ਪੜਚੋਲ ਕਰੋ

ਸਿੱਧੂ ਮੂਸੇਵਾਲਾ ਨੇ ਪੰਜਾਬ ਪੁਲਿਸ ਲਈ ਖੜ੍ਹਾ ਕੀਤਾ ਪੁਆੜਾ, ਹੁਣ ਥਾਣੇਦਾਰ 'ਤੇ ਐਕਸ਼ਨ

ਇੰਸਪੈਕਟਰ ਗੁਰਪ੍ਰੀਤ ਭਿੰਡਰ ਨੂੰ ਮੁਅੱਤਲ ਕਰਨ ਦੇ ਲਗਪਗ ਹਫ਼ਤੇ ਬਾਅਦ ਉਸ ਨੂੰ ਵਾਪਸ ਆਪਣੇ ਪਿੱਤਰੀ ਵਿਭਾਗ ਵਿੱਚ ਭੇਜ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਗਾਇਕ ਸਿੱਧੂ ਮੂਸੇਵਾਲਾ ਤੋਂ ਸ਼ੁਰੂ ਹੋਏ ਵਿਵਾਦ ਤੋਂ ਬਾਅਦ ਪਟਿਆਲਾ ਪੁਲਿਸ ਨੇ ਇੰਸਪੈਕਟਰ ਗੁਰਪ੍ਰੀਤ ਭਿੰਡਰ ਨੂੰ ਮੁਅੱਤਲ ਕਰਨ ਦੇ ਲਗਪਗ ਹਫ਼ਤੇ ਬਾਅਦ ਉਸ ਨੂੰ ਵਾਪਸ ਆਪਣੇ ਪਿੱਤਰੀ ਵਿਭਾਗ ਵਿੱਚ ਭੇਜ ਦਿੱਤਾ ਹੈ ਤੇ ਜ਼ਿਲ੍ਹਾ ਪੁਲਿਸ ਤੋਂ ਮੁਕਤ ਕਰ ਦਿੱਤਾ ਹੈ। ਜੁਲਕਾ ਥਾਣੇ ਦੇ ਐਸਐਚਓ ਵਜੋਂ ਤਾਇਨਾਤ ਭਿੰਡਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਸੀ ਕਿਉਂਕਿ ਉਸ ਨੇ ਅਣਅਧਿਕਾਰਤ ਢੰਗ ਨਾਲ ਹੈੱਡ ਕਾਂਸਟੇਬਲ ਗਗਨਦੀਪ ਸਿੰਘ ਨੂੰ ਡੀਐਸਪੀ ਦਲਜੀਤ ਵਿਰਕ (ਹੁਣ ਮੁਅੱਤਲ) ਦਾ ਗੰਨਮੈਨ ਨਿਯੁਕਤ ਕੀਤਾ ਸੀ। ਭਿੰਡਰ ਖ਼ਿਲਾਫ਼ ਇਹ ਕਾਰਵਾਈ ਉਸ ਸਮੇਂ ਹੋਈ ਹੈ ਜਦੋਂ ਵਿਵਾਦਗ੍ਰਸਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਬਰਨਾਲਾ ਪੁਲਿਸ ਨੇ ਉਸ ਦੇ ਨਾਲ ਪੰਜ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਅਪਰਾਧਿਕ ਕੇਸ ਦਰਜ ਕੀਤਾ ਸੀ। ਸਿੱਧੂ ਮੂਸੇਵਾਲਾ ਨੇ ਪੰਜਾਬ ਪੁਲਿਸ ਲਈ ਖੜ੍ਹਾ ਕੀਤਾ ਪੁਆੜਾ, ਹੁਣ ਥਾਣੇਦਾਰ 'ਤੇ ਐਕਸ਼ਨ ਇਹ ਮਾਮਲਾ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਇੱਕ ਵੀਡੀਓ ਤੋਂ ਬਾਅਦ ਦਰਜ ਹੋਇਆ ਸੀ ਜਿਸ 'ਚ ਇੱਕ ਪੁਲਿਸ ਅਧਿਕਾਰੀ ਦੀ ਮਾਲਕੀ ਵਾਲੀ ਨਿੱਜੀ ਫਾਇਰਿੰਗ ਰੇਂਜ 'ਤੇ ਗਾਇਕ ਸਿੱਧੂ ਮੂਸੇਵਾਲਾ ਸ਼ੂਟਿੰਗ ਕਰਦਾ ਨਜ਼ਰ ਆਇਆ ਸੀ। ਇਹ ਕੇਸ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਦਰਜ ਕੀਤੇ ਗਏ ਸਨ। ਜਿਨ੍ਹਾਂ ਨੇ ਡੀਐਸਪੀ (ਹੈੱਡਕੁਆਟਰ) ਸੰਗਰੂਰ, ਦਲਜੀਤ ਵਿਰਕ ਨੂੰ ਤੁਰੰਤ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਸਨ। ਜਿਸ ਤੇ ਡਿਊਟੀ 'ਚ ਲਾਪ੍ਰਵਾਹੀ ਦੇ ਦੋਸ਼ਾਂ ਹੇਠ 'ਚ ਜਾਂਚ ਲੰਬਤ ਪਈ ਸੀ।ਇਸ ਦੌਰਾਨ ਮੂਸੇਵਾਲਾ ਖ਼ਿਲਾਫ਼ ਦਰਜ ਕੀਤੀ ਗਈ ਐਫਆਈਆਰ ਵਿੱਚ ਕੌਮੀ ਪੱਧਰ ਦੇ ਦੋ ਨਿਸ਼ਾਨੇਬਾਜ਼ ਕਰਮ ਸਿੰਘ ਲੇਹਲ ਤੇ ਜੰਗ ਸ਼ੇਰ ਵੀ ਸ਼ਾਮਲ ਹਨ। ਵਧੀਕ ਡੀਜੀਪੀ (ਐਡਮਿਨ) ਦੇ ਇੱਕ ਰਸਮੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਭਿੰਡਰ, ਜੋ ਅਸਥਾਈ ਤੌਰ ’ਤੇ ਜ਼ਿਲ੍ਹਾ ਕੇਡਰ ਨਾਲ ਜੁੜਿਆ ਹੋਇਆ ਸੀ, ਨੂੰ ਵਾਪਸ ਆਪਣੇ ਪੇਰੈਂਟ ਕੇਡਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਡੀਜੀਪੀ ਦੇ ਆਦੇਸ਼ਾਂ ਦੇ ਬਾਵਜੂਦ ਪੀਏਪੀ ਅਫਸਰ ਪਟਿਆਲੇ ਜ਼ਿਲ੍ਹੇ ਨਾਲ ਅਸਥਾਈ ਤੌਰ ਤੇ ਜੁੜੇ ਰਹਿਣ ਵਿੱਚ ਕਾਮਯਾਬ ਰਿਹਾ, ਜਿਸ ਨਾਲ ਪੀਏਪੀ ਅਧਿਕਾਰੀਆਂ ਨੂੰ ਕਿਸੇ ਵੀ ਜ਼ਿਲ੍ਹੇ ਵਿੱਚ ਤੈਨਾਤ ਕਰਨ ਤੋਂ ਵਰਜਿਆ ਗਿਆ ਸੀ। ਇਹ ਵੀ ਪੜ੍ਹੋ:  ਹੁਣ ਨਵਜੋਤ ਸਿੱਧੂ ‘ਟਿਕਟੌਕ’ ਸਟਾਰ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਗੰਭੀਰ ਨੌਕਰਸ਼ਾਹੀ 'ਤੇ ਮੰਤਰੀਆਂ ਦੇ ਖੜਕੇ-ਦੜਕੇ ਵਿਚਾਲੇ ਪੰਜਾਬ ਦੀ ਆਬਕਾਰੀ ਨੀਤੀ ਨੂੰ ਮਿਲੀ ਮਨਜ਼ੂਰੀ ਹੁਣ ਰਾਜ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੇ ਖੋਲ੍ਹਿਆ ਮੋਰਚਾ, ਆਖਰ ਸ਼ਰਾਬ ਕਾਰੋਬਾਰ ਤੋਂ 600 ਕਰੋੜ ਦਾ ਘਾਟਾ ਕਿਵੇਂ ? ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget