ਪੜਚੋਲ ਕਰੋ
Advertisement
ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇੱਕ ਹੋਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇੱਕ ਹੋਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਉਸ ਦੀ ਮੌਤ ਦਾ ਬਦਲਾ ਲੈਣ ਵਾਲੀ ਪੋਸਟ ਸੋਸ਼ਲ ਮੀਡੀਆ ਉਤੇ ਵਾਇਰਲ ਹੋਈ।
ਹੁਣ ਇੱਕ ਹੋਰ ਸੋਸ਼ਲ ਮੀਡੀਆ ਉਤੇ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਦਾ ਜਿੰਮੇਵਾਰ ਦੱਸਿਆ ਜਾ ਰਿਹਾ ਹੈ ਤੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਹੈ। ਇਹ ਧਮਕੀ ਗੌਂਡਰ ਐਂਡ ਬ੍ਰਦਰਜ਼ ਨਾਂ ਦੇ ਫੇਸਬੁੱਕ ਪੇਜ਼ ਉੱਤੇ ਦਿੱਤੀ ਗਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਜਲੰਧਰ
ਪੰਜਾਬ
Advertisement