ਪੜਚੋਲ ਕਰੋ

ਪੁਲਿਸ ਨੇ ਕਰਨ ਔਜਲਾ ਤੋਂ ਕਰਵਾਈ ਮਾੜਧਾੜ ਵਾਲੇ ਗੀਤ ਗਾਉਣ ਤੋਂ ਤੌਬਾ

ਪੁਲਿਸ ਨੇ ਵੀਰਵਾਰ ਨੂੰ ਪੰਜਾਬੀ ਗਾਇਕ ਕਰਨ ਔਜਲਾ ਨੂੰ ਆਪਣੀ ਪ੍ਰਫੌਰਮੈਂਸ ਦੌਰਾਨ ਹਿੰਸਾ, ਗੁੰਡਾਗਰਦੀ ਤੇ ਨਸ਼ਿਆਂ ਦੀ ਵਡਿਆਈ ਕਰਨ ਵਾਲਾ ਕੋਈ ਵੀ ਗਾਣਾ ਨਾ ਗਾਉਣ ਦੀ ਸਲਾਹ ਦਿੱਤੀ।

ਚੰਡੀਗੜ੍ਹ: ਇੱਥੇ ਦੇ ਡੀਏਵੀ ਕਾਲਜ, ਸੈਕਟਰ 10 ਵਿੱਚ ਸਭਿਆਚਾਰਕ ਮੇਲਾ 'ਕਾਰਵਾਂ' ਹੋਇਆ ਜਿਸ 'ਚ ਸਥਾਨਕ ਪੁਲਿਸ ਨੇ ਵੀਰਵਾਰ ਨੂੰ ਪੰਜਾਬੀ ਗਾਇਕ ਕਰਨ ਔਜਲਾ ਨੂੰ ਆਪਣੀ ਪ੍ਰਫੌਰਮੈਂਸ ਦੌਰਾਨ ਹਿੰਸਾ, ਗੁੰਡਾਗਰਦੀ ਤੇ ਨਸ਼ਿਆਂ ਦੀ ਵਡਿਆਈ ਕਰਨ ਵਾਲਾ ਕੋਈ ਵੀ ਗਾਣਾ ਨਾ ਗਾਉਣ ਦੀ ਸਲਾਹ ਦਿੱਤੀ। ਇਹ ਦੋ ਵਿਦਿਆਰਥੀ ਸਮੂਹਾਂ ਵਿਚਾਲੇ ਤਕਰਾਰ ਤੇ ਫੁੱਟ ਪੈਣ ਤੋਂ ਇੱਕ ਦਿਨ ਬਾਅਦ ਵੇਖਣ ਨੂੰ ਮਿਲਿਆ, ਜਿਨ੍ਹਾਂ ਨੇ ਕਥਿਤ ਤੌਰ 'ਤੇ ਇੱਕ-ਦੂਜੇ ਨਾਲ ਲੜਾਈ ਕੀਤੀ ਜਦੋਂ ਬੁੱਧਵਾਰ ਦੀ ਰਾਤ ਨੂੰ ਹਰਿਆਣਾ ਦੇ ਗਾਇਕ ਨੇ ਫੈਸਟੀਵਲ ਦੌਰਾਨ ਸ਼ਰਾਬ ਨਾਲ ਸਬੰਧਤ ਗੀਤ ਗਾਇਆ। ਪੀਐਸ-3 ਦੇ ਐਸਐਚਓ ਇੰਸਪੈਕਟਰ ਜਸਪਾਲ ਸਿੰਘ ਨੇ ਗਾਇਕ ਕਰਨ ਔਜਲਾ ਨੂੰ ਹਿੰਸਾ, ਬੰਦੂਕਾਂ ਤੇ ਨਸ਼ਿਆਂ ਨਾਲ ਸਬੰਧਤ ਕੋਈ ਵੀ ਗੀਤ ਨਾ ਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ, "ਮੈਂ ਸੀਨੀਅਰ ਪੁਲਿਸ ਅਧਿਕਾਰੀਆਂ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ।" ਸੂਤਰਾਂ ਮੁਤਾਬਕ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਬੁੱਧਵਾਰ ਰਾਤ ਨੂੰ ਇਸ ਮੁੱਦੇ ਦਾ ਸਖਤ ਨੋਟਿਸ ਲਿਆ ਤੇ ਖੇਤਰ ਦੇ ਐਸਐਚਓ ਨੂੰ ਨਿਰਦੇਸ਼ ਦਿੱਤਾ ਕਿ ਉਹ ਕਾਲਜ ਫੈਸਟ ਲਈ ਪਰਫਾਰਮ ਕਰਨ ਵਾਲੇ ਗਾਇਕਾਂ ਨੂੰ ਇਹ ਸੁਨੇਹਾ ਭੇਜਣ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget