। ਅੱਜ ਹਾਈ ਕੋਰਟ ਦੇ ਜਸਟਿਸ ਸੰਦੀਪ ਮੌਦਗਿਲ ਨੇ ਸ਼ਿਕਾਇਤਕਰਤਾ ਦੀ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ।

ਜ਼ਿਕਰਯੋਗ ਹੈ ਕਿ ਪਟੀਸ਼ਨਰ ਹਰਜਿੰਦਰ ਸਿੰਘ ਉਰਫ਼ ਝੀਂਡਾ ਨੇ ਅਗਸਤ, 2021 ਨੂੰ ਧਾਰਾ 295-ਏ ਅਧੀਨ ਧਾਰਾ 26 ਤਹਿਤ ਦੋਸ਼ਾਂ ਵਾਲੀ FIR ਨਕੋਦਰ ਸਿਟੀ ਪੁਲਿਸ ਸਟੇਸ਼ਨ ਵਿਖੇ ਦਰਜ ਕਰਵਾਈ ਸੀ। ਸ਼ਿਕਾਇਤ 'ਚ ਗੁਰਦਾਸ ਮਾਨ ‘ਤੇ ਦੋਸ਼ ਲਾਏ ਗਿਆ ਸਨ ਕਿ ਇੱਕ ਵਾਇਰਲ ਵੀਡੀਓ ਵਿੱਚ ਮਾਨ ਨੇ ਇਹ ਬਿਆਨ ਦਿੱਤਾ ਸੀ ਕਿ ਲਾਡੀ ਸ਼ਾਹ ਗੁਰੂ ਅਮਰਦਾਸ ਦੇ ਵੰਸ਼ਜ ਸਨ। ਇਹ ਬਿਆਨ ਤੱਥ ਅਤੇ ਇਤਿਹਾਸਕ ਤੌਰ ‘ਤੇ ਗਲਤ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

Punjab  ਸਰਕਾਰ ਨੂੰ ਬਿਕਰਮ ਮਜੀਠੀਆ ਦਾ ਚੈਂਲੇਂਜ ! |Abp Sanjha |Bhagwantmaan Vs Bikramਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget