ਪੜਚੋਲ ਕਰੋ

Gurdas Mann: ਗੁਰਦਾਸ ਮਾਨ ਦੀਆਂ ਮੁਸ਼ਕਲਾਂ ਵਧੀਆਂ, ਹਾਈਕੋਰਟ ਵੱਲੋਂ ਨੋਟਿਸ ਜਾਰੀ

ਗਾਇਕ ਗੁਰਦਾਸ ਮਾਨ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸਾਲ 2021 ਵਿੱਚ ਗੁਰਦਾਸ ਮਾਨ ਵੱਲੋਂ ਨਕੋਦਰ ਦੀ ਦਰਗਾਹ ਦੇ ਲਾਡੀ ਸਾਈਂ ਦੀ ਤੁਲਨਾ ਸ੍ਰੀ ਗੁਰੂ ਅਮਰਦਾਸ ਦੇ ਵੰਸ਼ਜ ਵਜੋਂ ਕਰਨ ਦੇ ਮਾਮਲੇ ਵਿੱਚ ਸਿੱਖ ਭਾਈਚਾਰੇ ਵੱਲੋਂ ਐੱਫਆਈਆਰ ਦਰਜ ਕੀਤੀ ਸੀ

Gurdas Maan Problems Increased: ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸਾਲ 2021 ਵਿੱਚ ਗੁਰਦਾਸ ਮਾਨ ਵੱਲੋਂ ਨਕੋਦਰ ਦੀ ਦਰਗਾਹ ਦੇ ਲਾਡੀ ਸਾਈਂ ਦੀ ਤੁਲਨਾ ਸ੍ਰੀ ਗੁਰੂ ਅਮਰਦਾਸ ਦੇ ਵੰਸ਼ਜ ਵਜੋਂ ਕਰਨ ਦੇ ਮਾਮਲੇ ਵਿੱਚ ਸਿੱਖ ਭਾਈਚਾਰੇ ਵੱਲੋਂ ਐੱਫਆਈਆਰ ਦਰਜ ਕਰਵਾਈ ਗਈ ਸੀ, ਜਿਸ ਨੂੰ ਨਕੋਦਰ ਅਦਾਲਤ ਨੇ ਰੱਦ ਕਰਨ ਦਾ ਹੁਕਮ ਦਿੱਤਾ ਸੀ।

ਹੁਣ ਐੱਫਆਈਆਰ ਦਰਜ ਕਰਵਾਉਣ ਵਾਲੇ ਵਿਅਕਤੀ ਨੇ ਨਕੋਦਰ ਅਦਾਲਤ ਦੇ ਫ਼ੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹਰਜਿੰਦਰ ਸਿੰਘ ਉਰਫ ਜਿੰਦਾ ਨਾਮ ਦੇ ਵਿਅਕਤੀ ਦੀ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਹਾਈ ਕੋਰਟ ਨੇ ਸਾਰੀਆਂ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕਰ ਕੇ 13 ਜੂਨ ਤੱਕ ਜਵਾਬ ਮੰਗਿਆ ਹੈ। 

ਪਟੀਸ਼ਨਰ ਨੇ ਸਪੱਸ਼ਟ ਕੀਤਾ ਹੈ ਕਿ ਗੁਰਦਾਸ ਮਾਨ ਨੇ ਲਾਡੀ ਸਾਈਂ ਨੂੰ ਸ੍ਰੀ ਗੁਰੂ ਅਮਰਦਾਸ ਦੀ ਸੰਤਾਨ ਦੱਸਿਆ ਹੈ, ਜਿਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਦੱਸ ਦਈਏ ਕਿ ਜਦੋਂ ਇਹ ਮਾਮਲਾ ਭਖਿਆ ਤਾਂ ਗੁਰਦਾਸ ਮਾਨ ਨੇ ਲਾਈਵ ਹੋ ਕੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਮੁਆਫੀ ਮੰਗ ਲਈ ਸੀ।

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget